ਪੜਚੋਲ ਕਰੋ

ਹੁਣ ਮੱਝਾਂ ਤੇ ਗਾਵਾਂ ਪੈਦਾ ਨਹੀਂ ਕਰਨਗੀਆਂ ਵੱਛੇ ਤੇ ਕੱਟੇ, ਸਿਰਫ ਵੱਛੀਆਂ ਤੇ ਕੱਟੀਆਂ ਹੀ ਪੈਦਾ ਹੋਣਗੀਆਂ

ਤਕਨਾਲੋਜੀ ਦੇ ਇਸ ਯੁੱਗ ਵਿੱਚ, ਹੁਣ ਹਰ ਚੀਜ਼ ਨੂੰ ਨਵੇਂ ਤਰੀਕੇ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਮਨੁੱਖਾਂ ਦੇ ਨਾਲ-ਨਾਲ ਹੁਣ ਜਾਨਵਰਾਂ ਦਾ ਜੀਵਨ ਵੀ ਇਸ ਨਾਲ ਪ੍ਰਭਾਵਿਤ ਹੋ ਰਿਹਾ ਹੈ।

How only heifers will be born to cows and buffaloes: ਤਕਨਾਲੋਜੀ ਦੇ ਇਸ ਯੁੱਗ ਵਿੱਚ, ਹੁਣ ਹਰ ਚੀਜ਼ ਨੂੰ ਨਵੇਂ ਤਰੀਕੇ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਮਨੁੱਖਾਂ ਦੇ ਨਾਲ-ਨਾਲ ਹੁਣ ਜਾਨਵਰਾਂ ਦਾ ਜੀਵਨ ਵੀ ਇਸ ਨਾਲ ਪ੍ਰਭਾਵਿਤ ਹੋ ਰਿਹਾ ਹੈ। ਇਹ ਨਵੀਂ ਤਕਨੀਕ ਕਿੰਨੀ ਉੱਨਤ ਹੈ ਕਿ ਇਸ ਦਾ ਅੰਦਾਜਾ ਤੁਸੀਂ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਇਸ ਦੀ ਮਦਦ ਨਾਲ ਹੁਣ ਪਸ਼ੂ ਪਾਲਕ ਆਪਣੇ ਪਸ਼ੂਆਂ ਯਾਨੀ ਗਾਵਾਂ ਤੇ ਮੱਝਾਂ ਤੋਂ ਸਿਰਫ ਵੱਛੀਆਂ ਤੇ ਕੱਟੀਆਂ ਹੀ ਪੈਦਾ ਕਰ ਸਕਦੇ ਹਨ ਯਾਨੀ ਵੱਛੇ ਤੇ ਕੱਟੇ ਪੈਦਾ ਨਹੀਂ ਹੋਣਗੇ। 

ਦਰਅਸਲ ਵਿੱਚ, ਪਿੰਡ ਵਿੱਚ ਕਿਸਾਨ ਜਾਂ ਪਸ਼ੂ ਪਾਲਕ ਜ਼ਿਆਦਾਤਰ ਸਿਰਫ਼ ਮਾਦਾ ਗਾਵਾਂ ਜਾਂ ਮੱਝਾਂ ਹੀ ਪਾਲਦੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਬਲਦਾਂ ਜਾਂ ਝੋਟਿਆਂ ਦੀ ਸੰਭਾਲ ਨਹੀਂ ਕਰਦੇ ਤੇ ਉਹ ਆਵਾਰਾ ਬਣ ਕੇ ਘੁੰਮਦੇ ਰਹਿੰਦੇ ਹਨ। ਇਹ ਆਵਾਰਾ ਪਸ਼ੂ ਜਿੱਥੇ ਹਾਦਸਿਆਂ ਦਾ ਕਾਰਨ ਬਣਦੇ ਹਨ, ਉੱਥੇ ਹੀ ਫਸਲਾਂ ਦਾ ਉਜਾੜਾ ਵੀ ਕਰਦੇ ਹਨ। ਇਸ ਕਾਰਨ ਕਿਸਾਨਾਂ ਨੂੰ ਰਾਹਤ ਦੇਣ ਲਈ ਅਸਾਮ ਸਰਕਾਰ ਨੇ ਸੈਕਸਡ ਸੋਰਟਿਡ ਸੀਮਨ ਦੀ  ਸ਼ੁਰੂਆਤ ਕਰ ਦਿੱਤੀ ਹੈ।

ਦੁੱਧ ਉਤਪਾਦਨ ਵਿੱਚ ਵੀ ਮਦਦ ਕਰੇਗਾ
ਅਸਾਮ ਸਰਕਾਰ ਦੀ ਇਹ ਯੋਜਨਾ ਰਾਜ ਵਿੱਚ ਦੁੱਧ ਉਤਪਾਦਨ ਵਿੱਚ ਵੀ ਮਦਦ ਕਰੇਗੀ। ਅਸਾਮ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਰਾਜ ਵਿੱਚ ਵੱਛੀਆਂ ਦੀ ਗਿਣਤੀ ਵਧਾਉਣ ਲਈ 1.16 ਲੱਖ ਸੈਕਸਡ ਸੋਰਟਿਡ ਸੀਮਨ ਖਰੀਦੇ ਜਾਣਗੇ। ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ ਕਿ ਰਾਜ ਵਿੱਚ ਵੱਛੀਆਂ ਦੀ ਗਿਣਤੀ ਵਧਾਉਣ ਤੇ ਡੇਅਰੀ ਉਤਪਾਦਨ ਵਿੱਚ ਸੁਧਾਰ ਲਿਆਉਣ ਲਈ ਰਾਜ ਵਿੱਚ ਗਾਵਾਂ ਤੇ ਮੱਝਾਂ ਲਈ ਨਕਲੀ ਗਰਭਦਾਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 

ਆਖ਼ਰਕਾਰ ਸੈਕਸਡ ਸੋਰਟਿਡ ਸੀਮਨ ਕੀ ਹੈ?
ਸੈਕੇਟਿਡ ਸ਼ਾਰਟਿਡ ਸੀਮਨ ਇੱਕ ਪ੍ਰਕਿਰਿਆ ਹੈ ਜਿਸ ਵਿੱਚ Y ਗੁਣਾਂ ਨੂੰ ਪ੍ਰਯੋਗਸ਼ਾਲਾ ਵਿੱਚ ਲਿਜਾ ਕੇ ਸ਼ੁਕਰਾਣੂਆਂ ਤੋਂ ਵੱਖ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਇਨ੍ਹਾਂ ਸ਼ੁਕ੍ਰਾਣੂਆਂ ਨੂੰ ਗਾਵਾਂ ਤੇ ਮੱਝਾਂ ਦੀ ਕੁੱਖ ਵਿੱਚ ਪਾ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਕਰਨ ਨਾਲ ਗਾਵਾਂ ਤੇ ਮੱਝਾਂ ਤੋਂ ਪੈਦਾ ਹੋਏ ਬੱਚਿਆਂ ਵਿੱਚ ਵੱਛੀਆਂ ਤੇ ਕੱਟੀਆਂ ਪੈਦਾ ਹੋਣ ਦੀ ਸੰਭਾਵਨਾ ਲਗਭਗ 90 ਪ੍ਰਤੀਸ਼ਤ ਤੱਕ ਵੱਧ ਜਾਂਦੀ ਹੈ। ਵਿਗਿਆਨਕ ਭਾਸ਼ਾ ਵਿੱਚ ਇਸ ਸਾਰੀ ਪ੍ਰਕਿਰਿਆ ਨੂੰ ਸੈਕਸਡ ਸੋਰਟਿਡ ਸੀਮਨ ਪ੍ਰਕਿਰਿਆ ਕਿਹਾ ਜਾਂਦਾ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ, ਇਸ ਪ੍ਰਕਿਰਿਆ ਦੀ ਮਦਦ ਨਾਲ ਗਾਂ ਦਾ ਉਤਪਾਦਨ ਕੀਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget