ਪੜਚੋਲ ਕਰੋ

ਕਿੰਨੇ ਕਿਸਾਨਾਂ ਨੇ ਕੀਤੀ ਖੁਦਕੁਸ਼ੀ? ਮੋਦੀ ਸਰਕਾਰ ਨੂੰ ਪਤਾ ਹੀ ਨਹੀਂ

ਦੇਸ਼ ਦੇ ਅੰਨਦਾਤਾ ਕਿਸਾਨ ਦੀ ਮੋਦੀ ਸਰਕਾਰ ਨੂੰ ਕਿੰਨਾ ਕੁ ਫਿਕਰ ਹੈ, ਇਹ ਇਸ ਗੱਲ਼ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਸਰਕਾਰ ਕੋਲ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਅੰਕੜਾ ਹੀ ਨਹੀਂ। ਖੇਤੀ ਖੇਤਰ ਨਾਲ ਜੁੜੇ ਕੁੱਲ 11,379 ਵਿਅਕਤੀਆਂ ਨੇ 2016 ਦੌਰਾਨ ਖ਼ੁਦਕੁਸ਼ੀ ਕੀਤੀ ਸੀ ਪਰ ਉਸ ਤੋਂ ਬਾਅਦ ਕਿਸਾਨਾਂ ਵੱਲੋਂ ਆਤਮਹੱਤਿਆ ਕਰਨ ਸਬੰਧੀ ਸਰਕਾਰ ਨੇ ਕੋਈ ਰਿਪੋਰਟ ਪ੍ਰਕਾਸ਼ਿਤ ਨਹੀਂ ਕੀਤੀ ਹੈ। ਕੇਂਦਰ ਸਰਕਾਰ ਦੇ ਮੰਤਰੀ ਨੇ ਖ਼ੁਦ ਸੰਸਦ ਵਿੱਚ ਇਹ ਜਵਾਬ ਦਿੱਤਾ ਹੈ।

ਚੰਡੀਗੜ੍ਹ: ਦੇਸ਼ ਦੇ ਅੰਨਦਾਤਾ ਕਿਸਾਨ ਦੀ ਮੋਦੀ ਸਰਕਾਰ ਨੂੰ ਕਿੰਨਾ ਕੁ ਫਿਕਰ ਹੈ, ਇਹ ਇਸ ਗੱਲ਼ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਸਰਕਾਰ ਕੋਲ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਅੰਕੜਾ ਹੀ ਨਹੀਂ। ਖੇਤੀ ਖੇਤਰ ਨਾਲ ਜੁੜੇ ਕੁੱਲ 11,379 ਵਿਅਕਤੀਆਂ ਨੇ 2016 ਦੌਰਾਨ ਖ਼ੁਦਕੁਸ਼ੀ ਕੀਤੀ ਸੀ ਪਰ ਉਸ ਤੋਂ ਬਾਅਦ ਕਿਸਾਨਾਂ ਵੱਲੋਂ ਆਤਮਹੱਤਿਆ ਕਰਨ ਸਬੰਧੀ ਸਰਕਾਰ ਨੇ ਕੋਈ ਰਿਪੋਰਟ ਪ੍ਰਕਾਸ਼ਿਤ ਨਹੀਂ ਕੀਤੀ ਹੈ। ਕੇਂਦਰ ਸਰਕਾਰ ਦੇ ਮੰਤਰੀ ਨੇ ਖ਼ੁਦ ਸੰਸਦ ਵਿੱਚ ਇਹ ਜਵਾਬ ਦਿੱਤਾ ਹੈ। ਸੰਸਦ ਦੇ ਹਾਲ ਹੀ ਵਿਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਦੌਰਾਨ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀ ਖੇਤਰ ਵਿਚ ਸ਼ਾਮਲ ਕੁੱਲ 11,379 ਵਿਅਕਤੀਆਂ (ਜਿਨ੍ਹਾਂ ਵਿੱਚ 6,270 ਕਿਸਾਨ ਤੇ ਖੇਤ ਮਜ਼ਦੂਰ ਤੇ 5109 ਖੇਤੀ ਕਾਮੇ ਸ਼ਾਮਲ ਹਨ) ਨੇ ਆਤਮ ਹੱਤਿਆ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰਾਲੇ ਅਧੀਨ ਆਉਣ ਵਾਲਾ ਕੌਮੀ ਅਪਰਾਧ ਰਿਕਾਰਡ ਬਿਊਰੋ ਭਾਰਤ ਵਿੱਚ ਹਾਦਸਿਆਂ ਨਾਲ ਹੋਣ ਵਾਲੀਆਂ ਮੌਤਾਂ ਤੇ ਖ਼ੁਦਕੁਸ਼ੀਆਂ ਸਬੰਧੀ ਆਪਣੇ ਪ੍ਰਕਾਸ਼ਨ ਵਿੱਚ ਅਜਿਹੀਆਂ ਖ਼ੁਦਕੁਸ਼ੀਆਂ ਦੇ ਅੰਕੜੇ ਜੋੜਦਾ ਹੈ ਤੇ ਪ੍ਰਸਾਰ ਕਰਦਾ ਹੈ। ਮੰਤਰੀ ਨੇ ਦੱਸਿਆ ਕਿ ਖ਼ੁਦਕੁਸ਼ੀਆਂ ਸਬੰਧੀ ਸਾਲ 2016 ਤੱਕ ਦੀ ਸੂਚਨਾ ਬਿਊਰੋ ਦੀ ਵੈੱਬਸਾਈਟ ’ਤੇ ਉਪਲਬਧ ਹੈ ਪਰ ਸਾਲ 2017 ਤੋਂ ਬਾਅਦ ਇਹ ਰਿਪੋਰਟ ਪ੍ਰਕਾਸ਼ਤ ਨਹੀਂ ਹੋਈ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਾਰਜਪ੍ਰਣਾਲੀ ਦੀ ਸਿਫ਼ਾਰਸ਼ ਕਰਨ ਦੇ ਮੰਤਵ ਨਾਲ 2016 ਤੱਕ ਵੱਖ-ਵੱਖ ਮੰਤਰਾਲਿਆਂ ਦੀ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ ਤੇ ਸਰਕਾਰ ਨੇ ਅਗਲੇ ਅਮਲ ਦੀ ਨਿਗਰਾਨੀ ਲਈ ਉੱਚ ਪੱਧਰੀ ਅਥਾਰਿਟੀ ਦਾ ਗਠਨ ਕੀਤਾ ਹੈ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget