ਪੜਚੋਲ ਕਰੋ

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਖ਼ੁਸ਼ਖ਼ਬਰੀ!

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਖ਼ੁਸ਼ਖ਼ਬਰੀ ਹੈ। ਉਹ ਜਲਦੀ ਅੱਧੇ ਖਰਚੇ ’ਤੇ ਆਪਣਾ ਬਿਜਲੀ ਲੋਡ ਨਿਯਮਿਤ ਕਰਾ ਸਕਣਗੇ। ਇਸ ਲਈ ਪਾਵਰਕੌਮ ਸਵੈ-ਘੋਸ਼ਿਤ ਸਕੀਮ ਲਿਆ ਰਿਹਾ ਹੈ। ਪੰਜਾਬ ਦੇ ਘਰੇਲੂ, ਗ਼ੈਰ-ਰਿਹਾਇਸ਼ੀ ਤੇ ਖੇਤੀ ਕੁਨੈਕਸ਼ਨਾਂ ਦੇ ਖਪਤਕਾਰਾਂ ਨੂੰ ਵਧੇ ਹੋਏ ਲੋਡ ਨੂੰ ਨਿਯਮਤ ਕਰਾਉਣ ਦਾ ਮੌਕਾ ਮਿਲੇਗਾ। ਇਸ ਬਾਰੇ ਪਾਵਰਕੌਮ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਪਟੀਸ਼ਨ ਪਾਈ ਹੈ।

ਚੰਡੀਗੜ੍ਹ: ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਖ਼ੁਸ਼ਖ਼ਬਰੀ ਹੈ। ਉਹ ਜਲਦੀ ਅੱਧੇ ਖਰਚੇ ’ਤੇ ਆਪਣਾ ਬਿਜਲੀ ਲੋਡ ਨਿਯਮਿਤ ਕਰਾ ਸਕਣਗੇ। ਇਸ ਲਈ ਪਾਵਰਕੌਮ ਸਵੈ-ਘੋਸ਼ਿਤ ਸਕੀਮ ਲਿਆ ਰਿਹਾ ਹੈ। ਪੰਜਾਬ ਦੇ ਘਰੇਲੂ, ਗ਼ੈਰ-ਰਿਹਾਇਸ਼ੀ ਤੇ ਖੇਤੀ ਕੁਨੈਕਸ਼ਨਾਂ ਦੇ ਖਪਤਕਾਰਾਂ ਨੂੰ ਵਧੇ ਹੋਏ ਲੋਡ ਨੂੰ ਨਿਯਮਤ ਕਰਾਉਣ ਦਾ ਮੌਕਾ ਮਿਲੇਗਾ। ਇਸ ਬਾਰੇ ਪਾਵਰਕੌਮ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਪਟੀਸ਼ਨ ਪਾਈ ਹੈ। ਪਾਵਰਕੌਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਾਹੁੰਦੇ ਹਨ ਕਿ ਖੇਤੀ ਕੁਨੈਕਸ਼ਨਾਂ ਤੋਂ ਇਲਾਵਾ ਘਰੇਲੂ ਤੇ ਛੋਟੇ ਦੁਕਾਨਦਾਰਾਂ ਦੇ ਬਿਜਲੀ ਕੁਨੈਕਸ਼ਨਾਂ ਦੇ ਲੋਡ ਨੂੰ ਨਿਯਮਿਤ ਕੀਤਾ ਜਾਵੇ। ਉਨ੍ਹਾਂ ਨੂੰ ਇਸ ਮੌਕੇ ਰਿਆਇਤ ਵੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਖੇਤੀ ਸੈਕਟਰ ਵਿੱਚ ਇਸ ਵੇਲੇ ਖੇਤੀ ਮੋਟਰਾਂ ਨਿਰਧਾਰਤ ਤੋਂ ਵੱਧ ਲੋਡ ’ਤੇ ਚੱਲ ਰਹੀਆਂ ਹਨ ਕਿਉਂਕਿ ਪਾਣੀ ਡੂੰਘੇ ਹੋ ਗਏ ਹਨ ਤੇ ਕਿਸਾਨਾਂ ਦੀ ਇਹ ਮਜਬੂਰੀ ਵੀ ਹੋ ਸਕਦੀ ਹੈ। ਲੋਡ ਜ਼ਿਆਦਾ ਹੈ ਪਰ ਟਰਾਂਸਫ਼ਾਰਮਰ ਛੋਟੇ ਹਨ। ਨਤੀਜੇ ਵਜੋਂ ਟਰਾਂਸਫ਼ਾਰਮਰ ਵੱਧ ਸੜ ਰਹੇ ਹਨ ਤੇ ਸਮੁੱਚਾ ਫੀਡਰ ਪ੍ਰਬੰਧ ਵਿਗੜਦਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਸਕੀਮ ਤਹਿਤ ਕਿਸਾਨ ਅੱਧੀ ਰਾਸ਼ੀ ਪ੍ਰਤੀ ਹਾਰਸ ਪਾਵਰ ਦੇ ਕੇ ਲੋਡ ਨਿਯਮਿਤ ਕਰਾ ਸਕਣਗੇ। ਅਜਿਹਾ ਹੋਣ ਦੀ ਸੂਰਤ ਵਿਚ ਪਾਵਰਕੌਮ ਵੱਲੋਂ ਵੱਧ ਸਮਰੱਥਾ ਵਾਲੇ ਟਰਾਂਸਫ਼ਾਰਮਰ ਲਾਏ ਜਾਣਗੇ, ਜਿਸ ਨਾਲ ਬਿਜਲੀ ਸਪਲਾਈ ਵਿਚ ਸੁਧਾਰ ਹੋਵੇਗਾ ਤੇ ਤਕਨੀਕੀ ਵਿਘਨ ਘਟਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੈ ਕਿ ਲੋਡ ਨਿਯਮਿਤ ਕਰਾਉਣ ਵਿੱਚ ਪਾਵਰਕੌਮ ਵੱਲੋਂ ਰਿਆਇਤ ਦਿੱਤੀ ਜਾ ਰਹੀ ਹੈ, ਜਿਸ ਬਾਰੇ ਰੈਗੂਲੇਟਰੀ ਕਮਿਸ਼ਨ ਕੋਲ ਪਾਵਰਕੌਮ ਨੇ ਪਟੀਸ਼ਨ ਦਾਇਰ ਕੀਤੀ ਹੈ।

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget