ਪੜਚੋਲ ਕਰੋ

ਨੋਟਬੰਦੀ ਨਾਲ ਛੋਟੇ ਕਾਰੋਬਾਰੀਆਂ ਦਾ ਧੰਦਾ ਹੋਇਆ ਮੰਦਾ

ਨਵੀਂ ਦਿੱਲੀ : ਨੋਟਬੰਦੀ ਨੇ ਦੇਸ਼ ਭਰ 'ਚ ਫੈਲੇ ਬੇਹੱਦ ਛੋਟੇ ਕਾਰੋਬਾਰੀਆਂ ਦੇ ਪੂਰੇ ਅਰਥਚਾਰੇ ਨੂੰ ਵਿਗਾੜ ਦਿੱਤਾ ਹੈ। ਨਕਦੀ ਦੀ ਦਿੱਕਤ ਕਾਰਨ ਇਨ੍ਹਾਂ ਕਾਰੋਬਾਰੀਆਂ ਦਾ ਧੰਦਾ ਤਾਂ ਮੰਦਾ ਹੋਇਆ ਹੀ ਹੈ ਬਲਕਿ ਇਨ੍ਹਾਂ ਦਾ ਆਪਣਾ ਅਰਥਚਾਰਾ ਵੀ ਪੂਰੀ ਤਰ੍ਹਾਂ ਚਰਮਰਾ ਗਿਆ ਹੈ। ਛੋਟੇ-ਛੋਟੇ ਗੈਰਾਜ ਚਲਾ ਰਹੇ ਆਟੋ ਮਕੈਨਿਕ ਅਤੇ ਫੁੱਲਾਂ ਦਾ ਕਾਰੋਬਾਰ ਕਰਨ ਵਾਲੇ ਛੋਟੇ ਕਾਰੋਬਾਰੀਆਂ ਨੂੰ ਸੰਸਥਾਗਤ ਤੌਰ 'ਤੇ ਕਿਸੇ ਤਰ੍ਹਾਂ ਦੀ ਵਿੱਤੀ ਮਦਦ ਨਾ ਮਿਲਣ ਕਾਰਨ ਇਨ੍ਹਾਂ ਕੰਮਕਾਜ ਅੱਠ ਨਵੰਬਰ ਤੋਂ ਪਹਿਲਾਂ ਦੇ ਪੱਧਰ ਦਾ 20-30 ਫ਼ੀਸਦੀ ਰਹਿ ਗਿਆ ਹੈ। ਕਾਰ, ਮੋਟਰਸਾਈਕਲ,ਸਕੂਟਰ ਆਦਿ ਵਾਹਨਾਂ ਦੀ ਰਿਪੇਅਰ ਗੈਰਾਜ ਚਲਾਉਣ ਵਾਲੇ ਇਨ੍ਹਾਂ ਮਕੈਨਿਕਾਂ ਤੋਂ ਲੈ ਕੇ ਫੁੱਲਾਂ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਤਕ ਆਮ ਤੌਰ 'ਤੇ ਨਕਦੀ 'ਚ ਹੀ ਕੰਮ ਕਰਦੇ ਹਨ। ਕਿਉਂਕਿ ਇਹ ਸਾਰੇ ਅਸੰਗਠਿਤ ਸਨਅਤ ਦਾ ਹਿੱਸਾ ਹੈ ਇਸ ਲਈ ਇਨ੍ਹਾਂ ਨੂੰ ਆਪਣੇ ਕਾਰੋਬਾਰ ਨੂੰ ਵਿੱਤੀ ਰੂਪ ਨਾਲ ਸਪੋਰਟ ਕਰਨ ਲਈ ਇਨ੍ਹਾਂ ਨੂੰ ਚਾਲੂ ਖਾਤਾ ਜਾਂ ਵਰਕਿੰਗ ਕੈਪੀਟਲ ਵਰਗੀ ਕਿਸੇ ਤਰ੍ਹਾਂ ਦੀ ਬੈਂਕਿੰਗ ਸੇਵਾ ਮੁਹੱਈਆ ਨਹੀਂ ਹੁੰਦੀ। ਇਸ ਲਈ ਕਲਪੁਰਜ਼ਿਆਂ ਦੀ ਖਰੀਦ ਤੋਂ ਲੈ ਕੇ ਆਪਣੇ ਸਹਾਇਕਾਂ ਦੀ ਤਨਖ਼ਾਹ ਆਦਿ ਦਾ ਭੁਗਤਾਨ ਨਕਦੀ 'ਚ ਕਰਨਾ ਹੁੰਦਾ ਹੈ। ਨੋਟਬੰਦੀ ਨੇ ਇਨ੍ਹਾਂ ਦੇ ਕੰਮਕਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਦਾ ਕੰਮਕਾਜ ਘੱਟਕੇ 20-30 ਫ਼ੀਸਦੀ ਰਹਿ ਗਿਆ ਹੈ। ਕਮਾਈ ਦੇ ਘੱਟ ਰਹਿਣ ਕਾਰਨ ਆਪਣੇ ਖਰਚਿਆਂ ਨੂੰ ਉਸੇ ਹਿਸਾਬ ਨਾਲ ਕਰਨਾ, ਉਨ੍ਹਾਂ ਦੀ ਮਜਬੂਰੀ ਬਣ ਗਈ ਹੈ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget