ਪੜਚੋਲ ਕਰੋ

ਕਿਸਾਨਾਂ ਤੇ ਕੰਬਾਈਨਾਂ ਲਈ ਸਰਕਾਰ ਦੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ-ਪੰਜਾਬ 'ਚ ਜਿਨ੍ਹਾਂ ਕੰਬਾਈਨਾਂ 'ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਚਲਦਾ ਨਾ ਪਾਇਆ ਗਿਆ, ਉਨ੍ਹਾਂ ਨੂੰ ਝੋਨੇ ਦੀ ਵਾਢੀ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਕੰਬਾਈਨ ਮਾਲਕਾਂ ਨੂੰ ਝੋਨੇ ਦੀ ਵਾਢੀ ਤੋਂ ਪਹਿਲਾਂ ਆਪਣੀਆਂ ਕੰਬਾਈਨਾਂ ਨਾਲ 'ਸੁਪਰ ਸਟਰਾਅ ਮੈਨੇਜਮੈਂਟ ਸਿਸਟਮ' ਲਾਉਣਾ ਪਵੇਗਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਹ ਹਦਾਇਤਾਂ ਜਾਰੀ ਕਰਨ ਜਾ ਰਹੀ ਹੈ। ਇਸਦਾ ਮਕਸਦ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਹੈ। ਪਰਾਲੀ ਸਾੜਨ ਦੀ ਸਮੱਸਿਆ ਨੂੰ ਠੱਲ੍ਹਣਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਨੇ ਕਿਹਾ ਕਿ ਇਹ ਹਦਾਇਤਾਂ ਹਵਾ (ਪ੍ਰਦੂਸ਼ਣ ਕੰਟਰੋਲ ਤੇ ਰੋਕਥਾਮ) ਐਕਟ, 1981 ਅਧੀਨ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੋਟੀਫਿਕੇਸ਼ਨਾਂ ਤਹਿਤ ਪੰਜਾਬ ਨੂੰ ਹਵਾ ਪ੍ਰਦੂਸ਼ਣ ਦੇ ਕੰਟਰੋਲ ਵਾਲਾ ਇਲਾਕਾ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਵੀ ਕੰਬਾਈਨਾਂ ਨਾਲ 'ਸੁਪਰ ਸਟਰਾਅ ਮੈਨੇਜਮੈਂਟ ਸਿਸਟਮ' ਲਾਉਣ ਦੀ ਸਿਫ਼ਾਰਸ਼ ਕੀਤੀ ਹੈ, ਜੋ ਪਰਾਲੀ ਦਾ ਟੋਕਾ ਕਰਕੇ ਵਿਛਾ ਦਿੰਦੀ ਹੈ। ਇਸ ਢੰਗ ਨਾਲ ਕਿਸਾਨਾਂ ਨੂੰ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਪਰਾਲੀ ਫ਼ੂਕਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਇਹ ਵੀ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਨੇ 10 ਦਸੰਬਰ 2015 ਦੇ ਹੁਕਮਾਂ 'ਚ ਪੰਜਾਬ ਸਮੇਤ ਕੌਮੀ ਰਾਜਧਾਨੀ ਖੇਤਰ ਵਿਚ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਉੱਪਰ ਪਾਬੰਦੀ ਲਾਈ ਹੋਈ ਹੈ।

ਟਾਪ ਹੈਡਲਾਈਨ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget