ਪੜਚੋਲ ਕਰੋ

ਝੋਨੇ ਦੀ ਖਰੀਦ ਲਈ ਰਿਜ਼ਰਵ ਬੈਂਕ ਦੇਵੇਗਾ 26000 ਕਰੋੜ !

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਲਈ ਰਿਜ਼ਰਵ ਬੈਂਕ ਵੱਲੋਂ 26 ਹਜ਼ਾਰ ਕਰੋੜ ਰੁਪਏ ਦੀ ਲਿਮਟ ਜਾਰੀ ਕਰਨ ਦੀ ਸਹਿਮਤੀ ਪ੍ਰਗਟਾਈ ਹੈ। ਰਾਜ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਅਤੇ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਰਿਜ਼ਰਵ ਬੈਂਕ ਦੇ ਚੈਅਰਮੈਨ ਨਾਲ ਮੁੰਬਈ ਵਿੱਚ ਹੋਈ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਮਿਲੀ ਹੈ। ਜਾਣਕਾਰੀ ਮੁਤਾਬਿਕ ਇਸ ਬਾਰ ਇਸ ਸਾਲ ਰਾਜ 'ਚ ਕੋਈ 150 ਲੱਖ ਟਨ ਝੋਨਾ ਮੰਡੀਆਂ ਵਿਚ ਆਉਣ ਦੀ ਸੰਭਾਵਨਾ ਹੈ, ਜਦੋਂਕਿ ਮਗਰਲੇ ਸਾਲ 135 ਲੱਖ ਟਨ ਝੋਨੇ ਦੀ ਖ਼ਰੀਦ ਹੋਈ ਸੀ। ਝੋਨੇ ਦੀ ਪੈਦਾਵਾਰ ਪਿਛਲੇ ਸਾਲ ਨਾਲੋਂ 10-12 ਫੀਸਦੀ ਵਧੇਰੇ ਹੋਣ ਕਾਰਨ ਰਾਜ ਸਰਕਾਰ ਨੂੰ ਵੀ ਝੋਨੇ ਦੀ ਖ਼ਰੀਦ ਦਾ ਕੰਮ ਪਹਿਲੇ ਦਿਨ ਤੋਂ ਹੀ ਪੂਰੇ ਜ਼ੋਰ ਨਾਲ ਸ਼ੁਰੂ ਹੋ ਜਾਵੇਗਾ। ਝੋਨੇ ਦੀ ਆਮਦ ਵਧਣ ਕਾਰਨ ਮੰਡੀਆਂ 'ਚ ਖ਼ਰੀਦ ਸਬੰਧੀ ਸਮੱਸਿਆ ਪੈਦਾ ਨਾ ਹੋਣ ਦੇਣ ਲਈ ਪੁਖਤਾ ਪ੍ਰਬੰਧ ਕਰਨਾ ਚਾਹੁੰਦੀ ਹੈ। ਸੂਤਰਾਂ ਮੁਤਾਬਿਕ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਵੀ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਮੌਜੂਦਾ ਸਰਕਾਰ ਦੀਆਂ ਮੁਸ਼ਕਿਲਾਂ ਨੂੰ ਮਹਿਸੂਸ ਕਰਦਿਆਂ ਰਿਜ਼ਰਵ ਬੈਂਕ ਨੂੰ ਝੋਨੇ ਦੀ ਖ਼ਰੀਦ ਲਈ ਕਰਜ਼ਾ ਰਾਸ਼ੀ ਜਾਰੀ ਕਰਨ ਲਈ ਸਹਿਮਤ ਕਰਨ ਹਿੱਤ ਅਹਿਮ ਭੂਮਿਕਾ ਨਿਭਾਈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget