ਪੜਚੋਲ ਕਰੋ

ਨੋਟਬੰਦੀ ਨਾਲ ਕਿਸਾਨ ਹੋਰ ਹੋਣਗੇ ਕਰਜ਼ਈ, ਆੜ੍ਹਤੀਆਂ ਦੇ ਚੁੰਗਲ 'ਚ ਫਸਣ ਲੱਗੇ

ਚੰਡੀਗੜ੍ਹ: ਨੋਟਬੰਦੀ ਨਾਲ ਕਿਸਾਨਾਂ ਦੇ ਕਰਜ਼ੇ ਵਿੱਚ ਵਾਧਾ ਹੋਵੇਗਾ। ਬੈਂਕਾਂ ਤੋਂ ਆਪਣੀ ਹੀ ਫ਼ਸਲ ਦਾ ਪੈਸਾ ਨਾ ਮਿਲਣ ਕਾਰਨ ਮਜਬੂਰ ਕਿਸਾਨ ਜ਼ਿਆਦਾ ਵਿਆਜ ਦਰ ਉੱਤੇ ਪੈਸਾ ਲੈਣ ਲਈ ਮਜਬੂਰ ਹਨ। ਕਿਸਾਨ ਘਰਦੇ ਖਰਚੇ ਚਲਾਉਣ ਤੇ ਫਸਲ ਦੀ ਬਿਜਾਈ ਲਈ ਆੜ੍ਹਤੀਆਂ ਤੋਂ ਪਰਚੀ ਪ੍ਰਣਾਲੀ ਵਿਵਸਥਾ ਫਿਰ ਸ਼ੁਰ ਹੋ ਗਈ ਹੈ। ਨੋਟਬੰਦੀ ਤੋਂ ਪਹਿਲਾਂ ਕਿਸਾਨ ਆਪਣਾ ਖਰਚਾ ਸਹਿਕਾਰੀ ਬੈਂਕਾਂ ਦੀਆਂ ਲਿਮਟਾਂ ਤੋਂ ਚਲਾਉਂਦੇ ਸਨ ਪਰ ਸਹਿਕਾਰੀ ਸਭਾਵਾਂ ਵੀ ਪੈਸਾ ਲਿਮਿਟ ਭਰਨ ਤੋਂ ਬਾਅਦ ਹੀ ਦੇਣਗੀਆਂ। ਲਿਮਿਟ ਭਰਨ ਲਈ ਇਕੱਠਾ ਪੈਸਾ ਨਾ ਮਿਲਣ ਕਰਕੇ ਸਾਰਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਕੇਂਦਰ ਸਰਕਾਰ ਨੇ ਨਾਬਾਰਡ ਨੂੰ 22 ਹਜ਼ਾਰ ਕਰੋੜ ਰੁਪਏ ਦੇ ਕੇ ਸਹਿਕਾਰੀ ਸੰਸਥਾਵਾਂ ਦਾ ਕੰਮ ਚਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਹਿਕਾਰੀ ਲਹਿਰ ਨਾਲ ਜੁੜੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਦਾ ਕੋਈ ਲਾਭ ਨਹੀਂ ਹੋਵੇਗਾ ਕਿਉਂਕਿ ਪਹਿਲਾਂ ਕਿਸਾਨ ਨੂੰ ਲਿਮਿਟ ਭਰਨੀ ਹੁੰਦੀ ਹੈ ਅਤੇ ਬਾਅਦ ਵਿੱਚ ਬੈਂਕ ਉਸ ਨੂੰ ਪੈਸਾ ਦਿੰਦਾ ਹੈ। ਸਹਿਕਾਰੀ ਬੈਂਕਾਂ ਨੂੰ ਪੁਰਾਣੇ ਨੋਟ ਲੈਣ ’ਤੇ ਲੰਗੀ ਪਾਬੰਦੀ ਕਾਰਨ ਬੈਂਕ ਖਾਲੀ ਹਨ। ਇਹ ਕਿਸਾਨਾਂ ਦੀ ਲੋੜ ਕਿਵੇਂ ਪੂਰੀ ਕਰ ਸਕਦੇ ਹਨ। ਇੱਕ ਅਨੁਮਾਨ ਅਨੁਸਾਰ ਪੰਜਾਬ ਨੂੰ ਜੇਕਰ ਇਸ ਵਿੱਚੋਂ ਲਗਭਗ 41 ਕਰੋੜ ਰੁਪਏ ਮਿਲਣਗੇ ਵੀ ਤਾਂ 6500 ਕਰੋੜ ਰੁਪਏ ਦੇ ਬਰਾਬਰ ਐਡਵਾਂਸ ਕਿਸ ਤਰ੍ਹਾਂ ਪੂਰੇ ਹੋ ਸਕਣਗੇ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਗੱਲ ਕਰਦੀਆਂ ਹਨ ਪਰ ਨੋਟਬੰਦੀ ਵਰਗੇ ਫੈਸਲੇ ਤਾਂ ਉਸ ਨੂੰ ਹੋਰ ਕਰਜ਼ਾਈ ਕਰਨ ਵਿੱਚ ਭੂਮਿਕਾ ਨਿਭਾਉਣਗੇ। ਝੋਨੇ ਦਾ ਸੀਜ਼ਨ ਲਗਭਗ ਖ਼ਤਮ ਹੋੋਣ ਕਿਨਾਰੇ ਹੈ ਪਰ ਸੂਬੇ ਦੀਆਂ ਦੋ ਦਰਜਨ ਮੰਡੀਆਂ ਵਿੱਚ ਇੱਕ ਪੈਸੇ ਦੀ ਵੀ ਪੇਮੈਂਟ ਨਹੀਂ ਹੋਈ ਅਤੇ ਕਈਆਂ ਵਿੱਚ ਇੱਕ ਪੇਮੈਂਟ ਹੋਈ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਸਿਰ ਪੈ ਰਹੇ ਵਿਆਜ ਦੀ ਜ਼ਿੰਮੇਵਾਰੀ ਕੌਣ ਲਵੇਗਾ?

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget