ਪੜਚੋਲ ਕਰੋ

ਨੋਟਬੰਦੀ ਤੋਂ ਦੁਖੀ ਵਪਾਰ ਮੰਡਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਪ੍ਰਧਾਨ ਮੰਤਰੀ ਦੇ ਨੋਟਬੰਦੀ ਦੇ ਫੈਸਲੇ ਕਾਰਨ ਇਲਾਕੇ ਦੇ ਵਪਾਰ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਹਿਰਾਂ ਵਿੱਚ ਦੁਕਾਨਦਾਰ ਵਿਹਲੇ ਬੈਠੇ ਹਨ। ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਰੋਸ ਪੱਤਰ ਲਿਖ ਕੇ ਨੋਟਬੰਦੀ ਰਾਹੀਂ ਵਪਾਰੀ ਵਰਗ ਅਤੇ ਆਮ ਲੋਕਾਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਅਤੇ ਮੰਦਵਾੜੇ ਨੂੰ ਧਿਆਨ ਵਿੱਚ ਲਿਆ ਕੇ ਸਿਸਟਮ ਵਿੱਚ ਸੁਧਾਰ ਲਿਆਉਣ ਦੀ ਮੰਗ ਕੀਤੀ ਜਾਵੇ। ਇਸ ਫੈਸਲੇ ਦੇ ਮੱਦੇਨਜ਼ਰ ਵਪਾਰ ਮੰਡਲ ਤਪਾ ਦੇ ਸਰਗਰਮ ਆਗੂ ਸਤਪਾਲ ਗੋਇਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਇਸ ਪੱਤਰ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਤੋਂ ਪਹਿਲਾਂ ਕਿ ਲੋਕਾਂ ਦੇ ਸਬਰ ਦਾ ਪਿਆਲਾ ਭਰ ਜਾਵੇ, ਇਸ ਤੋਂ ਪਹਿਲਾਂ-ਪਹਿਲਾਂ ਕਰੰਸੀ ਬੈਂਕਾਂ ਵਿੱਚ ਆਮ ਕੀਤੀ ਜਾਵੇ। ਉਨ੍ਹਾਂ ਲਿਖਿਆ ਹੈ ਕਿ ਨੋਟਬੰਦੀ ਨਾਲ ਆਮ ਲੋਕਾਂ, ਮੱਧ ਵਰਗੀ ਪਰਿਵਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦੀ ਹਾਲਤ ਪੇਤਲੀ ਪੈ ਗਈ ਹੈ। ਲੋਕਾਂ ਦੀ ਖ਼ਰੀਦ ਸ਼ਕਤੀ ਘਟਣ ਨਾਲ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਬੈਂਕ, ਏਟੀਐਮ ਅਤੇ ਡਾਕਘਰਾਂ ਵਿੱਚ ਕਰੰਸੀ ਆਮ ਕੀਤੀ ਜਾਵੇ ਤਾਂਕਿ ਲੋਕਾਂ ਨੂੰ ਸੁੱਖ ਦਾ ਸਾਹ ਆਵੇ।

ਟਾਪ ਹੈਡਲਾਈਨ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?
ਹੁਣ ਇੰਨੀ ਤਰੀਕ ਨੂੰ ਤੁਹਾਡੇ ਖਾਤੇ 'ਚ ਆਉਣਗੇ PM Kisan ਯੋਜਨਾ ਦੇ ਪੈਸੇ, ਹੋ ਗਿਆ ਐਲਾਨ; ਇਦਾਂ ਚੈੱਕ ਕਰੋ ਆਪਣਾ ਸਟੇਟਸ
ਹੁਣ ਇੰਨੀ ਤਰੀਕ ਨੂੰ ਤੁਹਾਡੇ ਖਾਤੇ 'ਚ ਆਉਣਗੇ PM Kisan ਯੋਜਨਾ ਦੇ ਪੈਸੇ, ਹੋ ਗਿਆ ਐਲਾਨ; ਇਦਾਂ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget