ਪੜਚੋਲ ਕਰੋ

ਕਿਸਾਨਾਂ ਨੂੰ ਹੁਣ ਨਹੀਂ ਮਿਲੇਗੀ ਰੋਜ਼ਾਨਾ ਬਿਜਲੀ

ਪਾਵਰਕੌਮ ਨੇ ਖੇਤੀ ਸੈਕਟਰ ਨੂੰ ਬਿਜਲੀ ਦੇਣ ਦੇ ਪ੍ਰੋਗਰਾਮ ਵਿੱਚ ਤਬਦੀਲੀ ਕਰ ਦਿੱਤੀ ਹੈ। ਹੁਣ ਕਿਸਾਨਾਂ ਨੂੰ ਇੱਕ ਦਿਨ ਛੱਡ ਕੇ ਬਿਜਲੀ ਮਿਲੇਗੀ। ਝੋਨੇ ਦਾ ਸੀਜ਼ਨ ਖ਼ਤਮ ਹੋਣ ਮਗਰੋਂ ਪਾਵਰਕੌਮ ਨੇ ਰੋਜ਼ਾਨਾ ਅੱਠ ਘੰਟੇ ਬਿਜਲੀ ਬੰਦ ਕਰਕੇ ਇਸ ਦੀ ਥਾਂ ਇੱਕ ਦਿਨ ਛੱਡ ਕੇ 10 ਘੰਟੇ ਬਿਜਲ ਦੇਣ ਦਾ ਐਲਾਨ ਕੀਤਾ ਹੈ। ਦਰਅਸਲ 13 ਜੂਨ ਨੂੰ ਸ਼ੁਰੂ ਹੋਏ ਝੋਨੇ ਦਾ ਸੀਜ਼ਨ ਲਈ ਪਾਵਰਕੌਮ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦੇ ਰਿਹਾ ਸੀ।

ਚੰਡੀਗੜ੍ਹ: ਪਾਵਰਕੌਮ ਨੇ ਖੇਤੀ ਸੈਕਟਰ ਨੂੰ ਬਿਜਲੀ ਦੇਣ ਦੇ ਪ੍ਰੋਗਰਾਮ ਵਿੱਚ ਤਬਦੀਲੀ ਕਰ ਦਿੱਤੀ ਹੈ। ਹੁਣ ਕਿਸਾਨਾਂ ਨੂੰ ਇੱਕ ਦਿਨ ਛੱਡ ਕੇ ਬਿਜਲੀ ਮਿਲੇਗੀ। ਝੋਨੇ ਦਾ ਸੀਜ਼ਨ ਖ਼ਤਮ ਹੋਣ ਮਗਰੋਂ ਪਾਵਰਕੌਮ ਨੇ ਰੋਜ਼ਾਨਾ ਅੱਠ ਘੰਟੇ ਬਿਜਲੀ ਬੰਦ ਕਰਕੇ ਇਸ ਦੀ ਥਾਂ ਇੱਕ ਦਿਨ ਛੱਡ ਕੇ 10 ਘੰਟੇ ਬਿਜਲ ਦੇਣ ਦਾ ਐਲਾਨ ਕੀਤਾ ਹੈ। ਦਰਅਸਲ 13 ਜੂਨ ਨੂੰ ਸ਼ੁਰੂ ਹੋਏ ਝੋਨੇ ਦਾ ਸੀਜ਼ਨ ਲਈ ਪਾਵਰਕੌਮ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦੇ ਰਿਹਾ ਸੀ। ਪਾਵਰਕੌਮ ਦੇ ਸੂਤਰਾਂ ਮੁਤਾਬਕ ਝੋਨੇ ਦਾ ਸੀਜ਼ਨ 30 ਸਤੰਬਰ ਤੇ ਪਹਿਲੀ ਅਕਬਤੂਬਰ ਦੀ ਅੱਧੀ ਰਾਤ 12 ਵਜੇ ਸਮਾਪਤ ਹੋ ਗਿਆ ਹੈ। ਅਜਿਹੇ ਦੌਰਾਨ ਤਿੰਨ ਗਰੁੱਪਾਂ ਵਿੱਚ ਅੱਠ ਘੰਟੇ ਰੋਜ਼ਾਨਾ ਬਿਜਲੀ ਸਪਲਾਈ ਦੀ ਜੋ ਵਿਵਸਥਾ 13 ਜੂਨ ਨੂੰ ਲਾਗੂ ਕੀਤੀ ਗਈ ਸੀ, ਉਹ ਲੰਘੀ ਅੱਧੀ ਰਾਤ ਦੌਰਾਨ ਤਬਦੀਲ ਕਰ ਦਿੱਤੀ ਗਈ ਹੈ। ਨਵੇਂ ਖੇਤੀ ਸਪਲਾਈ ਸ਼ਡਿਊਲ ਅਨੁਸਾਰ ਪਹਿਲੀ ਅਕਤੂਬਰ ਤੋਂ 31 ਮਾਰਚ ਤੱਕ ਇੱਕ ਦਿਨ ਛੱਡ ਕੇ 10 ਘੰਟੇ ਬਿਜਲੀ ਛੱਡੀ ਜਾਇਆ ਕਰੇਗੀ। ਸੂਤਰਾਂ ਮੁਤਾਬਕ ਝੋਨੇ ਦੇ ਇਸ ਸੀਜ਼ਨ ਦੌਰਾਨ ਬਿਜਲੀ ਸਪਲਾਈ ਦੀ ਵੱਧ ਤੋਂ ਵੱਧ ਮੰਗ ਦਾ ਅੰਕੜਾ 12,678 ਮੈਗਾਵਾਟ ਨੂੰ ਛੂਹ ਗਿਆ, ਜੋ ਐਤਕੀਂ ਨਵਾਂ ਰਿਕਾਰਡ ਹੈ। ਇਸ ਵਿੱਤੀ ਵਰ੍ਹੇ ਦੌਰਾਨ ਪਾਵਰਕੌਮ ਨੇ ਹੁਣ ਤੱਕ 12 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਬਾਹਰੀ ਖੇਤਰਾਂ ਤੋਂ ਖਰੀਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ

ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Advertisement
ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Embed widget