ਪੜਚੋਲ ਕਰੋ

ਹੁਣ ਪੰਜਾਬ ਵੀ ਕਰੇਗਾ ਕੈਮੀਕਲ ਮੁਕਤ ਖੇਤੀ, ਇਸ ਦਾ ਤਰੀਕਾ ਦੱਸਣਗੇ ਟੀ ਵਿਜੇ ਕੁਮਾਰ, ਜਾਣੋ ਕਿਵੇਂ ਦੀ ਹੈ ਤਿਆਰੀ

ਆਂਧਰਾ ਪ੍ਰਦੇਸ਼ ਵਿੱਚ ਜ਼ੀਰੋ ਬਜਟ ਤੋਂ ਰਸਾਇਣ ਮੁਕਤ ਖੇਤੀ ਮਾਡਲ ਪੇਸ਼ ਕਰਨ ਵਾਲੇ ਨੌਕਰਸ਼ਾਹ ਟੀ ਵਿਜੇ ਕੁਮਾਰ ਪੰਜਾਬ ਦੇ ਕਿਸਾਨਾਂ ਨੂੰ ਇਸ ਸਬੰਧੀ ਸੁਝਾਅ ਦੇਣਗੇ। ਖੇਤੀ ਦੇ ਢੰਗ ਤੋਂ ਇਲਾਵਾ ਇਸਦੇ ਬਾਜ਼ਾਰ ਨੂੰ ਤਿਆਰ ਕਰਨ ਲਈ ਵੀ ਜਾਣਕਾਰੀ ਦਿੱਤੀ ਜਾਏਗੀ।

ਚੰਡੀਗੜ੍ਹ: ਪੰਜਾਬ ਕਿਸਾਨ ਕਮਿਸ਼ਨ ਆਂਧਰਾ ਪ੍ਰਦੇਸ਼ ਵਿੱਚ ਜ਼ੀਰੋ ਬਜਟ ਫਾਰਮਿੰਗ ਦੇ ਸਫਲ ਮਾਡਲ ‘ਤੇ ਕੰਮ ਸ਼ੁਰੂ ਕਰੇਗਾ। ਆਂਧਰਾ ਪ੍ਰਦੇਸ਼ ਵਿੱਚ ਇਸ ਮਾਡਲ ਨੂੰ ਸਫਲ ਬਣਾਉਣ ਵਿੱਚ ਸਫਲ ਹੋਏ ਸਾਬਕਾ ਨੌਕਰਸ਼ਾਹ ਟੀ ਵਿਜੈ ਕੁਮਾਰ ਮੰਗਲਵਾਰ ਨੂੰ ਅਗਾਂਹਵਧੂ ਅਤੇ ਕੁਦਰਤੀ ਖੇਤੀ ਤੇ ਕੰਮ ਕਰਨ ਵਾਲੇ ਕਿਸਾਨਾਂ ਨੂੰ ਆਪਣੇ ਢੰਗ ਬਾਰੇ ਦੱਸਣਗੇ। ਜਿਸ ‘ਚ ਉਹ ਖੇਤੀ ਕਿਵੇਂ ਕਰਨੀ ਹੈ, ਤੇ ਇਸ ਦੀ ਮਾਰਕੀਟ ਕਿਵੇਂ ਖੜ੍ਹੀ ਕਰਨੀ ਹੈ ਬਾਰੇ ਵੀ ਦੱਸਣਗੇ। ਆਂਧਰਾ ਪ੍ਰਦੇਸ਼ ਵਿੱਚ ਜਿੱਥੇ ਜ਼ਿਆਦਾਤਰ ਕਿਸਾਨ 90 ਦੇ ਦਹਾਕੇ ਵਿੱਚ ਖੁਦਕੁਸ਼ੀਆਂ ਕਰ ਰਹੇ ਸੀ, ਉਨ੍ਹਾਂ ਨੇ ਰਸਾਇਣਕ ਖੇਤੀ ਤੋਂ ਲੈ ਕੇ ਕੁਦਰਤੀ ਖੇਤੀ ਲਈ ਛੇ ਲੱਖ ਤੋਂ ਵੱਧ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਹੈ। ਇਸ ਦੇ ਨਾਲ ਹੀ ਸੈਂਟੇਨੇਬਲ ਐਗਰੀਕਲਚਰ ਸੈਂਟਰ ਵਰਗੀਆਂ ਐਨਜੀਓਜ਼ ਨੇ ਖਪਤਕਾਰਾਂ ਅਤੇ ਕਿਸਾਨਾਂ ਨੂੰ ਇਕੱਠੇ ਕੀਤਾ ਅਤੇ ਕੁਦਰਤੀ ਖੇਤੀ ਸ਼ੁਰੂ ਬਾਰੇ ਜਾਣੂ ਕਰਵਾਇਆ ਇਸ ਦੇ ਨਾਲ ਹੀ ਆਪਣੇ ਉਤਪਾਦਾਂ ਨੂੰ ਐਨਜੀਓਜ਼ ਦੀ ਮਾਰਕੀਟ ਵਿਚ ਵੇਚਣ ਅਤੇ ਖਪਤਕਾਰਾਂ ਨੂੰ ਰਸਾਇਣਕ ਮੁਕਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕੀਤੀਆਂ। ਇਸ ਦੇ ਨਾਲ ਦੋ ਲਾਭ ਹੋਏ। ਇੱਕ ਤਾਂ ਕਿਸਾਨ ਕਰਜ਼ੇ ਦੇ ਜਾਲ ਤੋਂ ਮੁਕਤ ਹੋ ਰਹੇ ਹਨ ਅਤੇ ਇਨ੍ਹਾਂ ਖੇਤਰਾਂ ਵਿਚ ਖ਼ੁਦਕੁਸ਼ੀਆਂ ਵਿਚ ਕਾਫ਼ੀ ਕਮੀ ਆਈ ਹੈ। ਇਸ ਦੇ ਨਾਲ ਹੀ ਖਪਤਕਾਰ ਵਾਜਬ ਰੇਟਾਂ 'ਤੇ ਖਾਣ ਪੀਣ ਦੀਆਂ ਵਸਤਾਂ ਹਾਸਲ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਸਵੈ-ਸਹਾਇਤਾ ਸਮੂਹ ਬਣਾਏ ਹਨ ਜੋ ਨਾ ਸਿਰਫ ਮਿਸ਼ਰਤ ਖੇਤੀ ਤਕਨੀਕਾਂ ਨੂੰ ਅਪਣਾਉਂਦੇ ਹਨ, ਬਲਕਿ ਉਨ੍ਹਾਂ ਦਾ ਮਾਲ ਵੇਚਣ ਲਈ ਬਾਜ਼ਾਰਾਂ ਨੂੰ ਵੀ ਤਿਆਰ ਕਰਦੇ ਹਨ। McDonald’s free food: Mcdonald's ‘ਚ ਤੁਸੀਂ ਵੀ ਹਾਸਲ ਕਰ ਸਕਦੇ ਹੋ ਫਰੀ ਖਾਣਾ, ਫੂਡ ਚੈਨ ਦੇ ਵਰਕਰ ਨੇ ਸ਼ੇਅਰ ਕੀਤਾ ਸੀਕ੍ਰੇਟ, ਇੱਥੇ ਜਾਣੋ ਇਹ ਮਾਡਲ ਕਾਫ਼ੀ ਕਾਮਯਾਬ ਹੋ ਰਿਹਾ ਹੈ। ਹਾਲਾਂਕਿ ਆਂਧਰਾ ਪ੍ਰਦੇਸ਼ ਅਤੇ ਪੰਜਾਬ ਵਿਚ ਕੋਈ ਸਮਾਨਤਾ ਨਹੀਂ ਹੈ, ਦੋਵੇਂ ਸੂਬਿਆਂ ਵਿਚ ਗਰਮੀਆਂ ਦੀਆਂ ਫਸਲਾਂ ਇਕੋ ਜਿਹੀਆਂ ਹਨ। ਕਪਾਹ, ਝੋਨਾ, ਦਾਲਾਂ ਅਤੇ ਸਬਜ਼ੀਆਂ ਇਕੋ ਜਿਹੀਆਂ ਹਨ, ਕਿਉਂਕਿ ਪੰਜਾਬ ਵਿਚ ਸਰਦੀਆਂ ਜ਼ਿਆਦਾ ਹੁੰਦੀਆਂ ਹਨ ਅਤੇ ਆਂਧਰਾ ਪ੍ਰਦੇਸ਼ ਵਿਚ ਸਰਦੀਆਂ ਨਹੀਂ ਹੁੰਦੀਆਂ, ਇਸ ਲਈ ਉਥੇ ਕਣਕ ਦੀ ਫਸਲ ਨਹੀਂ ਹੁੰਦੀ। ਨਰਮੇ ਦੀ ਫਸਲ ਦੇ ਅਸਫਲ ਹੋਣ ਕਾਰਨ 90 ਦੇ ਦਹਾਕੇ ਵਿਚ ਆਂਧਰਾ ਪ੍ਰਦੇਸ਼ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿਚ ਵਾਧਾ ਹੋਇਆ ਸੀ, ਲਗਪਗ ਇਹੀ ਹਾਲ ਹੁਣ ਪੰਜਾਬ ਵਿਚ ਹੈ। ਅੱਜ ਵੀ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਪੰਜਾਬ ਦੇ ਸੂਤੀ ਪੱਟੀ ਵਿਚ ਹੋ ਰਹੀਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
Embed widget