ਪੜਚੋਲ ਕਰੋ

ਬਟਰ ਚਿਕਨ ਵੇਚਣ ਵਾਲੇ ਨੂੰ ਮਿਲੀ 340 ਕਰੋੜ ਦੀ ਫੰਡਿੰਗ

ਚੰਡੀਗੜ੍ਹ: ਜਸਪ੍ਰੀਤ ਸਿੰਘ ਨੂੰ ਨਹੀਂ ਪਤਾ ਸੀ ਕੇ ਬਟਰ ਚਿਕਨ ਵੇਚਣਾ ਉਸ ਨੂੰ ਕਾਲਜ ਦੇ ਹੋਸਟਲ ‘ਚੋਂ ਬਾਹਰ ਕਰ ਦੇਵੇਗਾ ਤੇ ਇਹ ਘਟਨਾ ਉਸ ਦੇ ਜੀਵਨ ਨੂੰ ਨਵੀਂ ਤੇ ਕਾਮਯਾਬ ਰਾਹ ‘ਤੇ ਪਾ ਦੇਵੇਗੀ। ਉਸ ਰਾਹ ‘ਤੇ ਪਏ ਜਸਪ੍ਰੀਤ ਦੀ ਕੰਪਨੀ ‘ਦਰੁਵਾ’ ਨੂੰ 51 ਮਿਲੀਅਨ ਡਾਲਰ (340 ਕਰੋੜ ਰੁਪਏ) ਦੀ ਫੰਡਿੰਗ ਹੋਈ ਹੈ। ਜਸਪ੍ਰੀਤ ਸਿੰਘ ਗੁਹਾਟੀ ਦੇ ਆਈਆਈਟੀ ‘ਚ ਪੜ੍ਹ ਰਹੇ ਸਨ। ਤੀਜੇ ਸਾਲ ਦੀ ਪੜ੍ਹਾਈ ਦੌਰਾਨ ਉਨ੍ਹਾਂ ਨੂੰ ਸਟੂਡੈਂਟ ਐਕਸਚੇਂਜ ਪ੍ਰੋਗਰਾਮ ਤਹਿਤ ਜਰਮਨੀ ਜਾਣ ਦਾ ਮੌਕਾ ਮਿਲਿਆ। ਪੜ੍ਹਾਈ ਦੌਰਾਨ ਉਨ੍ਹਾਂ ਨੇ ਆਪਣਾ ਖ਼ਰਚਾ ਪੂਰਾ ਕਰਨ ਲਈ ਪਾਰਟ ਟਾਈਮ ਕੰਮ ਕਰਨਾ ਦਾ ਫ਼ੈਸਲਾ ਕੀਤਾ। ਜਸਪ੍ਰੀਤ ਨੇ ਨੇੜਲੇ ਇਲਾਕੇ ਵਿੱਚ ਬਟਰ ਚਿਕਨ ਬਣਾ ਕੇ ਵੇਚਣਾ ਸ਼ੁਰੂ ਕਰ ਦਿੱਤਾ। jaspreetsingh325_060811032906 ਕੁਝ ਹੀ ਦਿਨਾਂ ਵਿੱਚ ਉਨ੍ਹਾਂ ਦੇ ਬਟਰ ਚਿਕਨ ਦੇ ਸੁਆਦ ਦੀ ਮਸ਼ਹੂਰੀ ਹੋ ਗਈ। ਬਿਜ਼ਨੈੱਸ ਚੰਗਾ ਤੁਰ ਪਿਆ ਪਰ ਇਸ ਗੱਲ ਤੋਂ ਨਾਰਾਜ਼ ਹੋ ਕੇ ਹੋਸਟਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਮਰਾ ਖ਼ਾਲੀ ਕਰ ਦੇਣ ਲਈ ਕਹਿ ਦਿੱਤਾ। ਇਸ ਤੋਂ ਬਾਅਦ ਜਸਪ੍ਰੀਤ ਨੂੰ ਕੰਮ ਬੰਦ ਕਰਨਾ ਪਿਆ ਤੇ ਰਹਿਣ ਲਈ ਵੀ ਕਿਤੇ ਹੋਰ ਕਮਰਾ ਲੈਣਾ ਲਿਆ ਪਰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਜਸਪ੍ਰੀਤ ਨੇ ਬਿਜ਼ਨੈੱਸ ਕਰਨ ਦਾ ਆਪਣਾ ਜਜ਼ਬਾ ਵਿਖਾਇਆ। ਉਨ੍ਹਾਂ ਨੇ ਆਪਣੇ ਦੋ ਪੁਰਾਣੇ ਸਹਿਯੋਗੀਆਂ ਰਮਾਨੀ ਕੋਥਨਧਰਮਾਂ ਤੇ ਮਿਲਿੰਦ ਬੋਰਾਤੇ ਨਾਲ ਰਲਕੇ ਸਾਲ 2007 ਵਿੱਚ ‘ਦਰੁਵਾ’ ਸ਼ੁਰੂ ਕੀਤੀ। ਇਹ ਕੰਪਨੀ ਐਮਰਜੈਂਸੀ ਵੇਲੇ ਦੇ ਪ੍ਰਬੰਧਨ ਦਾ ਕੰਮ ਕਰਦੀ ਸੀ ਪਰ ਕਿਸੇ ਕਾਰਨ ਇਹ ਕੰਪਨੀ ਚੱਲ ਨਾ ਸਕੀ। ਇਸ ਤੋਂ ਨਿਰਉਤਸ਼ਾਹ ਨਾ ਹੁੰਦਿਆਂ ਜਸਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਨਵੇਂ ਸਿਰੇ ਤੋਂ ਸਾਂਭਿਆ ਤੇ ਲੈਪਟਾਪ ਬੈਕ-ਅਪ ਕੰਪਨੀ ਸ਼ੁਰੂ ਕੀਤੀ। ਉਨ੍ਹਾਂ ਨੇ ਕੁਝ ਕੰਪਨੀਆਂ ਦਾ ਕੰਮ ਫੜਿਆ, ਮਿਹਨਤ ਕਰਦਿਆਂ ਉਨ੍ਹਾਂ ਨੇ ਕੰਪਿਊਟਰ ਤੇ ਨੈੱਟਵਰਕ ਦੀ ਲੋੜ ਬਣ ਚੁੱਕੇ ਕਲਾਊਡ ਡਾਟਾ ਪ੍ਰੋਟੈਕਸ਼ਨ ਦਾ ਕੰਮ ਫੜ ਲਿਆ। ਅੱਜ ਉਨ੍ਹਾਂ ਦੀ ਕੰਪਨੀ ਵਿੱਚ ਚਾਰ ਸੌ ਕਰਮਚਾਰੀ ਹਨ। d03616b2-203a-4605-8183-941f8344676e-large ਉਨ੍ਹਾਂ ਦੀ ਕੰਪਨੀ ਦਰੁਵਾ ਨੂੰ ਸੇਕੁਇਆ ਇੰਡੀਆ, ਸਿੰਗਾਪੁਰ ਦੀ ਈ.ਡੀ.ਬੀ.ਆਈ., ਬਲ਼ੂ ਕਲਾਊਡ ਵੈਂਚਰ ਤੇ ਹਰਕੁਲੀਸ ਕੈਪੀਟਲ ਨੇ ਫੰਡਿੰਗ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਜਸਪ੍ਰੀਤ ਦੀ ਕੰਪਨੀ ਵਿੱਚ ਐਨਐਨਟੀ ਫ਼ਾਇਨਾਂਸ, ਨੈਕਸਸ ਵੈਂਚਰ ਪਾਰਟਨਰਜ਼ ਤੇ ਤੇਨਿਆ ਕੈਪੀਟਲ ਨੇ ਵੀ ਨਿਵੇਸ਼ ਕੀਤਾ ਹੋਇਆ ਹੈ। ਦਰੁਵਾ ਦੇ ਗਾਹਕਾਂ ਵਿੱਚ ਨਾਸਾ, ਮਾਰੀਏਟ ਤੇ ਐਨਬੀਸੀ ਯੂਨੀਵਰਸਲ ਸ਼ਾਮਲ ਹਨ। ਇਸ ਕੰਪਨੀ ਨੂੰ ਹੁਣ ਤੱਕ 118 ਅਮਰੀਕੀ ਡਾਲਰ ਦੀ ਫੰਡਿੰਗ ਹੋ ਚੁੱਕੀ ਹੈ। ਬਿਜ਼ਨੈੱਸ ਵੱਲ ਆਉਣ ਦੇ ਫ਼ੈਸਲੇ ਬਾਰੇ ਦੱਸਦਿਆਂ ਜਸਪ੍ਰੀਤ ਨੇ ਕਿਹਾ ਕੇ ਉਨ੍ਹਾਂ ਦੇ ਪਰਿਵਾਰ ‘ਚ ਕਿਸੇ ਨੇ ਕਾਰੋਬਾਰ ਨਹੀਂ ਕੀਤਾ। ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰ ਫ਼ੌਜੀ ਹਨ ਜਾਂ ਖੇਤੀ-ਬਾੜੀ ਕਰਦੇ ਹਨ। ਬਿਜ਼ਨੈੱਸ ਕਰਨ ਬਾਰੇ ਕਦੇ ਸੋਚਿਆ ਹੀ ਨਹੀਂ ਸੀ ਪਰ ਇੱਕ ਸੋਚ ਨੇ ਉਨ੍ਹਾਂ ਦੀ ਰਾਹ ਬਦਲ ਦਿੱਤੀ। ਕਾਮਯਾਬੀ ਦੇ ਮੰਤਰ ਬਾਰੇ ਉਨ੍ਹਾਂ ਦਾ ਕਹਿਣਾ ਹੈ ਕੇ ਇਨਸਾਨ ਨੂੰ ਨਾਕਾਮੀ ਨਾਲ ਨਜਿੱਠਣਾ ਆਉਣਾ ਚਾਹੀਦਾ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget