ਪੜਚੋਲ ਕਰੋ

ਸਰਕਾਰ ਨੇ ਇਹ ਕਿਸਾਨ ਕਰਜ਼ਾ ਮੁਆਫੀ ਦੀ ਸੂਚੀ ਵਿੱਚੋਂ ਕੱਢੇ..

ਚੰਡੀਗੜ੍ਹ-ਕਰਜ਼ਾ ਮਾਫੀ ਸਕੀਮ ਵਿੱਚ ਸੋਧ ਕਰਦਿਆਂ ਕੈਪਟਨ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਮੁਤਾਬਕ ਹੁਣ ਪੰਜਾਬ ਦੇ ਸਰਕਾਰੀ ਅਤੇ ਨੀਮ ਸਰਕਾਰੀ ਅਦਾਰਿਆਂ, ਬੋਰਡਾਂ ਕਾਰਪੋਰੇਸ਼ਨਾਂ, ਰਾਜ ਅਤੇ ਕੇਂਦਰ ਦੇ ਪੈਨਸ਼ਨਰਾਂ ਅਤੇ ਆਮਦਨ ਕਰ ਅਦਾ ਕਰਨ ਵਾਲੇ ਕਿਸਾਨਾਂ ਨੂੰ ਉਕਤ ਸਕੀਮ 'ਚੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੇ। ਨੋਟੀਫ਼ਿਕੇਸ਼ਨ ਅਨੁਸਾਰ ਮਾਰਜਨਲ ਕਿਸਾਨਾਂ ਜਿਨ੍ਹਾਂ ਕੋਲ ਢਾਈ ਏਕੜ ਤੋਂ ਵੱਧ ਜ਼ਮੀਨ ਨਹੀਂ ਹੋਵੇਗੀ ਲਈ ਇਹ ਸ਼ਰਤ ਲਗਾਈ ਗਈ ਹੈ ਕਿ ਉਹ ਇੱਕ ਹਲਫ਼ਨਾਮਾ ਦਾਇਰ ਕਰਨਗੇ ਕਿ ਉਨ੍ਹਾਂ ਦੀ ਸਮੁੱਚੇ ਦੇਸ਼ ਵਿਚ ਢਾਈ ਏਕੜ ਤੋਂ ਵੱਧ ਜ਼ਮੀਨ ਨਹੀਂ ਹੈ। ਇਸੇ ਤਰ੍ਹਾਂ ਛੋਟੇ ਕਿਸਾਨਾਂ ਨੂੰ ਦੇਸ਼ ਵਿਚ 5 ਏਕੜ ਤੋਂ ਵੱਧ ਜ਼ਮੀਨ ਦੀ ਮਲਕੀਅਤ ਨਾ ਹੋਣ ਦਾ ਹਲਫ਼ਨਾਮਾ ਦਾਇਰ ਕਰਨਾ ਪਵੇਗਾ। ਜਾਤੀ ਤੌਰ 'ਤੇ ਦਿੱਤਾ ਜਾਣ ਵਾਲਾ ਇਹ ਹਲਫ਼ਨਾਮਾ ਮਾਰਜਨਲ ਕਿਸਾਨਾਂ ਲਈ ਪੀਲੇ ਰੰਗ ਦਾ ਅਤੇ ਛੋਟੇ ਕਿਸਾਨਾਂ ਲਈ ਹਰੇ ਰੰਗ ਦਾ ਹੋਵੇਗਾ। ਨੋਟੀਫ਼ਿਕੇਸ਼ਨ ਅਨੁਸਾਰ ਸਥਾਨਕ ਪੱਧਰ 'ਤੇ ਐਸ. ਡੀ. ਐਮ. ਦੀ ਅਗਵਾਈ 'ਚ ਕਮੇਟੀਆਂ ਬਣਾਈਆਂ ਜਾਣਗੀਆਂ ਜਿਨ੍ਹਾਂ ਵਿਚ ਏ. ਆਰ. ਸਹਿਕਾਰੀ ਸਭਾਵਾਂ ਅਤੇ ਖੇਤੀ ਵਿਕਾਸ ਅਫ਼ਸਰ ਸ਼ਾਮਿਲ ਹੋਣਗੇ, ਜੋ ਕਿ ਉਨ੍ਹਾਂ ਕੇਸਾਂ ਸਬੰਧੀ ਫ਼ੈਸਲੇ ਕਰਨਗੇ ਜਿਨ੍ਹਾਂ ਵਿਚ ਆਧਾਰ ਕਾਰਡ ਨਹੀਂ ਹੈ ਜਾਂ ਲਾਭਪਾਤਰੀਆਂ ਦੇ ਨਾਵਾਂ ਸਬੰਧੀ ਮਾਲ ਵਿਭਾਗ ਦੇ ਰਿਕਾਰਡ ਅਤੇ ਆਧਾਰ ਕਾਰਡ ਵਿਚ ਦਿੱਤੇ ਨਾਵਾਂ ਸਬੰਧੀ ਫ਼ਰਕ ਹੈ।ਸਮਾਜਿਕ ਆਡਿਟ ਦੌਰਾਨ ਜਿਨ੍ਹਾਂ ਕੇਸਾਂ ਸਬੰਧੀ ਇਤਰਾਜ਼ ਜਾਂ ਦਾਅਵੇ ਸਾਹਮਣੇ ਆਏ ਹਨ ਉਨ੍ਹਾਂ 'ਤੇ ਵੀ ਇਹੋ ਕਮੇਟੀ ਫ਼ੈਸਲੇ ਲਵੇਗੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਸੂਚੀ ਨਾਲ ਕਰਜ਼ਾ ਮਾਫੀ ਲਈ ਪਹਿਲਾਂ ਐਲਾਨੀ ਰਕਮ ਵਿੱਚ ਕਾਫੀ ਕਮੀ ਆ ਸਕਦੀ ਹੈ।

ਟਾਪ ਹੈਡਲਾਈਨ

Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

Embed widget