ਪੜਚੋਲ ਕਰੋ

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਇੰਝ ਰੋਕੇਗੀ ਸਰਕਾਰ, ਸਾਉਣੀ ਸੀਜ਼ਨ ਲਈ ਉਲੀਕੀ ਰਣਨੀਤੀ

ਝੋਨੇ ਦੀ ਪਰਾਲੀ ਪੰਜਾਬ ਸਰਕਾਰ ਲਈ ਮੁੜ ਵੱਡੀ ਮੁਸੀਬਤ ਬਣਨ ਵਾਲੀ ਹੈ। ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਸੜਕਾਂ 'ਤੇ ਹਨ। ਸਰਕਾਰੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਜਿਹੇ ਸਮੇਂ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜੇ ਜਾਣ ਨੂੰ ਰੋਕਣਾ ਸੌਖਾ ਕੰਮ ਨਹੀਂ। ਜੇਕਰ ਸਖਤੀ ਵਰਤੀ ਜਾਂਦੀ ਹੈ ਤਾਂ ਪਹਿਲਾਂ ਹੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਗੁੱਸਾ ਦਾ ਸ਼ਿਕਾਰ ਪੰਜਾਬ ਸਰਕਾਰ ਨੂੰ ਵੀ ਬਣਨਾ ਪਏਗਾ।

ਚੰਡੀਗੜ੍ਹ: ਝੋਨੇ ਦੀ ਪਰਾਲੀ ਪੰਜਾਬ ਸਰਕਾਰ ਲਈ ਮੁੜ ਵੱਡੀ ਮੁਸੀਬਤ ਬਣਨ ਵਾਲੀ ਹੈ। ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਸੜਕਾਂ 'ਤੇ ਹਨ। ਸਰਕਾਰੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਜਿਹੇ ਸਮੇਂ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜੇ ਜਾਣ ਨੂੰ ਰੋਕਣਾ ਸੌਖਾ ਕੰਮ ਨਹੀਂ। ਜੇਕਰ ਸਖਤੀ ਵਰਤੀ ਜਾਂਦੀ ਹੈ ਤਾਂ ਪਹਿਲਾਂ ਹੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਗੁੱਸਾ ਦਾ ਸ਼ਿਕਾਰ ਪੰਜਾਬ ਸਰਕਾਰ ਨੂੰ ਵੀ ਬਣਨਾ ਪਏਗਾ। ਉਧਰ, ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਤਿਆਰੀ ਖਿੱਚ ਲਈ ਹੈ। ਇਸ ਵਾਰ ਕਿਸਾਨਾਂ ਨੂੰ ਸਮਝਾ-ਬੁਝਾ ਕੇ ਹੀ ਪਰਾਲੀ ਸਾੜਨ ਤੋਂ ਰੋਕਿਆ ਜਾਏਗਾ। ਇਸ ਤਹਿਤ ਪੰਜਾਬ ਵਿੱਚ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਲਈ ਅੱਠ ਹਜ਼ਾਰ ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਅਫਸਰ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੇ ਨਿਬੇੜੇ ਲਈ ਕਿਸਾਨਾਂ ਨੂੰ 23,500 ਹੋਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਧਰ, ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪ੍ਰਦੂਸ਼ਣ ਫੈਲਣ ਦੇ ਨਾਲ-ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਈ ਵਾਰ ਇਹ ਮੰਗ ਉਠਾਈ ਹੈ ਕਿ ਪਰਾਲੀ ਦਾ ਨਿਬੇੜਾ ਕਰਨ ਉਪਰ ਆਉਂਦੇ ਖਰਚੇ ਦੀ ਭਰਪਾਈ ਕੀਤੀ ਜਾਵੇ ਪਰ ਕੇਂਦਰ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget