ਪੜਚੋਲ ਕਰੋ

ਕਰਜ਼ਾ ਮੁਆਫ਼ੀ ਦੀ ਲਿਸਟ ’ਚ ਸ਼ੈਲਰ ਮਾਲਕ ਤੇ ਆੜ੍ਹਤੀਏ ਵੀ ਸ਼ਾਮਲ!

ਚੰਡੀਗੜ੍ਹ- ਕੈਪਟਨ ਸਰਕਾਰ ਦੀ ਕਰਜ਼ਾ-ਰਾਹਤ ਸਕੀਮ ਦੀ ਪਹਿਲੀ ਸਟੇਜ ’ਤੇ ਢਾਈ ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਦੇ 2 ਲੱਖ ਤੱਕ ਸਹਿਕਾਰੀ ਫ਼ਸਲੀ ਕਰਜ਼ਿਆਂ ਦੀ ਮਾਫ਼ੀ ਮੌਕੇ ਹਰ ਜ਼ਿਲ੍ਹੇ ’ਚ ਹੱਕਦਾਰ ਬਣਦੇ ਹਜ਼ਾਰਾਂ ਆਮ ਕਿਸਾਨਾਂ ਨੂੰ ਤਾਂ ਵਾਂਝੇ ਰੱਖਿਆ ਜਾ ਰਿਹਾ ਹੈ ਜਦੋਂਕਿ ਹਕੂਮਤੀ ਪਾਰਟੀ ਦੇ ਚਹੇਤੇ ਧਨਾਢਾਂ ਨੂੰ ਗੱਫੇ ਲਵਾਏ ਜਾ ਰਹੇ ਹਨ, ਜਿਨ੍ਹਾਂ ’ਚ ਸ਼ੈਲਰ ਮਾਲਕ ਅਤੇ ਸੂਦਖੋਰ ਆੜ੍ਹਤੀਏ ਵੀ ਸ਼ਾਮਿਲ ਹਨ। ਇਹ ਗੰਭੀਰ ਦੋਸ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਾਇਆ ਗਿਆ ਹੈ। ਇਹ ਦਾਅਵਾ ਵੀ ਕੀਤਾ ਗਿਆ ਹੈ ਕਿ ਜਾਰੀ ਹੋਈਆਂ ਸੂਚੀਆਂ ’ਚ ਇਕੋ ਧਨੀ ਪਰਿਵਾਰ ਦੇ ਦੋ-ਦੋ ਜੀਆਂ ਨੂੰ ਦੋ-ਦੋ ਲੱਖ ਅਤੇ ਇਕੋ ਨਾਂ ਥੱਲੇ 2-2 ਲੱਖ ਦੀ ਦੂਹਰੀ ਮਆਫੀ ਵੀ ਦਰਜ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਸ ਸਬੰਧੀ ਠੋਸ ਤੱਤ ਮੋਗਾ ਦੇ ਪਿੰਡ ਸੈਦੋਕੇ ਦੀ ਲਿਸਟ ’ਚ ਦੇਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮਾਨਸਾ, ਬਠਿੰਡਾ, ਬਰਨਾਲਾ, ਮੁਕਤਸਰ ਤੇ ਸੰਗਰੂਰ ਜ਼ਿਲ੍ਹਿਆਂ ’ਚ ਇਸ ਰਾਹਤ ਦੇ ਹੱਕਦਾਰ ਵਾਂਝੇ ਰੱਖੇ ਹਜ਼ਾਰਾਂ ਕਿਸਾਨਾਂ ਵਲੋਂ ਥਾਂ-ਥਾਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵੀ ਠੋਸ ਸਬੂਤ ਹੀ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਰਾਜ ਵੇਲੇ ਵੀ ਨਰਮਾ-ਖਰਾਬੇ ਦੇ ਮੁਆਵਜੇ ਵੰਡਣ ਮੌਕੇ ਵੀ ‘ਅੰਨ੍ਹਾ ਵੰਡੇ ਸੀਰਨੀ ਮੁੜ-ਮੁੜ ਆਪਣਿਆਂ ਨੂੰ ਦੇਹ’ ਵਾਲਾ ਏਹੀ ਹਕੂਮਤੀ ਦਸਤੂਰ ਹੀ ਸਾਹਮਣੇ ਆਇਆ ਸੀ। ਯੂਨੀਅਨ ਨੇ ਮੰਗ ਕੀਤੀ ਗਈ ਕਿ ਮੌਜੂਦਾ ਨਿਗੂਣੀ ਕਰਜ਼ਾ-ਰਾਹਤ ਤੋਂ ਬਾਹਰ ਰੱਖੇ ਗਏ ਹੱਕਦਾਰ ਸਾਰੇ ਆਮ ਕਿਸਾਨਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਆਪਣੇ ਚੋਣ-ਵਾਅਦੇ ਅਨੁਸਾਰ ਕਰਜ਼ੇ ਮੋੜਨੋਂ ਅਸਮਰੱਥ ਆਮ ਕਿਸਾਨਾਂ ਦੇ ਸਹਿਕਾਰੀ/ਸਰਕਾਰੀ ਤੇ ਸੂਦਖੋਰੀ ਸਾਰੇ ਕਰਜ਼ਿਆਂ ’ਤੇ ਲਕੀਰ ਮਾਰੀ ਜਾਵੇ। ਹਰ ਘਰ ਰੁਜ਼ਗਾਰ ਵਰਗੇ ਸਾਰੇ ਚੋਣ-ਵਾਅਦੇ ਲਾਗੂ ਕੀਤੇ ਜਾਣ। ਬਿਆਨ ਦੇ ਅਖੀਰ ’ਚ ਸਮੂਹ ਕਰਜ਼ਾਗ੍ਰਸਤ ਕਿਸਾਨਾਂ ਸਮੇਤ ਮੌਜੂਦਾ ਕਰਜ਼ਾ-ਰਾਹਤ ਤੋਂ ਬਾਹਰ ਰਹਿ ਗਏ ਸਮੂਹ ਕਿਸਾਨਾਂ ਨੂੰ ਜ਼ੋਰਦਾਰ ਸੱਦਾ ਦਿੱਤਾ ਗਿਆ ਹੈ ਕਿ ਆਪਣੇ ਹੱਕ ਲੈਣ ਲਈ ਚੱਲ ਰਹੇ ਮੌਜੂਦਾ ਕਰਜ਼ਾ-ਮੁਕਤੀ ਘੋਲ ਤਹਿਤ 22 ਜਨਵਰੀ ਤੋਂ ਡੀ.ਸੀ. ਦਫ਼ਤਰ ਅੱਗੇ ਦਿਨ ਰਾਤ ਚੱਲਣ ਵਾਲੇ ਧਰਨਿਆਂ ਵਿਚ ਸ਼ਾਮਲ ਹੋਣ।

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget