ਪੜਚੋਲ ਕਰੋ

ਕਰਜ਼ਾ ਮਾਫ਼ੀ ਤੋਂ ਭੱਜੀ ਸਰਕਾਰ : ਮਜੀਠੀਆ

ਚੰਡੀਗੜ੍ਹ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ 'ਤੇ ਕਰਜ਼ਾ ਮਾਫ਼ੀ ਦੇ ਨਾਂ 'ਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਹਰ ਵਾਅਦੇ ਦੀ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ 90 ਹਜ਼ਾਰ ਕਰੋੜ ਦੀ ਕਰਜ਼ਾ ਮਾਫ਼ੀ ਦੇ ਵਾਅਦੇ ਨੂੰ ਵੀ ਕੱਟ-ਵੱਢ ਕੇ ਇਕ ਮਾਮੂਲੀ ਰਾਸ਼ੀ ਬਣਾ ਦਿੱਤਾ ਹੈ ਜਦਕਿ ਕੈਪਟਨ ਨੇ ਕਿਸਾਨਾਂ ਵੱਲੋਂ ਸਹਿਕਾਰੀ, ਰਾਸ਼ਟਰੀ ਤੇ ਆੜ੍ਹਤੀਏ ਤੋਂ ਲਏ ਕਰਜ਼ਿਆਂ ਨੂੰ ਮਾਫ਼ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰੀ ਖ਼ਜ਼ਾਨੇ 'ਚੋਂ ਹੁਣ ਦੋ ਲੱਖ ਤਕ ਦੇ ਕਰਜ਼ੇ ਮਾਫ਼ ਕਰਨ ਲਈ ਖ਼ਰਚਿਆ ਪੈਸਾ ਕੋਈ ਮੰਤਵ ਹੱਲ ਨਹੀਂ ਕਰੇਗਾ। ਸਰਕਾਰ ਉਨ੍ਹਾਂ ਕਿਸਾਨਾਂ ਨੂੰ ਸਕੀਮ ਦੇ ਦਾਇਰੇ 'ਚੋਂ ਬਾਹਰ ਕੱਢ ਰਹੀ ਹੈ, ਜਿਨ੍ਹਾਂ ਨੂੰ ਕਰਜ਼ਾ ਮਾਫ਼ੀ ਦੀ ਸਭ ਤੋਂ ਵੱਧ ਜ਼ਰੂਰਤ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਕਿਸਾਨਾਂ ਨੰੂ ਵੋਟ ਬੈਂਕ ਵਜੋਂ ਵਰਤਿਆ ਗਿਆ ਹੈ ਤੇ ਕਾਂਗਰਸ ਨੇ ਉਨ੍ਹਾਂ ਤੋਂ ਕਰਜ਼ਾ ਮਾਫ਼ੀ ਵਾਲੇ ਫਾਰਮ ਭਰਵਾ ਕੇ ਉਨ੍ਹਾਂ ਨੂੰ ਮੂਰਖ ਬਣਾਇਆ ਗਿਆ ਹੈ ਕਿਉਂਕਿ ਹੁਣ ਉਸ ਕਰਜ਼ਾ ਮਾਫ਼ੀ ਨੂੰ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget