ਪੜਚੋਲ ਕਰੋ

ਤੇਲੇ ਤੇ ਸੁੰਡੀ ਨੇ ਝੋਨੇ ਦੀ ਫ਼ਸਲ ਝੰਜੋੜੀ

ਚੰਡੀਗੜ੍ਹ: ਮਾਲਵੇ ਵਿਚ ਸਾਉਣੀ ਦੀ ਮੁੱਖ ਫ਼ਸਲ ਝੋਨੇ ’ਤੇ ਰਸ ਚੂਸਕ ਕੀਟ ਤੇਲੇ ਅਤੇ ਸੁੰਡੀ ਦਾ ਹਮਲਾ  ਕੰਟਰੋਲ ਤੋਂ ਬਾਹਰ ਹੋ ਗਿਆ ਹੈ।   ਕਿਸਾਨਾਂ ਦੇ ਵਾਰ ਵਾਰ ਸਪਰੇਆਂ ਕਰਨ ਦੇ ਬਾਵਜੂਦ ਕੋਈ ਖਾਸ ਅਸਰ ਨਹੀਂ ਹੋ ਰਿਹਾ। ਮਾਹਿਰਾਂ ਦਾ ਕਹਿਣਾ ਹੈ ਕਿ ਕੀਟਾਂ ਵੱਲੋਂ ਰਸ ਚੂਸ ਲਏ ਜਾਣ ਕਾਰਨ  ਪੌਦਾ ਕਮਜ਼ੋਰ ਹੋ ਜਾਂਦਾ ਹੈ ਜਿਸ ਦਾ ਝਾੜ ਉੱਪਰ ਬੁਰਾ ਅਸਰ ਪੈਂਦਾ ਹੈ ਅਤੇ ਦਾਣਿਆਂ ਵਿੱਚ ਫੋਕ ਬਣ ਜਾਣ ਕਾਰਨ ਝਾੜ ਵੀ ਘਟ ਜਾਂਦਾ ਹੈ। ਤੇਲੇ ਦੇ ਹਮਲੇ ਵਾਲੀ ਫ਼ਸਲ ਡਿੱਗ ਪੈਂਦੀ ਹੈ ਜਿਸ ਕਾਰਨ ਕਟਾਈ ਵਿੱਚ ਵੀ ਦਿੱਕਤ ਆਉਂਦੀ ਹੈ ਅਤੇ ਝਾੜ ਵੀ 10 ਫ਼ੀਸਦੀ ਤੱਕ ਘਟ ਜਾਂਦਾ ਹੈ। ਇਸ ਤੋਂ ਇਲਾਵਾ ਪਛੇਤੀ ਅਤੇ ਦੇਰ ਨਾਲ ਪੱਕਣ ਵਾਲੀਆਂ ਕਿਸਮਾਂ ਉੱਪਰ  ਪੱਤਾ ਲਪੇਟ ਸੁੰਡੀ ਅਤੇ ਮੁੰਜ਼ਰ  ਕੱਟ ਸੁੰਡੀ ਦਾ ਹਮਲਾ ਵੀ ਦੇਖਣ ਨੂੰ ਮਿਲ ਰਿਹਾ ਹੈ।   ਰੂੜੇਕੇ ਕਲਾਂ ਦੇ ਕਿਸਾਨ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਝੋਨੇ ਦੀ ਫ਼ਸਲ ਤਿੰਨ ਹਫਤਿਆਂ ਤੱਕ ਪੱਕ ਕੇ ਕਟਾਈ ਲਈ ਤਿਆਰ ਸੀ ਪਰ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਤੇਲੇ ’ਤੇ ਕੋਈ ਕੰਟਰੋਲ ਨਹੀਂ ਹੋ ਰਿਹਾ ਅਤੇ ਉਹ ਪਿਛਲੇ ਇਕ ਹਫ਼ਤੇ ’ਚ ਲਗਾਤਾਰ ਅੱਜ ਦੂਜੀ ਸਪਰੇਅ ਕਰ ਰਿਹਾ  ਹੈ।   ਬਦਰਾ ਦੇ ਕਿਸਾਨ ਜਗਸੀਰ ਸਿੰਘ ਭੁੱਲਰ ਦਾ ਕਹਿਣਾ ਸੀ ਕਿ  ਪੱਕੀ ਫ਼ਸਲ ਉੱਪਰ ਸਪਰੇਅ ਕਰਨ ਨਾਲ ਫ਼ਸਲ ’ਚ ਡੰਡੀਆਂ ਪੈ ਰਹੀਆਂ ਹਨ ਜਿਸ ਨਾਲ  ਦੂਹਰਾ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਜਦ ਖੇਤੀਬਾੜੀ  ਅਫ਼ਸਰ ਡਾ. ਕਰਨੈਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਮਹਿਕਮੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਸਪਰੇਅ ਕਰਨ ਅਤੇ  ਇੱਕ ਦੂਸਰੇ ਦੀ ਦੇਖਾ ਦੇਖੀ  ਕੀਟਨਾਸ਼ਕ ਵਿਕੇਰਤਾ ’ਤੇ ਹੀ ਨਿਰਭਰ ਨਾ ਰਹਿਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  

PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 

Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ 

Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ

Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼

IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ ਪੈਣਗੇ ਗੜੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਪ੍ਰੈਲ 2026

 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 

Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 

Embed widget