ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਪੈਸੇ ਨਾ ਮਿਲਣ 'ਤੇ ਕਿਸਾਨਾਂ ਨੇ ਬੈਂਕਾਂ ਅੱਗੇ ਲਾਇਆ ਦਿਨ ਰਾਤ ਦਾ ਧਰਨਾ

ਚੰਡੀਗੜ੍ਹ: ਬੈਂਕ ਤੋਂ ਪੈਸੇ ਨਾ ਮਿਲਣ ਤੋਂ ਦੁਖੀ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਹੱਥਣ ਦੇ ਕਿਸਾਨਾਂ ਨੇ ਬੈਂਕ ਅੱਗੇ ਦਿਨ ਰਾਤ ਨੂੰ ਧਰਨਾ ਲਾਇਆ। ਬੈਂਕਾਂ ਵਿੱਚੋਂ ਖਪਤਕਾਰਾਂ ਨੂੰ ਆਪਣੇ ਹੀ ਪੈਸੇ ਨਾ ਮਿਲਣ ਕਾਰਨ ਲੋਕਾਂ ’ਚ ਭਾਰੀ ਰੋਸ ਹੈ ਅਤੇ ਠੰਢ ਦੇ ਬਾਵਜੂਦ ਖਪਤਕਾਰ ਬੈਂਕਾਂ ਅੱਗੇ ਦਿਨ ਰਾਤ ਧਰਨਾ ਲਾਉਣ ਲਈ ਤੇ ਨਾਅਰੇਬਾਜੀ ਕਰਨ ਲਈ ਮਜ਼ਬੂਰ ਹੋ ਰਹੇ ਹਨ। ਇਸਤੋਂ ਇਲਾਵਾ ਲਹਿਰਗਾਗਾ ਦੇ ਸਟੇਟ ਬੈਂਕ ਆਫ਼ ਪਟਿਆਲਾ ਵਿੱਚ ਵੀ ਪੱਕੇ ਤੌਰ ’ਤੇ ਲੋਕਾਂ ਨੇ ਦਿਨ ਰਾਤ ਦਾ ਧਰਨਾ ਲਾ ਰਹੇ ਹਨ। ਲੋਕਾਂ ਨੇ ਦੋਸ਼ ਲਾਇਆ ਕਿ ਉਹ ਪਿਛਲੇ ਦਿਨਾਂ ਤੋਂ ਪੈਸੇ ਕਢਵਾਉਣ ਲਈ ਧੱਕੇ ਖਾ ਰਹੇ ਹਨ ਪਰ ਉਨ੍ਹਾਂ ਨੂੰ ਪੈਸੇ ਦੇਣ ਦੀ ਬਜਾਏ ਅਧਿਕਾਰੀ ਆਪਣੇ ਚਹੇਤਿਆਂ ਨੂੰ ਕਥਿਤ ਰਾਤ ਸਮੇਂ ਪੈਸੇ ਵੰਡ ਦਿੰਦੇ ਹਨ। ਸਭ ਤੋਂ ਮਾੜੀ ਹਾਲਤ ਅਲਾਹਾਬਾਦ ਬੈਂਕ ਦੀ ਹੈ ਜਿਥੇ ਸਿਰਫ਼ ਆਪਣੇ ਚਹੇਤਿਆਂ ਦੇ ਚੈਕ ਲਏ ਜਾਂਦੇ ਹਨ ਜਿਸ ਬਾਰੇ ਬੈਂਕ ਦੇ ਕੋਲਕਾਤਾ ਹੈਡ ਆਫਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਸੁਧਾਰ ਨਹੀਂ ਹੋਇਆ। ਧਰਨਾਕਾਰੀਆਂ ਵਿੱਚ ਔਰਤਾਂ, ਬਜ਼ੁਰਗ ਤੇ ਆਮ ਲੋਕ ਹਨ ਜਿਹੜੇ ਠੰਢ ਤੋਂ ਬਚਣ ਲਈ ਬਾਕਾਇਦਾ ਰਜਾਈਆਂ, ਚੈੱਕ ਬੁੱਕਾਂ, ਪਾਸ ਬੁੱਕਾਂ ਅਤੇ ਏਟੀਐਮ ਕਾਰਡ ਘਰੋਂ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਟੈਲੀਵਿਜ਼ਨ ਵਿੱਚ ਬੈਂਕਾਂ ਤੇ ਏਟੀਐਮਾਂ ’ਚੋ ਪੈਸੇ ਵੰਡਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸੱਚ ਇਹ ਹੈ ਕਿ ਪੈਸੇ ਨਾ ਮਿਲਣ ਕਰਕੇ ਲੋਕਾਂ ਨੂੰ ਰਾਤ ਨੂੰ ਵੀ ਧੱਕੇ ਖਾਣੇ ਪੈ ਰਹੇ ਹਨ। ਪੈਸੇ ਨਾ ਮਿਲਣ ਕਰਕੇ ਬਾਜ਼ਾਰ ਵਿੱਚ ਵਪਾਰ ਠੱਪ ਹੋ ਕੇ ਰਹਿ ਗਿਆ ਹੈ। ਧਰਨੇ ’ਤੇ ਬੈਠੇ ਅਸ਼ੋਕ ਕੁਮਾਰ ਨੇ ਕਿਹਾ ਕਿ ਉਸਦੀ ਭੈਣ ਦਾ ਵਿਆਹ ਹੈ ਤੇ ਜਿੰਨੀ ਦੇਰ ਪੈਸੇ ਨਹੀਂ ਨਿਕਲਦੇ ਉਹ ਘਰ ਨਹੀਂ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PM Kisan 23rd installment: ਕਿਸਾਨ ਯੋਜਨਾ ਦੀ 23ਵੀਂ ਕਿਸ਼ਤ ਤੋਂ ਪਹਿਲਾਂ ਕਰ ਲਓ ਆਹ ਜ਼ਰੂਰੀ ਕੰਮ, ਖਾਤੇ 'ਚ ਨਹੀਂ ਆਉਣਗੇ ਪੈਸੇ
PM Kisan 23rd installment: ਕਿਸਾਨ ਯੋਜਨਾ ਦੀ 23ਵੀਂ ਕਿਸ਼ਤ ਤੋਂ ਪਹਿਲਾਂ ਕਰ ਲਓ ਆਹ ਜ਼ਰੂਰੀ ਕੰਮ, ਖਾਤੇ 'ਚ ਨਹੀਂ ਆਉਣਗੇ ਪੈਸੇ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 
India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Embed widget