ਪੜਚੋਲ ਕਰੋ

ਸਾਬਕਾ ਗਵਰਨਰ ਨੂੰ ਕਿਸਾਨ ਕਰਜ਼ਾ ਮੁਆਫੀ 'ਤੇ ਇਤਰਾਜ...

ਨਵੀਂ ਦਿੱਲੀ- ਕਿਸਾਨ ਕਰਜ਼ਾ ਮੁਆਫੀ ਬਾਰੇ ਤੇਜ਼ ਹੁੰਦੀ ਆਵਾਜ਼ ਦੇ ਦੌਰ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ (ਆਰ ਬੀ ਆਈ) ਦੇ ਸਾਬਕਾ ਗਵਰਨਰ ਵਾਈ ਵੀ ਰੈਡੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਅਰਥ ਵਿਵਸਥਾ ਅਤੇ ਕਰਜ਼ਾ ਸੱਭਿਆਚਾਰ ਲਈ ਠੀਕ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਰਾਜਨੀਤਕ ਫੈਸਲਾ ਹੁੰਦਾ ਹੈ, ਪਰ ਲੰਬੇ ਸਮੇਂ ਲਈ ਇਸ ਨੂੰ ਸਹੀ ਨਹੀਂ ਠਹਿਰਾਇਆ ਜਾ ਸਕਦਾ। ਰਿਜ਼ਰਵ ਬੈਂਕ ਦੇ ਇਕ ਹੋਰ ਸਾਬਕਾ ਗਵਰਨਰ ਸੀ. ਰੰਗਰਾਜਨ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਰਜ਼ਾ ਮੁਆਫ ਕੀਤੇ ਜਾਣ ਦੇ ਥਾਂ ਕਿਸਾਨਾਂ ਨੂੰ ਕਰਜ਼ਾ ਵਾਪਸ ਕਰਨ ਲਈ ਲੰਬਾ ਸਮਾਂ ਦੇਣਾ ਵਧੀਆ ਬਦਲ ਹੋਵੇਗਾ। ਵਾਈ ਵੀ ਰੈਡੀ ਨੇ ਕਿਹਾ ਕਿ ਅੱਜ ਦੇਸ਼ ਦਾ ਹਰ ਰਾਜਨੀਤਕ ਦਲ ਕਿਸੇ ਨਾ ਕਿਸੇ ਰਾਜ ਵਿੱਚ ਇਸ ਤਰ੍ਹਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਰੈਡੀ ਇਥੇ ਵਿੱਤ ਸੰਮੇਲਨ 2017 ਦੇ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਇਸ ਦੌਰਾਨ ਰੰਗਰਾਜਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਪਰੇਸ਼ਾਨੀ ਵਾਲੇ ਸਾਲ ਵਿੱਚ ਤੁਸੀਂ ਵਿਆਜ ਭੁਗਤਾਨ ਤੋਂ ਛੋਟ ਦੇ ਸਕਦੇ ਹੋ। ਦੂਸਰਾ ਤੁਸੀਂ ਕਰਜ਼ੇ ਦਾ ਪੁਰਨਗਠਨ ਕਰਕੇ ਰਾਹਤ ਦੇ ਸਕਦੇ ਹੋ। ਇਸ ਤੋਂ ਕਿਸਾਨਾਂ ਨੂੰ ਕਰਜ਼ ਵਾਪਸ ਲਈ ਵੱਧ ਸਮਾਂ ਮਿਲ ਜਾਵੇਗਾ ਤੇ ਅੰਤ ਸਫਲਤਾ ਨਾ ਮਿਲਣ ‘ਤੇ ਕਰਜ਼ ਮੁਆਫੀ ਦੇ ਬਾਰੇ ਸੋਚਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget