ਪੜਚੋਲ ਕਰੋ

ਸਿਰਫ ਧਨਾਢ ਕਿਸਾਨਾਂ ਦੀ ਹੋਏਗੀ ਜ਼ਮੀਨ ਕੁਰਕ, ਸਰਕਾਰ ਦਾ ਦਾਅਵਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਿਸੇ ਛੋਟੇ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਕੀਤੀ ਜਾ ਰਹੀ। ਸਿਰਫ ਧਨਾਢ ਕਿਸਾਨਾਂ ਦੀ ਜ਼ਮੀਨ ਕੁਰਕ ਹੋ ਰਹੀ ਹੈ ਜੋ ਮੋਟੇ ਕਰਜ਼ੇ ਲੈ ਕੇ ਨਹੀਂ ਮੋੜ ਰਹੇ। ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬੀ ਬਲਕਰਨ ਨੂੰ ਵੀ ਨੋਟਿਸ ਭੇਜਿਆ ਗਿਆ ਹੈ। ਇਸੇ ਲਈ ਅਕਾਲੀ ਰੌਲਾ ਪਾ ਰਹੇ ਹਨ।   ਉਨ੍ਹਾਂ ਕਿਹਾ, "ਅਸੀਂ ਕਿਸੇ ਗਰੀਬ ਕਿਸਾਨ ਦੀ ਜ਼ਮੀਨ ਕੁਰਕ ਕਰਨ ਲਈ ਨਹੀਂ ਕਿਹਾ। ਬੈਂਕ ਨੇ ਅਮੀਰ ਕਿਸਾਨਾਂ ਨੂੰ ਨੋਟਿਸ ਜ਼ਰੂਰ ਭੇਜੇ ਹਨ। ਉਹ ਵੀ ਸਿਰਫ ਆਪਣੇ ਪੈਸੇ ਲੈਣ ਲਈ। ਸਾਡੇ ਖ਼ਿਲਾਫ਼ ਸਭ ਗ਼ਲਤ ਪ੍ਰਚਾਰ ਹੈ। ਕਿਸੇ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਵੇਗੀ।" ਮੰਤਰੀ ਨੇ ਕਿਹਾ, "ਜੇ ਕਿਸਾਨਾਂ ਤੋਂ ਪੈਸੇ ਵਾਪਸ ਨਹੀਂ ਲਵਾਂਗੇ ਤਾਂ ਬੈਂਕ ਕਿਵੇਂ ਚੱਲਣਗੇ।" ਯਾਦ ਰਹੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀਏਡੀਪੀ) ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੇ ਨੋਟਿਸ ਭੇਜੇ ਹਨ। ਇਹ ਬੈਂਕ ਪੰਜਾਬ ਸਰਕਾਰ ਦਾ ਆਧਾਰਾ ਹੈ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਕਾਂਗਰਸ ਨੂੰ ਘੇਰ ਰਹੇ ਹਨ। 'ਆਪ' ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੈਪਟਨ ਸਰਕਾਰ ਨੇ ਪਹਿਲਾਂ ਹੀ ਕਰਜ਼ੇ ਦੇ ਭੰਨ੍ਹੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਇਸ 'ਰਾਜਾਸ਼ਾਹੀ' ਫ਼ਰਮਾਨ ਨੂੰ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਦਾ ਕਿਸਾਨ ਵਿੰਗ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਪਟਿਆਲਾ ਡਿਵੀਜ਼ਨ ਦੇ ਦਫ਼ਤਰ ਦਾ ਘਿਰਾਓ ਕਰੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget