ਪੜਚੋਲ ਕਰੋ

ਢਾਈ ਏਕੜ ਦੇ ਇਨ੍ਹਾਂ ਕਿਸਾਨਾਂ ਦਾ ਕਰਜ਼ਾ ਮਾਫ ਨਹੀਂ ਹੋਵੇਗਾ..

ਚੰਡੀਗੜ੍ਹ: ਪੰਜਾਬ ਸਰਕਾਰ ਦੀ ਕਰਜ਼ਾ ਮਾਫ ਨੀਤੀ ਬਾਰੇ ਨਵੇਂ ਤੋਂ ਨਵੇਂ ਖੁਲਾਸੇ ਹੋ ਰਹੇ ਹਨ। ਪੰਜਾਬੀ ਟ੍ਰਿਬਿਊਨ ਵਿੱਚ ਛਪੀ ਖਬਰ ਮੁਤਾਬਕ ਲਗਾਤਾਰ ਕਰਜ਼ਾ ਮੋੜਨ ਵਾਲੇ ਢਾਈ ਏਕੜ ਜ਼ਮੀਨ ਦੇ ਮਾਲਕਾਂ ਨੂੰ ਵੀ ਮੁਆਫ਼ੀ ਦਾ ਲਾਭ ਨਹੀਂ ਮਿਲੇਗਾ। ਪੰਜਾਬ ਸਰਕਾਰ ਦੇ ਐਲਾਨ ਮੁਤਾਬਕ 31 ਮਾਰਚ, 2017 ਤੱਕ ਬਕਾਇਆ ਕਰਜ਼ੇ ’ਤੇ ਹੀ ਲੀਕ ਮਾਰੀ ਜਾਣੀ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਕਰਜ਼ੇ ਦੀ ਰਾਸ਼ੀ ਮੋੜ ਕੇ ਖਾਤਾ ਨਿੱਲ ਕਰਵਾ ਲਿਆ ਉਨ੍ਹਾਂ ਨੂੰ ਕਰਜ਼ਾ ਮੁਆਫ਼ੀ ਦਾ ਕੋਈ ਲਾਭ ਨਹੀਂ ਮਿਲੇਗਾ। ਅਖ਼ਬਾਰ ਮੁਤਾਬਕ ਬਹੁਤ ਜਿਹੜੇ ਕਿਸਾਨਾਂ ਨੇ 30 ਜਾਂ 31 ਮਾਰਚ ਨੂੰ ਵੀ ਬੈਂਕਾਂ ਦਾ ਪੈਸਾ ਮੋੜਿਆ ਹੈ, ਉਹ ਕਰਜ਼ਾ ਮੁਆਫ਼ੀ ਸਕੀਮ ਦੇ ਦਾਇਰੇ ਵਿੱਚ ਨਹੀਂ ਆਉਣਗੇ। ਜਿਨ੍ਹਾਂ ਕਿਸਾਨਾਂ ਨੇ ਪਹਿਲੀ ਅਪਰੈਲ ਜਾਂ ਇਸ ਮਗਰੋਂ ਪੈਸਾ ਭਰਿਆ ਹੈ, ਉਹ ਸਾਰੇ ਕਰਜ਼ਾ ਮੁਆਫ਼ੀ ਦੇ ਹੱਕਦਾਰ ਬਣ ਗਏ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 11 ਹਜ਼ਾਰ ਕਿਸਾਨ ਅਜਿਹੇ ਹਨ, ਜਿਨ੍ਹਾਂ ਦੀ 31 ਮਾਰਚ ਜਾਂ ਇਸ ਤੋਂ ਬਾਅਦ ਮੌਤ ਹੋ ਚੁੱਕੀ ਹੈ। ਇਨ੍ਹਾਂ ਫ਼ੌਤ ਹੋਏ ਕਿਸਾਨਾਂ ਦੇ ਕਰਜ਼ੇ ਦਾ ਲਾਭ ਕਾਨੂੰਨੀ ਵਾਰਸਾਂ ਨੂੰ ਮਿਲੇਗਾ ਜਾਂ ਨਹੀਂ, ਇਹ ਫ਼ੈਸਲਾ ਮੁੱਖ ਮੰਤਰੀ ਪੱਧਰ ਦੀ ਮੀਟਿੰਗ ਵਿੱਚ ਹੋਣ ਦੀ ਸੰਭਾਵਨਾ ਹੈ। ਕਈ ਅਜਿਹੇ ਕਿਸਾਨ ਹਨ ਜਿਨ੍ਹਾਂ ਦੀ ਦੋ ਪਿੰਡਾਂ ਵਿੱਚ ਜ਼ਮੀਨ ਹੈ। ਖਾਤੇ ਬੇਸ਼ੱਕ ਇੱਕ ਹੀ ਸਹਿਕਾਰੀ ਬੈਂਕ ਵਿੱਚ ਹਨ ਪਰ ਦੋ ਪਿੰਡਾਂ ਵਿੱਚ ਜ਼ਮੀਨ ਢਾਈ ਏਕੜ ਤੋਂ ਵੱਧ ਹੈ ਤਾਂ ਅਜਿਹੇ ਕੇਸਾਂ ਦੀ ਜਾਣਕਾਰੀ ਕਿਸ ਤਰ੍ਹਾਂ ਜੁਟਾਈ ਜਾਵੇ। ਪੰਜ ਹਜ਼ਾਰ ਦੇ ਕਰੀਬ ਕਿਸਾਨ ਅਜਿਹੇ ਵੀ ਹਨ, ਜਿਨ੍ਹਾਂ ਕੋਲ ਆਧਾਰ ਕਾਰਡ ਨਹੀਂ ਹੈ। ਆਧਾਰ ਕਾਰਡ ਦੀ ਗੈਰਮੌਜੂਦਗੀ ਵਿੱਚ ਕੀ ਉਹ ਕਰਜ਼ਾ ਮੁਆਫ਼ੀ ਤੋਂ ਵਾਂਝੇ ਰਹਿ ਜਾਣਗੇ, ਇਹ ਸਵਾਲ ਵੀ ਅਜੇ ਤੱਕ ਅਣਸੁਲਝਿਆ ਹੈ।

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget