ਪੜਚੋਲ ਕਰੋ

ਝੋਨੇ/ਬਾਸਮਤੀ 'ਚ ਬੂਟਿਆਂ ਦੇ ਟਿੱਡਿਆਂ ਦੀ ਸੁਚੱਜੀ ਰੋਕਥਾਮ ਦਾ ਤਰੀਕਾ

ਚੰਡੀਗੜ੍ਹ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਾਇੰਸਦਾਨਾਂ ਵੱਲੋ ਝੋਨੇ/ਬਾਸਮਤੀ ਵਿੱਚ ਸਰਵੇਖਣ ਦੌਰਾਨ ਬੂਟਿਆਂ ਦੇ ਭੂਰੇ ਟਿੱਡੇ (ਕਾਲੇ ਤੇਲੇ) ਦਾ ਹਮਲਾ ਕੁੱਝ ਕੁ ਖੇਤਾਂ ਵਿੱਚ ਪਾਇਆ ਗਿਆ।ਇਹ ਟਿੱਡੇ ਤਣੇ ਦੇ ਮੁੱਢਾਂ ਕੋਲ ਹੀ ਰਸ ਚੂਸਦੇ ਹਨ ਅਤੇ ਅਕਸਰ ਦਿਖਾਈ ਨਹੀਂ ਦਿੰਦੇ। ਬੱਚੇ (Nymphs) ਅਤੇ ਬਾਲਗ (1dults) ਟਿੱਡੇ ਬੂਟਿਆਂ ਦਾ ਰਸ ਚੂਸਦੇ ਹਨ। ਸਿੱਟੇ ਵਜੋਂ ਬੂਟੇ ਦੇ ਪੱਤੇ ਉੱਪਰਲੇ ਸਿਰਿਆਂ ਵਲੋਂ ਪੀਲੇ ਪੈਣੇ ਸ਼ੁਰੂ ਹੋ ਜਾਂਦੇ ਹਨ ਅਤੇ ਹੌਲੀ-ਹੋਲੀ ਸਾਰਾ ਬੂਟਾ ਹੀ ਸੂੱਕ ਕੇ ਝੁਲਸ ਜਾਂਦਾ ਹੈ। ਕਈ ਵਾਰ ਹਮਲੇ ਵਾਲੇ ਪੱਤਿਆਂ ਤੇ ਕਾਲੀ ਉੱਲ਼ੀ ਵੀ ਲੱਗ ਜਾਂਦੀ ਹੈ। ਹਮਲੇ ਵਾਲਾ ਬੂਟਾ ਸੁੱਕਣ ਤੇ ਟਿੱਡੇ ਲਾਗਲੇ ਨਰੋਏ ਬੂਟਿਆਂ ਤੇ ਚਲੇ ਜਾਂਦੇ ਹਨ ਅਤੇ ਇਸ ਤਰ੍ਹਾਂ ਬੂਟੇ ਦੌਗੀਆਂ/ ਧੌੜੀਆਂ ਵਿੱਚ ਸੁੱਕਣੇ ਸ਼ੁਰੂ ਹੋ ਜਾਂਦੇ ਹਨ। ਹਮਲੇ ਦੀ ਅਜਿਹੀ ਹਾਲਤ ਨੂੰ 'ਟਿੱਡੇ ਦਾ ਸਾੜ' ਕਹਿੰਦੇ ਹਨ। ਹਮਲਾ ਵੱਧਣ ਨਾਲ ਇਨ੍ਹਾਂ ਦੌਗੀਆਂ/ਧੌੜੀਆਂ ਦੇ ਘੇਰਿਆਂ ਦੇ ਅਕਾਰ ਵੀ ਵੱਧਦੇ ਰਹਿੰਦੇ ਹਨ ਅਤੇ ਜੇ ਕੀੜੇ ਦੀ ਰੋਕਥਾਮ ਨਾ ਕੀਤੀ ਜਾਵੇ ਤਾਂ ਕਈ ਵਾਰ ਹੋਲੀ-ਹੌਲੀ ਸਾਰਾ ਖੇਤ ਹੀ ਹਮਲੇ ਹੇਠ ਆ ਜਾਂਦਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਨੁਸਾਰ ਇਨ੍ਹਾਂ ਟਿੱਡਿਆਂ ਦੇ ਨੁਕਸਾਨ ਤੋਂ ਬਚਣ ਲਈ ਫਸਲ ਉਤੇ ਇਨ੍ਹਾਂ ਦੀ ਹੋਂਦ ਨੂੰ ਸਮੇਂ ਸਿਰ ਵੇਖਦੇ ਰਹਿਣਾ ਜ਼ਰੂਰੀ ਹੈ। ਸਰਵੇਖਣ ਲਈ ਕੁੱਝ ਕੁ ਬੂਟਿਆਂ ਨੂੰ ਟੇਢੇ ਕਰਕੇ 2-3 ਵਾਰ ਹਲਕਾ-ਹਲਕਾ ਝਾੜੋ। ਜੇ 5 ਜਾਂ ਵੱਧ ਟਿੱਡੇ ਪ੍ਰਤੀ ਬੂਟਾ ਦਿਖਾਈ ਦੇਣ ਤਾਂ 40 ਮਿ.ਲਿ. ਕੌਨਫੀਡੋਰ/ਕਰੋਕੋਡਾਈਲ 17.8 ਐਸ ਐਲ (ਇਮਿਡਾਕਲੋਪਰਿਡ)/ਜਾਂ 800 ਮਿ.ਲਿ. ਏਕਾਲਕਸ/ ਕੁਇਨਗਾਰਡ/ ਕੁਇਨਲਮਾਸ 25 ਈ ਸੀ (ਕੁਇਨਲਫਾਸ) ਜਾਂ ਇਕ ਲਿਟਰ ਕੋਰੋਬਾਨ/ ਡਰਸਬਾਨ 20 ਈ. ਸੀ. (ਕਲੋਰਪਾਈਰੀਫਾਸ) ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਚੰਗੇ ਨਤੀਜ਼ਿਆਂ ਲਈ ਕੀਟਨਾਸ਼ਕਾਂ ਦਾ ਛਿੜਕਾਅ ਬੂਟੇ ਦੇ ਮੁੱਢ ਵੱਲ ਕਰਕੇ ਕਰੋ। ਜੇਕਰ ਟਿੱਡੇ ਦੇ ਸਾੜ ਕਾਰਨ ਧੌੜੀਆਂ ਪੈ ਗਈਆਂ ਹਨ ਤਾਂ ਉਪਰ ਦੱਸੇ ਕੀਟਨਾਸ਼ਕਾਂ ਨਾਲ ਸਿਰਫ਼ ਧੌੜੀਆਂ ਅਤੇ 3-4 ਮੀਟਰ ਆਲੇ-ਦੁਆਲੇ ਦੀ ਫ਼ਸਲ ਦੇ ਮੁੱਢਾਂ ਤੇ ਚੰਗੀ ਤਰ੍ਹਾਂ ਛਿੜਕਾਅ ਕਰੋ। ਕਿਸਾਨ ਭਰਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਹੇਠ ਲਿਖੇ ਨੁਕਤਿਆਂ ਦਾ ਜਰੂਰ ਧਿਆਨ ਰੱਖੋ ਸਿੰਥੈਟਿਕ ਪਰਿਥਰਾਇਡ ਜ਼ਹਿਰਾਂ (ਜਿਵੇਂ ਕਿ ਸਾਈਪਰਮੈਥਰਿਨ, ਲੈਂਮਡਾ ਸਿਆਲੋਥਰਿਨ, ਡੈਲਟਾ ਮੈਥਰਿਨ ਆਦਿ) ਦੀ ਵਰਤੋਂ ਇਨ੍ਹਾਂ ਬੂਟਿਆਂ ਦੇ ਟਿੱਡਿਆਂ ਦੀ ਗਿਣਤੀ ਵਧਾਉਂਦੀ ਹੈ ਇਸ ਲਈ ਝੋਨੇ ਦੀ ਫਸਲ ਉਪਰ ਇਨ੍ਹਾਂ ਜ਼ਹਿਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕੀਟਨਾਸਕਾਂ ਦੇ ਮਿਸ਼ਰਣ ਦੀ ਕਿਸੇ ਵੀ ਹਾਲਤ ਵਿੱਚ ਵਰਤੋ ਨਾ ਕਰੋ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਤੇ ਸੰਪਰਕ ਕਰੋ - 9872006248, 98159027

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget