ਪੜਚੋਲ ਕਰੋ

ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..

ਚੰਡੀਗੜ੍ਹ : ਪਿਛਲੇ ਸਮੇਂ ਵਿੱਚ ਭਾਰਤ ਸਰਕਾਰ ਨੇ ਵਿਦੇਸ਼ ਤੋਂ ਕਣਕ ਦਰਾਮਦ ਕੀਤੀ ਹੈ ਪਰ ਦੂਜੇ ਪਾਸੇ ਪੰਜਾਬ ਦੀ ਕਣਕ ਖਰਾਬ ਹੁੰਦੀ ਰਹੀ।ਪੰਜਾਬ ਵਿੱਚ 2009 ਤੋਂ 1 ਫਰਵਰੀ 2017 ਤੱਕ 5,67,835 ਟਨ ਕਣਕ ਖ਼ਰਾਬ ਹੋ ਚੁੱਕੀ ਹੈ। ਪੰਜਾਬ ਵਿੱਚ ਇਨ੍ਹਾਂ ਅੱਠ ਸਾਲਾਂ ਵਿੱਚ ਜਿੰਨੀ ਕਣਕ ਖ਼ਰਾਬ ਹੋਈ ਹੈ, ਉਸ ਦੀ 56.78 ਲੱਖ (100 ਕਿਲੋਗ੍ਰਾਮ) ਬੋਰੀ ਬਣਦੀ ਹੈ। ਖ਼ਰੀਦ ਏਜੰਸੀਆਂ ਇਸ ਖ਼ਰਾਬ ਕਣਕ ਨੂੰ ਟੈਂਡਰਾਂ ਰਾਹੀਂ ਘਾਟੇ ’ਤੇ ਚੁਕਵਾ ਦਿੰਦੀਆਂ ਹਨ। ਭਾਰਤੀ ਖ਼ੁਰਾਕ ਨਿਗਮ (ਐਫਸੀਆਈ) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਮੋਗਾ, ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ, ਧਰਮਕੋਟ, ਕੋਟ ਈਸੇ ਖਾਂ ਤੇ ਬੱਧਨੀ ਕਲਾਂ ਵਿੱਚ ਵਿੱਤੀ ਸਾਲ 2014-15 ਤੋਂ 30 ਸਤੰਬਰ 2017 ਤੱਕ ਪੰਜਾਬ ਐਗਰੋ ਫੂਡ ਕਾਰਪੋਰੇਸ਼ਨ (ਪੀਏਐਫਸੀ) ਦੀ 14022 ਟਨ, ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈੱਡ) ਦੀ 6176 ਟਨ, ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ (ਪਨਸਪ) ਦੀ 4303 ਟਨ ਤੇ ਪੰਜਾਬ ਰਾਜ ਗੁਦਾਮ ਨਿਗਮ (ਪੀਐੱਸਡਬਲਿਊਸੀ) ਦੀ 3209 ਟਨ ਤੇ ਕੁੱਲ 27710 ਟਨ ਕਣਕ ਖੁੱਲ੍ਹੇ ਅਸਮਾਨ ਹੇਠ ਪਈ ਖ਼ਰਾਬ ਹੋ ਗਈ ਹੈ। ਇਸ ਦੀ ਬਾਜ਼ਾਰੀ ਕੀਮਤ ਕਰੀਬ 40 ਕਰੋੜ ਰੁਪਏ ਬਣਦੀ ਹੈ। ਮੋਗਾ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀਐਫ਼ਐੱਸਸੀ) ਰਜਨੀਸ਼ ਕੁਮਾਰੀ ਨੇ ਕਿਹਾ ਕਿ ਸਟੇਟ ਏਜੰਸੀਆਂ ਐਫਸੀਆਈ ਦੀਆਂ ਹਦਾਇਤਾਂ ਮੁਤਾਬਕ ਕੇਂਦਰੀ ਪੂਲ ਲਈ ਕਣਕ ਖ਼ਰੀਦ ਕੇ ਸਟੋਰ ਕਰਦੀਆਂ ਹਨ। ਕਰੀਬ ਇੱਕ ਸਾਲ ਬਾਅਦ ਖੁੱਲ੍ਹੇ ਅਸਮਾਨ (ਓਪਨ ਪਲੈਂਥਾਂ) ਹੇਠ ਪਈ ਕਣਕ ਡਲਿਵਰੀ ਨਾ ਹੋਣ ਕਾਰਨ ਮੀਂਹ ਆਦਿ ਨਾਲ ਖ਼ਰਾਬ ਹੋਣ ਲੱਗ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖ਼ਰਾਬੇ ਵਾਲੀ ਕਣਕ ਨੂੰ ਨਿਲਾਮੀ ਰਾਹੀਂ ਹੋਰ ਥਾਈਂ ਸ਼ਿਫਟ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget