ਪੜਚੋਲ ਕਰੋ

ਅਕਾਲੀ ਆਗੂਆਂ ਤੇ ਜਥੇਦਾਰਾਂ ਦੀਆਂ ਸਿਫਾਰਿਸ਼ਾਂ ‘ਤੇ ਝੋਨੇ ਦੀਆਂ ਢੇਰੀਆਂ ਪਹਿਲਾਂ ਵਿਕਦੀਆਂ !

ਚੰਡੀਗੜ੍ਹ:ਜਮੂਹਰੀ ਕਿਸਾਨ ਸਭਾ ਨੇ ਦੋਸ਼ ਲਾਇਆ ਕਿ ਖਰੀਦ ਕੇਂਦਰਾਂ ਵਿਚ ਅਕਾਲੀ ਆਗੂਆਂ ਤੇ ਜਥੇਦਾਰਾਂ ਦੀਆਂ ਸਿਫਾਰਿਸ਼ਾਂ ‘ਤੇ ਝੋਨੇ ਦੀਆਂ ਢੇਰੀਆਂ ਪਹਿਲਾਂ ਵਿਕਦੀਆਂ ਹਨ ਅਤੇ ਆਮ ਕਿਸਾਨਾਂ ਦੀ ਮੰਡੀਆਂ ਵਿਚ ਖਰੀਦ ਵੇਲੇ ਕੋਈ ਪੁੱਛਗਿੱਛ ਨਹੀਂ ਹੋ ਰਹੀ ਹੈ। ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਨੂੰ ਵੇਚਣ ਸਮੇਂ ਹੁੰਦੀ ਖੱਜਲ ਖੁਆਰੀ ਦੇ ਵਿਰੋਧ ਵਿੱਚ ਜਮੂਹਰੀ ਕਿਸਾਨ ਸਭਾ ਵੱਲੋਂ ਪਿੰਡ ਫਫੜੇ ਭਾਈਕੇ ਦੇ ਅਨਾਜ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਛੱਜੂ ਰਾਮ ਰਿਸ਼ੀ ਤੇ ਇਕਬਾਲ ਸਿੰਘ ਫਫੜੇ ਨੇ ਦੋਸ਼ ਲਾਇਆ ਕਿ ਮੰਡੀਆਂ ’ਚ ਕਿਸਾਨਾਂ ਦੀ ਬੜੀ ਮਾੜੀ ਹਾਲਤ ਹੋ ਰਹੀ ਹੈ, ਜਿਸ ਲਈ ਸਰਕਾਰ ਨੇ ਅੱਖਾਂ ਮੀਚ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੀ ਜਿਣਸ ਖਰੀਦਣ ਲਈ ਸਰਕਾਰ ਨੇ ਦੋਗਲੀ ਨੀਤੀ ਅਪਣਾਈ ਹੋਈ ਹੈ, ਜਿਸ ਖਿਲਾਫ ਕਿਸਾਨਾਂ ਵੱਲੋਂ ਸਾਂਝਾ ਅੰਦੋਲਨ ਵਿੱਢਕੇ ਖਰੀਦ ਪ੍ਰਬੰਧਾਂ ਨੂੰ ਦਰੁੱਸਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹੱਥ ‘ਤੇ ਹੱਥ ਰੱਖਕੇ ਕਿਸਾਨਾਂ ਸਮੇਤ ਹੋਰ ਵਰਗਾਂ ਦੀ ਹੋਰ ਰਹੀ ਲੁੱਟ ਦਾ ਤਮਾਸ਼ਾ ਦੇਖ ਰਹੀਆਂ ਹਨ। ਜਥੇਬੰਦੀ ਦੇ ਆਗੂ ਅਮਰੀਕ ਸਿੰਘ ਫਫੜੇ ਨੇ ਮੰਗ ਕੀਤੀ ਕਿ ਝੋਨੇ ਦੀ ਸਿਲ 22 ਪ੍ਰਤੀਸ਼ਤ ਤੱਕ ਪੂਰੇ ਮੁੱਲ ‘ਤੇ ਖਰੀਦ ਕੀਤੀ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget