ਪੜਚੋਲ ਕਰੋ

ਜੇ ਅੰਬਾਨੀ ਭਰਾਵਾਂ ਦੇ ਗੈਸ ਮਸਲੇ 'ਤੇ ਸੰਸਦ 'ਚ ਚਰਚਾ ਤਾਂ ਖੇਤੀਬਾੜੀ ਸੰਕਟ 'ਤੇ ਕਿਉਂ ਨਹੀਂ ?

ਚੰਡੀਗੜ੍ਹ: "ਦੇਸ਼ ਵੱਡੇ ਖੇਤੀਬਾੜੀ ਸੰਕਟ ਵਿੱਚੋਂ ਗੁਜ਼ਰ ਹੈ। ਇਸ ਦਾ ਜੇਕਰ ਕੋਈ ਹੱਲ ਲੱਭਣਾ ਹੈ ਤਾਂ ਸਰਕਾਰ ਨੂੰ ਜਲਦੀ ਹੀ ਖੇਤੀਬਾੜੀ ਸੰਕਟ ਬਾਰੇ 20 ਦਿਨ ਦਾ ਵਿਸ਼ੇਸ਼ ਸੰਸਦ ਸੈਸ਼ਨ ਬਲਾਉਣਾ ਚਾਹੀਦਾ ਹੈ। ਜੇ ਅੰਬਾਨੀ ਭਰਾਵਾਂ ਦੇ ਗੈਸ ਮਸਲੇ 'ਤੇ ਸਰਕਾਰ ਸੰਸਦ ਵਿੱਚ ਚਰਚਾ ਕਰ ਸਕਦੀ ਹੈ ਤਾਂ ਕਿਸਾਨਾਂ 'ਤੇ ਕਿਉਂ ਨਹੀਂ ਹੁੰਦੀ?" ਇਹ ਗੱਲ ਦੇਸ਼ ਦੇ ਮੰਨੇ-ਪ੍ਰਮੰਨੇ ਪੇਂਡੂ ਤੇ ਖੇਤੀਬਾੜੀ ਮਾਮਲਿਆਂ ਬਾਰੇ ਅਰਥਸ਼ਾਸਤਰੀ ਪੀ. ਸਾਈਨਾਥ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇਸ਼ ਦੀਆਂ ਸਰਕਾਰਾਂ ਕਾਰਪੋਰੇਟ ਲਈ ਕੰਮ ਕਰ ਰਹੀਆਂ ਹਨ ਤੇ ਕਿਸਾਨ ਤੇ ਮਜ਼ਦੂਰ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਹਾਲ ਇਹ ਹੈ ਕਿ ਉਹ ਔਰਤ ਨੂੰ ਕਿਸਾਨ ਨਹੀਂ ਮੰਨਦੀਆਂ। ਇਸੇ ਲਈ ਕਿਸਾਨ ਖੁਦਕੁਸ਼ੀਆਂ ਵਿੱਚ ਔਰਤਾਂ ਦੀਆਂ ਖੁਦਕੁਸ਼ੀਆਂ ਦੇ ਅੰਕੜੇ ਪੇਸ਼ ਨਹੀਂ ਕੀਤੇ ਜਾਂਦੇ। ਸਾਈਨਾਥ ਨੇ ਕਿਹਾ ਕਿ ਕਿਸਾਨਾਂ ਦਾ ਪਿਛਲੇ ਸਾਲਾਂ ਵਿੱਚ ਜ਼ਮੀਨਾਂ ਐਕਵਾਇਰ ਕਰਕੇ ਬਹੁਤ ਵੱਡਾ ਉਜਾੜਾ ਕੀਤਾ ਗਿਆ ਹੈ। ਉਨ੍ਹਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਲਈਆਂ ਗਈਆਂ ਤੇ ਅੱਗੇ ਉਸ ਤੋਂ ਅਰਬਾਂ ਰੁਪਏ ਕਮਾਏ ਗਏ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੇ ਪੱਧਰ 'ਤੇ ਖੇਤ ਮਜ਼ਦੂਰ ਵੀ ਬਰਬਾਦ ਹੋਇਆ ਹੈ ਕਿਉਂਕਿ ਉਹ ਖੇਤੀਬਾੜੀ ਨਾਲ ਹੀ ਜੁੜਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਦੀ ਸਬਸਿਡੀ ਬਾਰੇ ਕਿਹਾ ਕਿ ਐਵੇਂ ਹੀ ਵੱਡਾ ਰੋਲਾ ਪੈਂਦਾ ਹੈ ਪਰ ਸੱਚ ਇਹ ਹੈ ਕਿ ਯੂਰਪ ਵਿੱਚ ਇੱਕ ਗਾਂ ਨੂੰ ਵੀ ਸਾਡੇ ਕਿਸਾਨ ਤੋਂ ਕਿਤੇ ਵੱਧ ਸਬਸਿਡੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਅਮੀਰ ਬਹੁਤ ਅਮੀਰ ਹੋ ਰਹੇ ਹਨ ਤੇ ਗਰੀਬ ਬਹੁਤ ਗਰੀਬ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਮੀਰੀ-ਗਰੀਬੀ ਦਾ ਇਹ ਪਾੜਾ ਪਿਛਲੇ 7-8 ਸਾਲਾਂ ਵਿੱਚ ਬਹੁਤ ਤੇਜ਼ੀ ਨਾਲ ਵਧਿਆ ਹੈ। ਉਨ੍ਹਾਂ ਕਿਹਾ ਅਮੀਰੀ-ਗਰੀਬੀ ਦਾ ਇਹ ਪਾੜਾ ਭਾਰਤ ਲਈ ਕੋਈ ਵੱਡਾ ਸੰਕਟ ਖੜ੍ਹਾ ਕਰ ਸਕਦਾ ਹੈ। ਇਸ ਲਈ ਜ਼ਰੂਰੀ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰੱਥ ਬਣਾਇਆ ਜਾਵੇ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget