ਪੜਚੋਲ ਕਰੋ

ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ: ਜਿੰਪਾ

ਸੂਬੇ ਵਿਚਲੀਆਂ ਅਣਅਧਿਕਾਰਤ ਕਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐਨ.ਓ.ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ।

ਚੰਡੀਗੜ੍ਹ: ਸੂਬੇ ਵਿਚਲੀਆਂ ਅਣਅਧਿਕਾਰਤ ਕਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐਨ.ਓ.ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਵੀ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨ.ਓ.ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇੱਕ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਬੰਧਤ ਵਿਅਕਤੀ ਪੋਰਟਲ www.punjabregularization.in `ਤੇ ਲੌਗਇਨ ਕਰ ਸਕਦਾ ਹੈ।

ਦਰਖਾਸਤ ਦੇਣ ਤੋਂ ਲੈ ਕੇ ਐਨ.ਓ.ਸੀ. ਪ੍ਰਾਪਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੈ। ਜ਼ਿਕਰਯੋਗ ਹੈ ਕਿ ਇਹ ਸਹੂਲਤ ਸਿਰਫ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ।

ਮਾਲ ਮੰਤਰੀ ਨੇ ਕਿਹਾ ਕਿ ਐਨ.ਓ.ਸੀ. ਪ੍ਰਾਪਤ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਸਬੰਧਤ ਜਾਇਦਾਦ ਮਾਲਕ ਬਣਦੀ ਸਰਕਾਰੀ ਫੀਸ ‘ਤੇ ਰਜਿਸਟਰੀ ਕਰਵਾ ਸਕਦਾ ਹੈ। ਕਾਬਿਲੇਗੌਰ ਹੈ ਕਿ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ `ਤੇ ਬਿਨੈ-ਪੱਤਰ ਜਮ੍ਹਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮ.ਸੀ. ਅਤੇ ਐਮ.ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget