ਪੜਚੋਲ ਕਰੋ

ਕਰਜ਼ਾ ਮੁਆਫ ਦੀ ਆਸ ਲਾਈ ਬੈਠੇ ਕਿਸਾਨਾਂ ਨੂੰ ਵੱਡਾ ਧੱਕਾ, ਬੈਂਕਾਂ ਨੇ ਸ਼ੁਰੂ ਕੀਤੀ ਸਖ਼ਤੀ

ਚੰਡੀਗੜ੍ਹ: ਕਰਜ਼ਾ ਮੁਆਫ ਦੀ ਆਸ ਲਾਈ ਬੈਠੇ ਕਿਸਾਨਾਂ ਨੂੰ ਵੱਡਾ ਧੱਕਾ ਲੱਗਾ ਹੈ। ਬੈਂਕਾਂ ਨੇ ਡਿਲਾਲਟਰ ਕਿਸਾਨਾਂ ਤੋਂ ਕਰਜ਼ਾ ਵਸੂਲੀ ਲਈ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਤਹਿਤ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਨੇ ਦੋ ਪੁਰਾਣੇ ਡਿਫਾਲਟਰਾਂ ਖ਼ਿਲਾਫ਼ ਸ਼ਿਕੰਜਾ ਕਸਦਿਆਂ ਮੌਕੇ 'ਤੇ 2 ਕਿਸਾਨਾਂ ਨੂੰ ਗਿ੍ਫ਼ਤਾਰ ਕਰਵਾ ਕੇ ਜੇਲ੍ਹ ਭੇਜਿਆ ਗਿਆ ਹੈ। ਪੰਜਾਬੀ ਅਖ਼ਬਾਰ ਮੁਤਾਬਕ ਖੇਤੀਬਾੜੀ ਵਿਕਾਸ ਬੈਂਕ ਵਲੋਂ ਵਜ਼ੀਰ ਸਿੰਘ ਪਿੰਡ ਚੱਕ ਸ਼ਿਕਾਰਗਾਹ ਤੇ ਜੰਗੀਰ ਸਿੰਘ ਪਿੰਡ ਮੇਘਾ ਰਾਏ ਨੂੰ ਡਿਫਾਲਟਰ ਵਜੋਂ ਗ੍ਰਿਫ਼ਤਾਰ ਕਰਵਾਇਆ ਹੈ। ਬੈਂਕ ਮੈਨੇਜਰ ਬਲਜੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬੈਂਕ ਦੀ ਵਸੂਲੀ ਬਹੁਤ ਘੱਟ ਹੋ ਰਹੀ ਹੈ, ਜਿਸ ਨਾਲ ਬੈਂਕ ਦਾ ਸਾਰਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ, ਜਿਸ ਤਹਿਤ ਆਏ ਹੁਕਮਾਂ ਅਨੁਸਾਰ ਬੈਂਕ ਡਿਫਾਲਟਰਾਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ। ਉਨ੍ਹਾਂ ਜਲਦੀ ਨਾਲ ਹੋਰ ਬੈਂਕ ਡਿਫਾਲਟਰਾਂ ਨੂੰ ਕਿਸ਼ਤਾਂ ਜਮਾਂ ਕਰਵਾਉਣ ਦੀ ਅਪੀਲ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026

US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ

Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...

LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ

Embed widget