ਪੜਚੋਲ ਕਰੋ

ਕਿਸਾਨਾਂ ਨੇ ਪੰਚਾਇਤ ਮੰਤਰੀ ਦੇ ਪੁਤਲੇ ਫੂਕੇ

ਚੰਡੀਗੜ੍ਹ: ਮੁਕੰਮਲ ਕਰਜਾ ਮੁਕਤੀ ਤੇ ਹੋਰ ਭਖਦੇ ਕਿਸਾਨ ਮਸਲਿਆਂ ਨੂੰ ਲੈਕੇ ਸਖਤ ਠੰਢ ’ਚ ਚਾਰ ਦਿਨਾਂ ਤੋਂ ਥਾਂ ਥਾਂ ਡੀ.ਸੀ. ਦਫਤਰਾਂ ਅੱਗੇ ਦਿਨ ਰਾਤ ਧਰਨੇ ਮਾਰੀ ਬੈਠੇ ਕਿਸਾਨਾਂ ਮਜ਼ਦੂਰਾਂ ਦਾ ਕੈਪਟਨ ਸਰਕਾਰ ਵਿਰੁੱਧ ਰੋਹ ਹੋਰ ਵੀ ਭਖ ਉਠਿਆ ਜਦੋ ਉਹਨਾਂ ਨੂੰ ਪਤਾ ਲੱਗਾ ਕਿ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਉਹਨਾਂ ਨੂੰ ਵਿਹਲੜ ਦੱਸ ਰਿਹਾ ਹੈ ਅਤੇ ਮੰਤਰੀ ਮੰਡਲ ਨੇ ਖੇਤੀ ਮੋਟਰਾਂ ’ਤੇ ਮੀਟਰ ਲਾਉਣ ਅਤੇ 1647 ਸੁਵਿਧਾ ਕੇਂਦਰ ਬੰਦ ਕਰਨ ਦਾ ਫੈਸਲਾ ਕਰ ਦਿੱਤਾ ਹੈ। ਰੋਸ ਵਜੋਂ ਥਾਂ-ਥਾਂ ਸਰਕਾਰ ਵਿਰੋਧੀ ਨਾਹਰੇ ਨਾਲ ਪੰਚਾਇਤ ਮੰਤਰੀ ਦੇ ਪੁਤਲੇ ਫੂਕੇ ਗਏ। ਬੁਲਾਰਿਆਂ ਨੇ ਪੰਚਾਇਤ ਮੰਤਰੀ ਦੀ ਕਿਸਾਨ ਵਿਰੋਧੀ ਟਿੱਪਣੀ ਦੀ ਸਖਤ ਨਿਖੇਧੀ ਕਰਦਿਆਂ ਉਲਟਾ ਜੰਗੀਰਦਾਰ ਸ਼ਰਮਾਏਦਾਰ ਮੰਤਰੀਆਂ ਸੰਤਰੀਆਂ ਨੂੰ ਕਿਸਾਨਾਂ ਮਜ਼ਦੂਰਾਂ ਦੀ ਕਿਰਤ ਲੁੱਟਣ ਵਾਲੇ ਵਿਹਲੜ ਦੱਸਿਆ। ਇਹਨਾਂ ਵੱਲੋਂ ਖੁੰਘਲ ਤੇ ਕਰਜ਼ਾਈ ਕੀਤੇ ਕਿਸਾਨਾਂ ਨੂੰ ਤਾਂ ਮਜ਼ਬੂਰਨ ਧਰਨੇ ਲਾਉਣੇ ਪੈ ਰਹੇ ਹਨ। ਉਤੋਂ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਰਹਿੰਦੀ ਖੂੰਹਦੀ ਰੱਤ ਨਿਚੋੜਨ ਖਾਤਰ ਮੋਟਰਾਂ ’ਤੇ ਮੀਟਰ ਲਾਉਣ ਦਾ ਫੈਸਲਾ ਕਰ ਮਾਰਿਆ ਹੈ, ਜਿਹੜਾ ਮੋਟਰਾਂ ਦੇ ਬਿੱਲ ਮੁੜ ਲਾਗੂ ਕਰਨ ਵੱਲ ਅਤੇ ਬਿਜਲੀ ਦੇ ਨਿੱਜੀਕਰਨ ਵੱਲ ਇੱਕ ਹੋਰ ਵੱਡਾ ਕਦਮ ਹੈ। ਉਨ੍ਹਾਂ ਐਲਾਨ ਕੀਤਾ ਕਿ ਮੋਟਰਾਂ ’ਤੇ ਮੀਟਰ ਲਾਉਣ ਦਾ ਸਖਤ ਵਿਰੋਧ ਕੀਤਾ ਜਾਵੇਗਾ। ਪ੍ਰੰਤੂ ਵੱਡੇ ਜੰਗੀਰਦਾਰਾਂ ਦੇ ਮਾਮਲੇ ’ਚ ਵਿਰੋਧ ਨਹੀ ਕੀਤਾ ਜਾਵੇਗਾ ਕਿਉਂਕਿ ਉਹ ਤਾਂ ਕਰਜ਼ਾ ਮੁਆਫੀ ਦੇ ਹੱਕਦਾਰ ਵੀ ਨਹੀ ਬਣਦੇ ਜਿਹੜੇ ਕਿ ਮੁਜ਼ਾਰੇ ਕਿਸਾਨਾ ਦੀ ਕਿਰਤ ਲੁੱਟ ਕੇ ਹੀ ਮਾਲਾਮਾਲ ਬਣੇ ਹਨ। ਬੁਲਾਰਿਆਂ ਨੇ ਸਮੁੱਚੀ ਕਰਜ਼ਾ ਮੁਆਫੀ ਸਮੇਤ ਘਰ ਘਰ ਰੁਜ਼ਗਾਰ ਵਰਗੇ ਚੋਣ ਵਾਅਦਿਆਂ ਤੋਂ ਮੁੱਕਰੀ ਕੈਪਟਨ ਸਰਕਾਰ ਦੀ ਸਖਤ ਨਿਖੇਧੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ’ਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪ੍ਰੈਸ ਸਕੱਤਰ ਹਰਦੀਪ ਸਿੰਘ ਟੱਲੇਵਾਲ, ਸੰਗਠਨ ਸਕੱਤਰ ਸਿੰਗਾਰਾ ਸਿੰਘ ਮਾਨ, ਮੀਤ ਪ੍ਰਧਾਨ ਮਹਿੰਦਰ ਸਿੰਘ ਬੁਰਜਹਰੀ ਤੋ ਇਲਾਵਾ ਔਰਤ ਕਿਸਾਨ ਆਗੂ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਬਲਜੀਤ ਕੌਰ ਭੱਠਲ ਅਤੇ ਸੁਖਦੀਪ ਕੌਰ ਛਾਜਲੀ ਸ਼ਾਮਲ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ABP Premium

ਵੀਡੀਓਜ਼

ਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ

Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Embed widget