ਪੜਚੋਲ ਕਰੋ

ਠੇਕੇਦਾਰ ਦੇ ਕਰਿੰਦਿਆਂ ਖਿਲਾਫ ਸੰਘਰਸ਼ ਦਾ ਐਲਾਨ

ਚੰਡੀਗੜ੍ਹ: ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ (ਪੰਜਾਬ) ਨੇ ਇਲਜ਼ਾਮ ਲਾਇਆ ਹੈ ਕਿ ਸ਼ਰਾਬ ਦੇ ਠੇਕੇਦਾਰ ਤੇ ਕਰਿੰਦਿਆਂ ਨੇ 5 ਫਰਵਰੀ ਨੂੰ ਰਾਤ ਕਰੀਬ 8:30 ਵਜੇ ਰਸਤੇ ਵਿੱਚ ਆਉਂਦੇ ਮਜ਼ਦੂਰ ਕਾਲਾ ਸਿੰਘ ਨੂੰ ਅਗਵਾ ਕਰ ਲਿਆ। ਉਸ ਦਾ ਅੱਜ ਤੱਕ ਪਤਾ ਨਹੀਂ ਲੱਗਾ। ਇਸ ਬਾਰੇ ਯੂਨੀਅਨ ਵੱਲੋਂ ਪਿੰਡ ਸ਼ੇਰਖਾ 'ਚ ਮੀਟਿੰਗ ਕੀਤੀ ਗਈ। ਇਸ 'ਚ ਵੱਡੀ ਗਿਣਤੀ ਔਰਤਾਂ ਤੇ ਮਰਦਾ ਨੇ ਹਿੱਸਾ ਲਿਆ। ਯੂਨੀਅਨ ਨੇ ਦੱਸਿਆ ਕਿ ਸ਼ਰਾਬ ਦੇ ਠੇਕੇਦਾਰ ਤੇ ਕਰਿੰਦਿਆਂ ਨੇ ਕਾਲਾ ਸਿੰਘ ਨੂੰ ਇਹ ਕਹਿ ਕੇ ਅਗਵਾ ਕਰ ਲਿਆ ਕਿ ਉਹ ਸ਼ਰਾਬ ਵੇਚਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ। ਪਰਚਾ ਦਰਜ ਹੋਣ ਦੇ ਬਾਵਜੂਦ ਠੇਕੇਦਾਰ ਤੇ ਉਸ ਦੇ ਕਰਿੰਦਿਆਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਅੱਜ ਮਜ਼ਦੂਰ ਜਥੇਬੰਦੀ ਦੇ ਆਗੂ ਜੈਲ ਸਿੰਘ ਨੇ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਠੇਕੇਦਾਰ ਤੇ ਉਸ ਦੇ ਗੁੰਡਿਆਂ ਨੂੰ ਸਲਾਖਾਂ ਪਿੱਛੇ ਬੰਦ ਕਰਵਾਉਣ ਤੱਕ ਸ਼ੰਘਰਸ਼ ਦਾ ਐਲਾਨ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਪ੍ਰੈਲ 2026

ਲੁਧਿਆਣਾ 'ਚ 3 ਸਾਲ ਦੀ ਮਾਸੂਸ ਨੂੰ ਲੱਗੀ ਅੱਗ, ਸੜਿਆ, ਮੱਚਿਆ ਚੀਕ ਚੀਹਾੜਾ; ਪਿਓ ਦੇ ਵੀ ਸੜੇ ਹੱਥ

Punjab News: ਪੰਜਾਬ 'ਚ ਵੱਡੀ ਵਾਰਦਾਤ, ਆਂਗੜਵਾੜੀ ਸੈਂਟਰ 'ਚ ਹੈਲਪਰ ਔਰਤ ਦਾ ਕਤਲ; ਫੈਲੀ ਦਹਿਸ਼ਤ...

Mohali 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥਪੱਥ ਮਿਲੀ ਲਾਸ਼ , ਲੜਕੀ ਬੋਲੀ -
Mohali 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥਪੱਥ ਮਿਲੀ ਲਾਸ਼ , ਲੜਕੀ ਬੋਲੀ -"ਮੈਂ ਕੰਮ 'ਤੇ ਗਈ ਸੀ"

ਵੀਡੀਓਜ਼

ਕਿਸਾਨਾਂ ਲਈ ਵੱਡੀ ਖ਼ਬਰ! ਮੰਡੀਆਂ ‘ਚ ਕਣਕ ਦੀ ਖਰੀਦ ਨੇ ਬਣਾਇਆ ਰਿਕਾਰਡ2
ਕਾਰ ਸਵਾਰਾਂ ਨੇ ਲਗਾਈ ਅੱਗ? 50 ਏਕੜ ਫਸਲ ਸੜੀ!
ਪੰਜਾਬ ਦੇ ਨੌਜਵਾਨ ਖਤਰੇ ‘ਚ? ਗੈਂਗਸਟਰ ਕਲਚਰ ‘ਤੇ ਵੜਿੰਗ ਦਾ ਵੱਡਾ ਖੁਲਾਸਾ
ਕਣਕ ਨੂੰ ਲੱਗੀ ਅੱਗ ਬੁਝਾਉਂਦਿਆਂ ਨੌਜਵਾਨ ਕਿਸਾਨ ਦੀ ਮੌਤ
ਅਚਾਨਕ ਕਿਉਂ ਵਧ ਰਿਹਾ ਨੌਜਵਾਨਾਂ ਦਾ ਰੁਝਾਨ? ਅਕਾਲੀ ਦਲ ‘ਚ ਵੱਡੀ ਸ਼ਮੂਲੀਅਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਪ੍ਰੈਲ 2026
ਲੁਧਿਆਣਾ 'ਚ 3 ਸਾਲ ਦੀ ਮਾਸੂਸ ਨੂੰ ਲੱਗੀ ਅੱਗ, ਸੜਿਆ, ਮੱਚਿਆ ਚੀਕ ਚੀਹਾੜਾ; ਪਿਓ ਦੇ ਵੀ ਸੜੇ ਹੱਥ
ਲੁਧਿਆਣਾ 'ਚ 3 ਸਾਲ ਦੀ ਮਾਸੂਸ ਨੂੰ ਲੱਗੀ ਅੱਗ, ਸੜਿਆ, ਮੱਚਿਆ ਚੀਕ ਚੀਹਾੜਾ; ਪਿਓ ਦੇ ਵੀ ਸੜੇ ਹੱਥ
Punjab News: ਪੰਜਾਬ 'ਚ ਵੱਡੀ ਵਾਰਦਾਤ, ਆਂਗੜਵਾੜੀ ਸੈਂਟਰ 'ਚ ਹੈਲਪਰ ਔਰਤ ਦਾ ਕਤਲ; ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਆਂਗੜਵਾੜੀ ਸੈਂਟਰ 'ਚ ਹੈਲਪਰ ਔਰਤ ਦਾ ਕਤਲ; ਫੈਲੀ ਦਹਿਸ਼ਤ...
Mohali 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥਪੱਥ ਮਿਲੀ ਲਾਸ਼ , ਲੜਕੀ ਬੋਲੀ -
Mohali 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥਪੱਥ ਮਿਲੀ ਲਾਸ਼ , ਲੜਕੀ ਬੋਲੀ -"ਮੈਂ ਕੰਮ 'ਤੇ ਗਈ ਸੀ"
Punjab News: ਪੰਜਾਬ ਦੇ ਸਿਆਸੀ ਜਗਤ 'ਚ ਪਸਰਿਆ ਮਾਤਮ, ਸੁਖਬੀਰ ਬਾਦਲ ਨੇ ਸਾਂਝੀ ਕੀਤੀ ਮੰਦਭਾਗੀ ਖਬਰ; ਬੋਲੇ- ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...
ਪੰਜਾਬ ਦੇ ਸਿਆਸੀ ਜਗਤ 'ਚ ਪਸਰਿਆ ਮਾਤਮ, ਸੁਖਬੀਰ ਬਾਦਲ ਨੇ ਸਾਂਝੀ ਕੀਤੀ ਮੰਦਭਾਗੀ ਖਬਰ; ਬੋਲੇ- ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...
 Amritsar 'ਚ ਗਰਭਵਤੀ ਮਹਿਲਾ ਨੇ ਕੀਤੀ ਖੁਦਕੁਸ਼ੀ , 8 ਸਾਲ ਪਹਿਲਾਂ ਹੋਇਆ ਸੀ ਵਿਆਹ , 3 ਬੱਚਿਆਂ ਦੀ ਸੀ ਮਾਂ

Big News: ਵੱਡੀ ਖਬਰ, ਕਈ ਆਗੂਆਂ ਨੇ ਛੱਡਿਆ ਪੰਜਾਬ ਕਾਂਗਰਸ ਦਾ ਸਾਥ; ਜਾਣੋ 'ਆਪ' 'ਚ ਕੌਣ-ਕੌਣ ਸ਼ਾਮਲ ਹੋਏ...?

Government Leave Ban: ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ, 3 ਮਹੀਨਿਆਂ ਤੱਕ ਨਹੀਂ ਮਿਲੇਗੀ ਛੁੱਟੀ! ਜਾਣੋ ਸੂਬਾ ਸਰਕਾਰ ਨੇ ਕਿਉਂ ਕੀਤਾ ਅਜਿਹਾ ਫੈਸਲਾ?
ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ, 3 ਮਹੀਨਿਆਂ ਤੱਕ ਨਹੀਂ ਮਿਲੇਗੀ ਛੁੱਟੀ! ਜਾਣੋ ਸੂਬਾ ਸਰਕਾਰ ਨੇ ਕਿਉਂ ਕੀਤਾ ਅਜਿਹਾ ਫੈਸਲਾ?
Embed widget