ਪੜਚੋਲ ਕਰੋ

ਹੁਣ ਚੰਡੀਗੜ੍ਹ ਬਣੇਗੀ 'ਆਰਗੈਨਿਕ ਸਿਟੀ' !

ਚੰਡੀਗੜ੍ਹ: ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਦੋ ਕੁਦਰਤੀ ਖੇਤੀ ਮੰਡੀਆਂ ਖੋਲੀਆਂ ਜਾਣਗੀਆਂ। ਜਿਸ ਦਾ ਐਲਾਨ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੋਰ ਨੇ ਸੈਕਟਰ 26 ਦੇ ਕੌਮੀ ਤਕਨੀਕੀ ਅਧਿਆਪਕ ਸਿਖਲਾਈ ਤੇ ਖੋਜ ਸੰਸਥਾ ਚੰਡੀਗੜ੍ਹ (ਨਿਟਰ) ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਰੱਖੇ ਸੈਮੀਨਾਰ ਵਿੱਚ ਕੀਤਾ। ਜਿਸ ਦੀ ਜਾਣਕਾਰੀ ਖੇਤੀ ਵਿਰਾਸਤ ਮਿਸ਼ਨ ਦੇ ਆਗੂ ਉਪੇਂਦਰ ਦੱਤ ਨੇ ਦਿੱਤੀ। ਇੰਨਾ ਹੀ ਨਹੀਂ ਉਪੇਂਦਰ ਦੱਤ ਦਾ ਕਹਿਣਾ ਹੈ ਕਿ ਇਸ ਸੈਮੀਨਾਰ ਵਿੱਚ ਰਾਜਪਾਲ ਨੇ ਕਿਹਾ ਕਿ ਚੰਡੀਗੜ੍ਹ ਨੂੰ ਦੇਸ਼ ਦੀ ਪਹਿਲੀ ਸੋਲਰ ਸਿਟੀ ਦੇ ਨਾਲ ਨਾਲ ਦੇਸ਼ ਦੀ ਪਹਿਲੀ ਆਰਗੈਨਿਕ ਸਿਟੀ ਵੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਿੱਖਿਅਕ ਸੰਸਥਾਵਾਂ ਤੇ ਸਰਕਾਰੀ ਵਿਭਾਗਾਂ ਵਿੱਚ ਕੁਦਰਤੀ ਖੇਤੀ ਬਾਰੇ ਲੋਕਾਂ ਨੂੰ ਜਾਣੂ ਕਰਾਉਣ ਲਈ ਵਿਸ਼ੇਸ਼ ਤੋਰ ਤੇ ਕਨਵੈੱਨਸ਼ਨਾਂ ਤੇ ਸਮਾਰੋਹ ਕਰਵਾਏ ਜਾਣਗੇ। ਉਪੇਂਦਰ ਦੱਤ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਨੂੰ ਆਰਗੈਨਿਕ ਸਿਟੀ ਦਾ ਦਰਜਾ ਮਿਲ ਜਾਂਦਾ ਹੈ ਤਾਂ ਇਸ ਦਾ ਸਿੱਧਾ ਫ਼ਾਇਦਾ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਤਾਂ ਹੋਵੇਗਾ ਹੀ ਨਾਲ ਹੀ ਜ਼ਹਿਰ ਮੁਕਤ ਭੋਜਨ ਮਿਲ ਨਾਲ ਲੋਕਾਂ ਨੂੰ ਵੀ ਬੜਾ ਫ਼ਾਇਦਾ ਹੋਵੇਗਾ। ਇਸ ਖ਼ਬਰ ਦੀ ਵੀਡਿਉ ਦੇਖਣ ਲਈ ਹੇਠ ਕਲਿੱਕ ਕਰੋ ਜੀ। [embed]

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget