ਪੜਚੋਲ ਕਰੋ

ਪਰਾਲੀ ਸਾੜਨੋਂ ਮੋਬਾਈਲ ਐਪ ਨਾਲ ਰੋਕੇਗੀ ਸਰਕਾਰ  

ਚੰਡੀਗੜ੍ਹ: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਨਵਾਂ ਤਰੀਕਾ ਲੱਭਿਆ ਹੈ। ਸਰਕਾਰ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੋਬਾਈਲ ਐਪਲੀਕੇਸ਼ਨ ਲਾਂਚ ਕਰੇਗੀ। ਇਸ ਐਪ ਜ਼ਰੀਏ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦ ਆਮ ਕਿਰਾਏ 'ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਸ ਤੋਂ ਇਲਾਵਾ ਇਸ ਐਪ ਵਿੱਚ ਪਰਾਲੀ ਸਾੜਨ ਤੋਂ ਰੋਕਣ ਤੇ ਇਸ ਦੀ ਸਾਂਭ-ਸੰਭਾਲ ਲਈ ਪੂਰੀ ਜਾਣਕਾਰੀ ਹੋਵੇਗੀ। ਇਸ ਸਬੰਧੀ ਹਦਾਇਤਾਂ ਵਧੀਕ ਮੁੱਖ ਸਕੱਤਰ, ਸਹਿਕਾਰਤਾ ਡੀ.ਪੀ. ਰੈਡੀ ਨੇ ਦਿੱਤੀ ਹੈ। ਇਸ ਐਪ ਰਾਹੀਂ ਕਿਸਾਨਾਂ ਨੂੰ ਪੰਜਾਬ ਦੇ ਪਿੰਡਾਂ 'ਚ ਸਥਾਪਤ ਉਨ੍ਹਾਂ ਖੇਤੀਬਾੜੀ ਸਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ, ਜਿਨ੍ਹਾਂ ਕੋਲ ਆਪਣੇ ਟਰੈਕਟਰ, ਖੇਤੀਬਾੜੀ ਦੇ ਅਜਿਹੇ ਮਹਿੰਗੇ ਸੰਦ ਕਿਰਾਏ ਲਈ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਸਾੜੇ ਸੰਭਾਲਿਆ ਜਾ ਸਕਦਾ ਹੋਵੇ।
ਸਹਿਕਾਰਤਾ ਵਿਭਾਗ ਦੀ ਇਸ ਕੋਸ਼ਿਸ਼ ਸਦਕਾ ਪੰਜਾਬ ਦੇ ਕਿਸਾਨਾਂ ਨੂੰ ਅਜਿਹੇ ਮਹਿੰਗੇ ਖੇਤੀਬਾੜੀ ਸੰਦਾਂ ਕਿਰਾਏ 'ਤੇ ਮੁਹੱਈਆ ਕਰਵਾ ਕੇ ਪਰਾਲੀ ਸਾਂਭਣ 'ਚ ਮੱਦਦ ਕਰਨਾ ਹੈ। ਜਾਣਕਾਰੀ ਮੁਤਾਬਕ ਇਸ ਮੋਬਾਈਲ ਐਪ ਨੂੰ ਕਣਕ ਦੀ ਵਾਢੀ ਦੇ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਪੂਰੀ ਤਰ੍ਹਾਂ ਤਿਆਰ ਕਰਕੇ ਲਾਂਚ ਕਰ ਦਿੱਤਾ ਜਾਵੇਗਾ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

ਵੀਡੀਓਜ਼

ਮੰਡੀ ‘ਚ ਰੁਲ ਰਹੀ ਕਣਕ! ਸਰਕਾਰ ‘ਤੇ ਅਕਾਲੀ ਦਲ ਦਾ ਤਿੱਖਾ ਹਮਲਾ
ਸੋਸ਼ਲ ਮੀਡੀਆ ਤੋਂ ਸ਼ੁਰੂ ਹੋਈ ਤਕਰਾਰ , ਫਿਰ ਹੋਇਆ ਕਤਲ
SSP ਦੀ ਅਚਾਨਕ ਰੇਡ ਜਾਂ ਦੌਰਾ? ਨਸ਼ਾ ਕੇਂਦਰ ‘ਚ ਕੀ ਹੋਇਆ?
ਕਿਸਾਨਾਂ ਲਈ ਵੱਡੀ ਖ਼ਬਰ! ਮੰਡੀਆਂ ‘ਚ ਕਣਕ ਦੀ ਖਰੀਦ ਨੇ ਬਣਾਇਆ ਰਿਕਾਰਡ2
ਕਾਰ ਸਵਾਰਾਂ ਨੇ ਲਗਾਈ ਅੱਗ? 50 ਏਕੜ ਫਸਲ ਸੜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MP ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ , ਅਜਨਾਲਾ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, ਡਿਬਰੂਗੜ੍ਹ ਜੇਲ੍ਹ 'ਚ ਹੈ ਬੰਦ 
MP ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ , ਅਜਨਾਲਾ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, ਡਿਬਰੂਗੜ੍ਹ ਜੇਲ੍ਹ 'ਚ ਹੈ ਬੰਦ 
Abohar 'ਚ ਖੇਤ ਵਾਹੁੰਦੇ ਸਮੇਂ ਵਾਪਰਿਆ ਵੱਡਾ ਹਾਦਸਾ , ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਹੋਈ ਮੌਤ 
Abohar 'ਚ ਖੇਤ ਵਾਹੁੰਦੇ ਸਮੇਂ ਵਾਪਰਿਆ ਵੱਡਾ ਹਾਦਸਾ , ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਹੋਈ ਮੌਤ 
Punjabi Singer: ਪੰਜਾਬੀ ਗਾਇਕਾ ਦਾ ਪਰਿਵਾਰ ਨਾਲ ਵਧਿਆ ਕਲੇਸ਼, ਮਾਂ ਬੋਲੀ- ਜੋਤੀ ਅਤੇ ਉਸਮਾਨ ਦੇ ਰਹੇ ਧਮਕੀਆਂ; ਪਰੇਸ਼ਾਨ ਹੋਇਆ ਭਰਾ ਬੋਲਿਆਂ- ਮੈਂ ਖ਼ੁਦਕੁਸ਼ੀ...
ਪੰਜਾਬੀ ਗਾਇਕਾ ਦਾ ਪਰਿਵਾਰ ਨਾਲ ਵਧਿਆ ਕਲੇਸ਼, ਮਾਂ ਬੋਲੀ- ਜੋਤੀ ਅਤੇ ਉਸਮਾਨ ਦੇ ਰਹੇ ਧਮਕੀਆਂ; ਪਰੇਸ਼ਾਨ ਹੋਇਆ ਭਰਾ ਬੋਲਿਆਂ- ਮੈਂ ਖ਼ੁਦਕੁਸ਼ੀ...
Canada 'ਚ ਪੰਜਾਬੀ ਮੂਲ ਦਾ ਬਦਮਾਸ਼ ਗ੍ਰਿਫ਼ਤਾਰ , ਜਾਅਲੀ ਅਫ਼ਸਰ ਬਣ ਕੇ ਬਜ਼ੁਰਗਾਂ ਤੋਂ ਲੁੱਟਦਾ ਸੀ ਪੈਸੇ 
Canada 'ਚ ਪੰਜਾਬੀ ਮੂਲ ਦਾ ਬਦਮਾਸ਼ ਗ੍ਰਿਫ਼ਤਾਰ , ਜਾਅਲੀ ਅਫ਼ਸਰ ਬਣ ਕੇ ਬਜ਼ੁਰਗਾਂ ਤੋਂ ਲੁੱਟਦਾ ਸੀ ਪੈਸੇ 
Holiday Cancel: ਸਰਕਾਰੀ ਮੁਲਾਜ਼ਮਾਂ ਨੂੰ 3 ਮਹੀਨੇ ਨਹੀਂ ਮਿਲੇਗੀ ਛੁੱਟੀ! ਸਰਕਾਰ ਵੱਲੋਂ ਫੁਰਮਾਨ ਜਾਰੀ; ਜਾਣੋ ਕਿਉਂ ਰੱਦ ਹੋਈਆਂ ਛੁੱਟੀਆਂ?
ਸਰਕਾਰੀ ਮੁਲਾਜ਼ਮਾਂ ਨੂੰ 3 ਮਹੀਨੇ ਨਹੀਂ ਮਿਲੇਗੀ ਛੁੱਟੀ! ਸਰਕਾਰ ਵੱਲੋਂ ਫੁਰਮਾਨ ਜਾਰੀ; ਜਾਣੋ ਕਿਉਂ ਰੱਦ ਹੋਈਆਂ ਛੁੱਟੀਆਂ?
Malegaon Blast Case : ਬੰਬੇ ਹਾਈ ਕੋਰਟ ਨੇ ਚਾਰ ਮੁਲਜ਼ਮਾਂ ਨੂੰ ਕੀਤਾ ਬਰੀ , ਜਾਂਚ ਏਜੰਸੀਆਂ 'ਤੇ ਚੁੱਕੇ ਸਵਾਲ
Malegaon Blast Case : ਬੰਬੇ ਹਾਈ ਕੋਰਟ ਨੇ ਚਾਰ ਮੁਲਜ਼ਮਾਂ ਨੂੰ ਕੀਤਾ ਬਰੀ , ਜਾਂਚ ਏਜੰਸੀਆਂ 'ਤੇ ਚੁੱਕੇ ਸਵਾਲ
Baba Arrest: ਵੱਡੀ ਖਬਰ, ਚਮਤਕਾਰ ਦੇ ਨਾਂ 'ਤੇ ਬਾਬੇ ਵੱਲੋਂ ਸ਼ਰਮਨਾਕ ਕਾਰਾ, ਔਰਤ ਨਾਲ ਕੀਤੀ ਅਸ਼ਲੀਲ ਹਰਕਤ! ਹੋਟਲ ਲਿਜਾ ਜਬਰ-ਜ਼ਨਾਹ ਕੀਤਾ, ਬਣਾਈ ਵੀਡੀਓ...
ਵੱਡੀ ਖਬਰ, ਚਮਤਕਾਰ ਦੇ ਨਾਂ 'ਤੇ ਬਾਬੇ ਵੱਲੋਂ ਸ਼ਰਮਨਾਕ ਕਾਰਾ, ਔਰਤ ਨਾਲ ਕੀਤੀ ਅਸ਼ਲੀਲ ਹਰਕਤ! ਹੋਟਲ ਲਿਜਾ ਜਬਰ-ਜ਼ਨਾਹ ਕੀਤਾ, ਬਣਾਈ ਵੀਡੀਓ...
ਹੋਜ਼ਰੀ ਫੈਕਟਰੀ 'ਚ ਵੱਡੀ ਵਾਰਦਾਤ, ਕਾਰੀਗਰ ਨੂੰ ਉਤਾਰਿਆ ਮੌਤ ਦੇ ਘਾਟ
ਹੋਜ਼ਰੀ ਫੈਕਟਰੀ 'ਚ ਵੱਡੀ ਵਾਰਦਾਤ, ਕਾਰੀਗਰ ਨੂੰ ਉਤਾਰਿਆ ਮੌਤ ਦੇ ਘਾਟ
Embed widget