ਪੜਚੋਲ ਕਰੋ

ਕਿਸਾਨ ਖੁਦਕੁਸ਼ੀਆਂ ਦੇ ਇਹ ਕਾਰਨ ਹੈ, ਹਾਈਕੋਰਟ 'ਚ ਉੱਠਿਆ ਮਾਮਲਾ...

ਚੰਡੀਗੜ੍ਹ: ਕਿਸਾਨ ਖੇਤੀ ਲਈ ਹੀ ਨਹੀ ਬਲਕਿ ਪਰਿਵਾਰ ਦੇ ਇਲਾਜ ਲਈ ਵੀ ਕਰਜ਼ਾ ਚੁੱਕ ਰਿਹਾ ਹੈ। ਹਾਈਕੋਰਟ ਵਿੱਚ ਇਸ ਮਾਮਲੇ ਵਿੱਚ ਪਟੀਸ਼ਨ ਦਾਖਲ਼ ਹੋਈ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ 'ਚ ਉਨ੍ਹਾਂ ਕਿਸਾਨਾਂ ਦੀ ਗਿਣਤੀ ਵੱਧ ਹੈ ਜਿਨ੍ਹਾਂ ਨੇ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਇਲਾਜ ਲਈ ਕਰਜ਼ਾ ਲਿਆ ਸੀ। ਵਕੀਲ ਹਰਿੰਦਰ ਸਿੰਘ ਈਸ਼ਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਛੋਟੇ ਕਿਸਾਨ ਹਨ ਜੋ ਇਲਾਜ ਲਈ ਕਰਜ਼ਾ ਲੈ ਰਹੇ ਹਨ ਅਤੇ ਕਰਜ਼ਾ ਵਾਪਸ ਨਾ ਕਰ ਸਕਣ ਕਾਰਨ ਖੁਦਕੁਸ਼ੀ ਕਰ ਰਹੇ ਹਨ ਜਦਕਿ ਕਿਸਾਨਾਂ ਦੀ ਖ਼ੁਦਕੁਸ਼ੀ ਦੇ ਹੋਰ ਵੀ ਕਈ ਕਾਰਨ ਹਨ, ਜਿਥੋਂ ਤਕ ਉਨ੍ਹਾਂ ਨੇ ਇਸ ਮਾਮਲੇ ਨੂੰ ਗੌਰ ਨਾਲ ਦੇਖਿਆ ਹੈ, ਤਾਂ ਇਹੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਨ੍ਹਾਂ ਕਿਸਾਨਾਂ ਜਾਂ ਗਰੀਬਾਂ ਨੂੰ ਇਲਾਜ ਵਿਚ ਮਦਦ ਦੇਵੇ ਤਾਂ ਕਾਫੀ ਹੱਦ ਤਕ ਖੁਦਕੁਸ਼ੀ ਦੇ ਮਾਮਲਿਆਂ 'ਤੇ ਰੋਕ ਲੱਗ ਸਕਦੀ ਹੈ। ਇਸ ਜਾਣਕਾਰੀ 'ਤੇ ਜਸਟਿਸ ਏਕੇ ਮਿੱਤਲ ਤੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਦੇ ਬੈਂਚ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ। ਪਟੀਸ਼ਨਕਰਤਾ ਦਾ ਵਕੀਲ ਇਸ ਬਾਰੇ ਮਾਮਲੇ ਦੀ ਅਗਲੀ ਸੁਣਵਾਈ 'ਤੇ ਉਨ੍ਹਾਂ ਨੂੰ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਏ, ਫਿਰ ਉਸ ਤੋਂ ਬਾਅਦ ਹੀ ਹਾਈ ਕੋਰਟ ਉੱਚਿਤ ਆਦੇਸ਼ ਜਾਰੀ ਕਰ ਸਕਦੀ ਹੈ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget