ਪੜਚੋਲ ਕਰੋ

ਪਿਆਜ਼ ਦੀ ਕੀਮਤ ਸੱਤਵੇਂ ਅਸਮਾਨ 'ਤੇ , ਸਰਕਾਰ ਨੇ ਚੁੱਕੇ ਇਹ ਕਦਮ

ਨਵੀਂ ਦਿੱਲੀ : ਸਪਲਾਈ ਘਟਣ ਨਾਲ ਘਰੇਲੂ ਬਾਜ਼ਾਰਾਂ 'ਚ ਪਿਆਜ਼ ਦੀਆਂ ਕੀਮਤਾਂ ਅਸਮਾਨ ਛੂਹਣ ਲੱਗੀਆਂ ਹਨ। ਪਿਆਜ਼ ਦੇ ਜਮ੍ਹਾਂਖੋਰ ਸਰਗਰਮ ਹੋ ਗਏ ਹਨ, ਇਹੀ ਕਾਰਨ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪਿਆਜ਼ ਦੀਆਂ ਕੀਮਤਾਂ 'ਚ ਭਾਰੀ ਫ਼ਰਕ ਹੈ। ਮਹਿੰਗਾਈ 'ਤੇ ਕਾਬੂ ਪਾਉਣ ਲਈ ਸਰਕਾਰ ਹਰਕਤ 'ਚ ਆ ਗਈ ਹੈ। ਕੇਂਦਰੀ ਸਪਲਾਈ ਮਾਮਲੇ ਅਤੇ ਖ਼ੁਰਾਕ ਮੰਤਰੀ ਰਾਮਵਿਲਾਸ ਪਾਸਵਾਨ ਨੇ ਪਿਆਜ਼ ਦੀ ਪੈਦਾਵਾਰ ਦਾ ਵੇਰਵਾ ਦਿੰਦੇ ਹੋਏ ਸਰਕਾਰ ਦੀਆਂ ਤਿਆਰੀਆਂ ਦੀ ਜਾਣਕਾਰੀ ਦਿੱਤੀ। ਪਾਸਵਾਨ ਨੇ ਪਿਆਜ਼ ਸਪਲਾਈ ਵਧਾਉਣ ਨਾਲ ਸਬੰਧਤ ਮੰਤਰਾਲਿਆਂ ਦੇ ਆਹਲਾ ਅਧਿਕਾਰੀਆਂ ਨਾਲ ਲੰਬੀ ਬੈਠਕ ਕੀਤੀ। ਇਸ ਦੌਰਾਨ ਪਿਆਜ਼ ਦੀ ਖੇਤੀ ਅਤੇ ਉਸ ਦੀ ਪੈਦਾਵਾਰ ਦੀ ਸਮੀਖਿਆ ਕੀਤੀ ਗਈ। ਨਾਲ ਹੀ ਸਰਕਾਰੀ ਏਜੰਸੀਆਂ ਨੂੰ ਪਿਆਜ਼ ਦੀ ਮੰਗ ਪੂਰਾ ਕਰਨ ਲਈ ਤਿਆਰੀਆਂ 'ਚ ਲੱਗ ਜਾਣ ਦਾ ਹੁਕਮ ਦਿੱਤਾ ਗਿਆ ਹੈ। ਦਰਾਮਦ ਪਿਆਜ਼ ਕਿਸੇ ਵੀ ਹਾਲ ਵਿਚ ਮਹੀਨੇ ਪਹਿਲਾਂ ਭਾਰਤੀ ਬੰਦਰਗਾਹਾਂ 'ਤੇ ਪਹੁੰਚ ਜਾਵੇਗਾ। ਇਸ ਲਈ ਫੌਰੀ ਤੌਰ 'ਤੇ ਉਤਪਾਦਕ ਮੰਡੀਆਂ 'ਚ ਸਰਕਾਰੀ ਏਜੰਸੀਆਂ ਪਿਆਜ਼ ਦੀ ਖ਼ਰੀਦ ਕਰਨ ਉਤਰਨਗੀਆਂ। ਪਾਸਵਾਨ ਨੇ ਇਕ ਸਵਾਲ ਦੇ ਜਵਾਬ ਵਿਚ ਇੱਥੋਂ ਤਕ ਕਹਿ ਦਿੱਤਾ ਕਿ ਕੀਮਤਾਂ ਨੂੰ ਰੋਕਣਾ ਉਨ੍ਹਾਂ ਦੇ ਹੱਥ ਵਿਚ ਨਹੀਂ ਹੈ। ਯਾਨੀ ਗਾਹਕਾਂ ਨੂੰ ਲੰਬੇ ਸਮੇਂ ਤਕ ਮਹਿੰਗੇ ਪਿਆਜ਼ ਨਾਲ ਹੀ ਕੰਮ ਚਲਾਉਣਾ ਪਵੇਗਾ। ਹਾਲਾਂਕਿ ਬਾਅਦ ਵਿਚ ਪਾਸਵਾਨ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਮਹਾਰਾਸ਼ਟਰ ਦੀਆਂ ਮੰਡੀਆਂ ਤੋਂ 32 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਦੀ ਖ਼ਰੀਦ ਕਰਕੇ ਦਿੱਲੀ 'ਚ ਸਪਲਾਈ ਕਰਨਗੀਆਂ। ਪਿਆਜ਼ ਦਾ ਘੱਟੋ ਘੱਟ ਬਰਾਮਦ ਮੁੱਲ 850 ਡਾਲਰ ਪ੍ਰਤੀ ਟਨ ਕਰ ਦਿੱਤਾ ਗਿਆ ਹੈ ਜਿਸ ਨਾਲ ਬਰਾਮਦ ਲਗਪਗ ਰੁਕ ਗਈ ਹੈ।

ਟਾਪ ਹੈਡਲਾਈਨ

PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget