ਪੜਚੋਲ ਕਰੋ

ਇਸ ਬੈਂਕ ਨੇ ਕਰਜ਼ਾ ਵਸੂਲਣ ਲਈ ਲੱਭਿਆ ਨਵਾਂ ਰਾਹ, 18 ਤੋਂ ਕਾਰਵਾਈ ਸ਼ੁਰੂ..

ਸੰਗਰੂਰ :ਖੇਤੀ ਵਿਕਾਸ ਬੈਂਕ ਦੇ ਮੁਲਾਜ਼ਮਾਂ ਵੱਲੋਂ ਕਰਜ਼ਾ ਵਸੂਲੀ ਲਈ ਡਿਫਾਲਟਰਾਂ ਦੇ ਘਰਾਂ ਅੱਗੇ 18 ਦਸੰਬਰ ਤੋਂ ਧਰਨੇ ਦਿੱਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਤਹਿਸਲੀ ਲਹਿਰਾਗਾਗਾ ਦੇ ਮੈਨੇਜਰ ਸਰਿੰਦਰ ਗਰਗ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਡਿਫਾਲਟਰਾਂ ਵੱਲੋਂ 23 ਕਰੋੜ ਰੁਪਏ ਬਕਾਇਆ ਖੜਾ ਹੈ ਜਿਸ ਨੂੰ ਵਸੂਲਣ ਲਈ ਬੈਂਕ ਨੇ ਇਹ ਨਵਾਂ ਤਰੀਕਾ ਲੱਭਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਵਲ ਫਸਲੀ ਕਰਜ਼ਿਆਂ 'ਤੇ ਹੀ ਮਾਫੀ ਦੇਣ ਦਾ ਐਲਾਨ ਕੀਤਾ ਹੈ ਜਦੋਂ ਕਿ ਖੇਤੀ ਵਿਕਾਸ ਬੈਂਕ ਦੇ ਸਾਰੇ ਕਰਜ਼ੇ ਲੰਮੇ ਸਮੇਂ ਦੇ ਕਰਜ਼ੇ ਹਨ। ਇਸ ਕਰਕੇ ਖੇਤੀ ਵਿਕਾਸ ਬੈਂਕ ਕਰਜ਼ਾ ਮਾਫੀ ਦੇ ਘੇਰੇ 'ਚ ਨਹੀਂ ਆਉਂਦੇ। ਮੈਨੇਜਰ ਨੇ ਇਹ ਵੀ ਦੱਸਿਆ ਕਿ ਕਿਸਾਨ ਜਥੇਬੰਦੀਆ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਹਮਾਇਤ ਪ੍ਰਾਪਤ ਕੀਤੀ ਜਾਵੇਗੀ ਅਤੇ ਨਾਮਵਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਗ੍ਰਿਫਤਾਰੀ ਵਰੰਟ ਅਤੇ ਜ਼ਮੀਨ ਨਿਲਾਮੀ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਰਜ਼ਾ ਮਾਫੀ ਦੇ ਚੱਕਰ ਨੇ ਖੇਤੀ ਵਿਕਾਸ ਬੈਂਕਾਂ ਨੂੰ ਭੁੰਜੇ ਲਾ ਦਿੱਤਾ ਹੈ, ਲਗਾਤਾਰ ਵਸੂਲੀ ਦੀ ਘੱਟਦੀ ਰਫਤਾਰ ਕਾਰਣ ਬੈਂਕ ਕਰਮਚਾਰੀਆਂ ਨੂੰ ਤਨਖਾਹਾਂ ਲੈਣੀਆਂ ਵੀ ਮੁਸ਼ਕਲ ਹੋ ਗਈਆਂ ਹਨ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget