ਪੜਚੋਲ ਕਰੋ

ਹੁਣ ਨਹੀਂ ਰੁਲੇਗਾ ਪੰਜਾਬ ਦਾ ਅਨਾਜ, ਕੇਂਦਰ ਤੋਂ ਮਿਲੀ ਮਨਜ਼ੂਰੀ

ਚੰਡੀਗੜ੍ਹ: ਹੁਣ ਪੰਜਾਬ ਅਨਾਜ ਨੂੰ ਸਾਈਲੇਜ ਵਿੱਚ ਜਮ੍ਹਾ ਕਰ ਸਕੇਗਾ। ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਤੇ ਕਾਨਕੋਰ ਦੇ ਸਾਂਝੇ ਅਦਾਰੇ ਪੰਜਾਬ ਲੌਜਿਸਟਿਕਸ ਇੰਫਰਾਸਟ੍ਰੱਕਚਰ ਲਿਮਟਿਡ ਨੂੰ ਇੱਕ ਲੱਖ ਮੀਟਰਕ ਟਨ ਅਨਾਜ ਸਾਈਲੇਜ 'ਚ ਜਮ੍ਹਾ ਕਰ ਸਕਣਗੇ। ਕੇਂਦਰੀ ਫੂਡ ਐਂਡ ਸਪਲਾਈ ਵਿਭਾਗ ਨੇ ਇਹ ਮਨਜ਼ੂਰੀ ਦਿੱਤੀ ਹੈ ਜਿਸ 'ਤੇ 50 ਕਰੋੜ ਰੁਪਏ ਖ਼ਰਚ ਆਉਣ ਦਾ ਅੰਦਾਜ਼ਾ ਹੈ। ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਏਐਮਡੀ ਐਚਐਸ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਫਾਇਦਾ ਇਹ ਹੋਵੇਗਾ ਕਿ ਖੇਤ ਤੋਂ ਲੈ ਕੇ ਖਪਤਕਾਰ ਤਕ ਅਨਾਜ ਪਹੁੰਚਾਉਣ ਵਿੱਚ ਕਿਤੇ ਵੀ ਚੋਰੀ ਜਾਂ ਖਰਾਬ ਹੋਣ ਦੀ ਸੰਭਾਵਨਾ ਨਹੀਂ ਰਹੇਗੀ। ਇਹ ਸਾਈਲੇਜ ਰੇਲਵੇ ਟਰੈਕ ਨਾਲ ਬਣਾਇਆ ਜਾ ਰਿਹਾ ਹੈ। ਇਸ ਲਈ ਇਸ ਨੂੰ ਮੰਡੀ ਵਜੋਂ ਮਾਨਤਾ ਦਿੱਤੀ ਜਾਵੇਗੀ। ਕਿਸਾਨ ਆਪਣਾ ਅਨਾਜ ਸਿੱਧਾ ਸਾਈਲੇਜ ਵਿੱਚ ਹੀ ਢੇਰੀ ਕਰਨਗੇ। ਮਸ਼ੀਨਾਂ ਜ਼ਰੀਏ ਇਨ੍ਹਾਂ ਦੀ ਸਫਾਈ ਹੋਣ ਮਗਰੋਂ ਮਸ਼ੀਨ ਇਸ ਦਾ ਵੈਕਿਊਮ ਕੱਢ ਕੇ ਇਸ ਨੂੰ ਸਟੋਰੇਜ ਸੈਕਸ਼ਨ ਵਿੱਚ ਭੇਜ ਦੇਵੇਗੀ। ਇਸ ਲਈ ਨਾ ਤਾਂ ਲੇਬਰ ਦੀ ਲੋੜ ਹੋਵੇਗੀ ਤੇ ਨਾ ਹੀ ਟਰਾਂਸਪੋਰਟੇਸ਼ਨ ਤੇ ਬਾਰਦਾਨੇ ਦੀ। ਸਾਰਾ ਅਨਾਜ ਕੰਪਿਊਟਰਾਈਜ਼ਡ ਤਰੀਕੇ ਨਾਲ ਸਾਈਲੇਜ ਵਿੱਚ ਜਮ੍ਹਾ ਹੋ ਜਾਵੇਗਾ। ਨਮੀ ਦੀ ਜਾਂਚ ਆਦਿ ਮਸ਼ੀਨਾਂ ਰਾਹੀਂ ਕੀਤੀ ਜਾਵੇਗੀ। ਦੂਜੇ ਰਾਜਾਂ ਨੂੰ ਭੇਜਣ ਲਈ ਵੀ ਹੁਣ ਬੋਰੀਆਂ ਵਿੱਚ ਭਰ ਕੇ ਭੇਜਣ ਦੀ ਲੋੜ ਨਹੀਂ ਰਹੇਗੀ ਬਲਕਿ ਖ਼ਾਸ ਤਰ੍ਹਾਂ ਦੇ ਕੰਟੇਨਰਾਂ ਵਿੱਚ ਇਨ੍ਹਾਂ ਨੂੰ ਭੇਜਿਆ ਜਾਵੇਗਾ। ਸਬੰਧਤ ਰਾਜ ਅਨਾਜ ਨੂੰ ਬੋਰੀਆਂ ਵਿੱਚ ਭਰ ਕੇ ਜਿੱਥੇ-ਜਿੱਥੇ ਲੋੜ ਹੋਵੇਗੀ, ਉੱਥੇ ਭੇਜ ਦੇਣਗੇ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget