ਪੜਚੋਲ ਕਰੋ

ਹੁਣ ਨਹੀਂ ਛੁੱਟੇਗਾ ਕੰਬਾਈਨ ਵਾਲਿਆਂ ਦਾ ਖਹਿੜਾ, ਨਵਾਂ ਸਿਸਟਮ ਲਵਾਉਣਾ ਹੀ ਪਉ

ਪੰਜਾਬ ਸਰਕਾਰ ਨੇ ਝੋਨੇ ਦੀ ਵਾਢੀ ਤੋਂ ਪਹਿਲਾਂ ਕੰਬਾਈਨ ਮਾਲਕਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਵਾਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਕੋਈ ਕੰਬਾਈਨ ਨਹੀਂ ਚੱਲੇਗੀ। ਪਿਛਲੀ ਵਾਰ ਵੀ ਸਰਕਾਰ ਨੇ ਕੰਬਾਈਨ ਮਾਲਕਾਂ ਅਪੀਲ ਕੀਤੀ ਸੀ ਪਰ ਜ਼ਿਆਦਾਤਰ ਕੰਬਾਈਨ ਮਾਲਕਾਂ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਹੀਂ ਲਵਾਏ ਸੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੀ ਵਾਢੀ ਤੋਂ ਪਹਿਲਾਂ ਕੰਬਾਈਨ ਮਾਲਕਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਵਾਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਕੋਈ ਕੰਬਾਈਨ ਨਹੀਂ ਚੱਲੇਗੀ। ਪਿਛਲੀ ਵਾਰ ਵੀ ਸਰਕਾਰ ਨੇ ਕੰਬਾਈਨ ਮਾਲਕਾਂ ਅਪੀਲ ਕੀਤੀ ਸੀ ਪਰ ਜ਼ਿਆਦਾਤਰ ਕੰਬਾਈਨ ਮਾਲਕਾਂ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਹੀਂ ਲਵਾਏ ਸੀ। ਇਸ ਵਾਰ ਸਰਕਾਰ ਨੇ ਪੂਰੀ ਸਖ਼ਤੀ ਕਰਦਿਆਂ ਕਿਹਾ ਹੈ ਕਿ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਹਰ ਕੰਬਾਈਨ ਵਾਲੇ ਨੂੰ ਨਵਾਂ ਸਿਸਟਮ ਲਵਾਉਣਾ ਹੀ ਪਏਗਾ। ਸਰਕਾਰੀ ਅਧਿਕਾਰੀਆਂ ਮੁਤਾਬਕ ਝੋਨੇ ਦੀ ਵਾਢੀ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਹ ਸਖਤੀ ਜ਼ਰੂਰੀ ਹੈ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਕੰਬਾਈਨ ਮਾਲਕਾਂ ਨੂੰ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ 1981 ਤਹਿਤ ਜਾਰੀ ਹੋਈਆਂ ਹਦਾਇਤਾਂ ਨੂੰ ਅਪਣਾਉਣਾ ਹੀ ਹੋਵੇਗਾ। ਐਕਟ ਦੀਆਂ ਜਾਰੀ ਹਦਾਇਤਾਂ ਮੁਤਾਬਕ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਹੋਵੇਗਾ। ਇਸ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਰਕਾਰ ਨੇ ਇਨ੍ਹਾਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਟਰਾਂਸਪੋਰਟ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਸੁਪਰ ਐਸਐੱਮਐਸ ਝੋਨਾ ਵੱਢਣ ਮੌਕੇ ਮਸ਼ੀਨ ’ਚੋਂ ਨਿਕਲਦੀ ਪਰਾਲੀ ਦਾ ਕੁਤਰਾ ਕਰਕੇ ਉੱਥੇ ਹੀ ਖਿਲਾਰ ਦਿੰਦਾ ਹੈ, ਜਿਸ ਨਾਲ ਕਿਸਾਨਾਂ ਨੂੰ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਪਰਾਲੀ ਸਾੜਣ ਦੀ ਲੋੜ ਨਹੀਂ ਰਹਿੰਦੀ। ਕੰਬਾਈਨ ’ਤੇ ਸੁਪਰ ਐਸਐਮਐਸ ਲਵਾਉਣ ਸਬੰਧੀ ਸੂਬਾ ਸਰਕਾਰ 50 ਫੀਸਦ ਸਬਸਿਡੀ ਦੇ ਰਹੀ ਹੈ।

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget