ਪੜਚੋਲ ਕਰੋ

ਪੱਕੀ ਕਣਕ ਨੂੰ ਵੇਖ ਝੁਰ ਰਹੇ ਕਿਸਾਨ, ਸਰਕਾਰ ਅਜੇ ਤਰਕੀਬਾਂ ਲਾਉਣ 'ਚ ਹੀ ਰੁੱਝੀ

ਪੰਜਾਬ ਸਰਕਾਰ ਬੇਸ਼ੱਕ ਕਣਕ ਦੀ ਖਰੀਦ ਵਿੱਚ ਕੋਈ ਅੜਿੱਕਾ ਨਾ ਆਉਣ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਮੌਜੂਦਾ ਹਾਲਾਤ ਨੂੰ ਵੇਖ ਕਿਸਾਨਾਂ ਦਾ ਦਿਲ ਬੈਠ ਰਿਹਾ ਹੈ। ਇੱਕ ਪਾਸੇ ਮੌਸਮ ਦੀ ਨਿੱਤ ਕਰਵਟ ਤੇ ਦੂਜਾ ਅਜੇ ਤੱਕ ਖਰੀਦ ਬਾਰੇ ਕੋਈ ਪ੍ਰਬੰਧ ਨਾ ਹੋਣ ਕਰਕੇ ਕਿਸਾਨਾਂ ਨੂੰ ਸਮਝ ਨਹੀਂ ਆ ਰਿਹਾ ਕਿ ਫਸਲ ਨੂੰ ਵੇਲੇ ਸਿਰ ਕਿਵੇਂ ਸਾਂਭਣਗੇ। ਇਸ ਦੇ ਨਾਲ ਹੀ ਪਰਵਾਸੀ ਮਜ਼ਦੂਰ ਨਾ ਆਉਣ ਕਾਰਨ ਵੀ ਕਿਸਾਨ ਬਿਪਤਾ ਵਿੱਚ ਘਿਰੇ ਹੋਏ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਬੇਸ਼ੱਕ ਕਣਕ ਦੀ ਖਰੀਦ ਵਿੱਚ ਕੋਈ ਅੜਿੱਕਾ ਨਾ ਆਉਣ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਮੌਜੂਦਾ ਹਾਲਾਤ ਨੂੰ ਵੇਖ ਕਿਸਾਨਾਂ ਦਾ ਦਿਲ ਬੈਠ ਰਿਹਾ ਹੈ। ਇੱਕ ਪਾਸੇ ਮੌਸਮ ਦੀ ਨਿੱਤ ਕਰਵਟ ਤੇ ਦੂਜਾ ਅਜੇ ਤੱਕ ਖਰੀਦ ਬਾਰੇ ਕੋਈ ਪ੍ਰਬੰਧ ਨਾ ਹੋਣ ਕਰਕੇ ਕਿਸਾਨਾਂ ਨੂੰ ਸਮਝ ਨਹੀਂ ਆ ਰਿਹਾ ਕਿ ਫਸਲ ਨੂੰ ਵੇਲੇ ਸਿਰ ਕਿਵੇਂ ਸਾਂਭਣਗੇ। ਇਸ ਦੇ ਨਾਲ ਹੀ ਪਰਵਾਸੀ ਮਜ਼ਦੂਰ ਨਾ ਆਉਣ ਕਾਰਨ ਵੀ ਕਿਸਾਨ ਬਿਪਤਾ ਵਿੱਚ ਘਿਰੇ ਹੋਏ ਹਨ। ਦਰਅਸਲ ਕਣਕ ਦੀ ਬਹੁਤੀ ਫਸਲ ਹੱਥਾਂ ਨਾਲ ਵੱਢੀ ਜਾਂਦੀ ਹੈ ਕਿਉਂਕਿ ਹਰ ਕਿਸਾਨ ਨੂੰ ਪਸ਼ੂਆਂ ਲਈ ਤੂੜੀ ਦੀ ਲੋੜ ਹੁੰਦੀ ਹੈ। ਛੋਟੇ ਕਿਸਾਨ ਕਣਕ ਹੱਥ ਨਾਲ ਵੱਢਣ ਨੂੰ ਹੀ ਤਰਜੀਹ ਦਿੰਦੇ ਹਨ। ਵੱਡੇ ਕਿਸਾਨ ਵੀ ਫਸਲ ਦੇ ਕੁਝ ਹਿੱਸੇ ਦੀ ਹੱਥ ਨਾਲ ਹੀ ਵਾਢੀ ਕਰਦੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬੇਸ਼ੱਕ ਤੂੜੀ ਦੀ ਲੋੜ ਹੈ ਪਰ ਮੌਸਮ ਤੇ ਮਜ਼ਦੂਰਾਂ ਦੀ ਘਾਟ ਨੂੰ ਵੇਖ ਉਹ ਕੰਬਾਈਨ ਨਾਲ ਫਸਲ ਵਢਾਉਣ ਲਈ ਤਿਆਰ ਹਨ ਪਰ ਵੇਚਣਗੇ ਕਿੱਥੇ। ਉਧਰ, ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਕਰੋਨਾ ਦੀ ਦਹਿਸ਼ਤ ਵਿੱਚ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਸਰਕਾਰ ਨੂੰ ਪੂਰੇ ਪ੍ਰਬੰਧ ਕਰਕੇ ਫਸਲਾਂ ਸੰਭਾਲਣ 'ਚ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਸਲਾਹ ਦਿੱਤੀ ਕਿ ਪੰਜ ਏਕੜ ਦੀ ਮਾਲਕੀ ਵਾਲੇ ਛੋਟੇ ਕਿਸਾਨਾਂ ਨੂੰ ਮਗਨਰੇਗਾ ਕਾਨੂੰਨ ਤਹਿਤ ਖੇਤੀ ਕੰਮਾਂ ’ਚ ਸ਼ਾਮਲ ਕੀਤਾ ਜਾਵੇ। ਕਿਸਾਨਾਂ ਦੇ ਵਾਧੂ ਖ਼ਰਚਿਆਂ ਦੀ ਪੂਰਤੀ ਲਈ ਸਰਕਾਰ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਲੀਹ ’ਤੇ ਰੱਖਣ ਲਈ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਹਿਯੋਗ ਵੀ ਸਰਕਾਰ ਲੈ ਸਕਦੀ ਹੈ। ਇਸ ਬਾਰੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਕਰੋਨਾਵਾਇਰਸ ਕਾਰਨ ਇਸ ਵਾਰ ਸਰਕਾਰ 15 ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰੇਗੀ। ਇਸ ਲਈ ਸੂਬਾ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੀ ਫ਼ਸਲ ਦੀ ਖਰੀਦ ਲਈ ਕਿਸਾਨਾਂ ਨੂੰ ਸੁਨੇਹਾ ਦਿੱਤਾ ਜਾਵੇਗਾ ਜਾਂ ਟੋਕਨ ਦਿੱਤੇ ਜਾ ਸਕਦੇ ਹਨ। ਇਸ ਮਗਰੋਂ ਉਹ ਆਪਣੀ ਵਾਰੀ ਵਾਲੇ ਦਿਨ ਹੀ ਫ਼ਸਲ ਲੈ ਕੇ ਮੰਡੀ ਵਿੱਚ ਆਉਣਗੇ ਤਾਂ ਕਿ ਮੰਡੀਆਂ ਵਿਚ ਭੀੜ ਨਾ ਇਕੱਠੀ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਲਈ ਪੂਰੀ ਤਿਆਰੀ ਕਰ ਰਹੇ ਹਨ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Embed widget