ਪੜਚੋਲ ਕਰੋ

ਕਿਸਾਨਾਂ ਨੇ ਠੁਕਰਾਇਆ ਸਰਕਾਰੀ ਫਰਮਾਨ, ਝੋਨੇ ਦੀ ਲੁਆਈ ਵਿੱਢੀ

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਝੋਨੇ ਦੀ ਲਵਾਈ 20 ਜੂਨ ਤੋਂ ਮਗਰੋਂ ਕਰਨ ਦੇ ਸਰਕਾਰੀ ਫਰਮਾਨ ਖਿਲਾਫ ਡਟ ਗਈਆਂ ਹਨ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ 10 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛੇਤਾ ਝੋਨਾ ਕਿਸਾਨਾਂ ਨੂੰ ਵੱਡਾ ਘਾਟਾ ਪਾਉਂਦਾ ਹੈ। ਇਸ ਦਾ ਅਗਲੀ ਫਸਲ ਦੇ ਝਾੜ ਉੱਪਰ ਵੀ ਅਸਰ ਪੈਂਦਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਦਾ ਝੋਨਾ ਵਾਹੁਣ ਵਾਲੇ ਅਧਿਕਾਰੀਆਂ ਦਾ ਸਖ਼ਤ ਵਿਰੋਧ ਕਰਨ ਦੇ ਨਾਲ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ।   ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਪਿਛਲੇ ਸਾਲ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ 'ਤੇ ਵੀ ਛੋਟੇ ਤੇ ਗਰੀਬ ਕਿਸਾਨਾਂ ਦਾ ਝੋਨਾ ਕਾਫੀ ਪਛੇਤਾ ਹੋ ਗਿਆ ਸੀ। ਇਸ ਕਾਰਨ ਵਿਕਰੀ ਸਮੇਂ ਸਿੱਲ੍ਹ ਵਧੇਰੇ ਹੋਣ ਦੇ ਬਹਾਨੇ ਉਨ੍ਹਾਂ ਨੂੰ ਖਰੀਦ ਇੰਸਪੈਕਟਰਾਂ ਤੇ ਵਪਾਰੀਆਂ ਦੀ ਲੁੱਟ ਦਾ ਸ਼ਿਕਾਰ ਹੋਣਾ ਪਿਆ ਸੀ। ਕਿਸਾਨ ਜਥੇਬੰਦੀਆਂ ਨੇ ਇਸ ਵਾਰ ਮੰਗ ਕੀਤੀ ਸੀ ਕਿ 20 ਜੂਨ ਤੋਂ ਪਛੇਤਾ ਝੋਨਾ ਲਾਉਣ ਲਈ ਸਿੱਲ੍ਹ ਦੀ ਮਾਤਰਾ 24% ਕੀਤੀ ਜਾਵੇ, ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਲਿਹਾਜ਼ਾ ਕਿਸਾਨਾਂ ਦੀ ਅੰਨ੍ਹੀ ਲੁੱਟ ਨੂੰ ਰੋਕਣ ਲਈ ਹੀ ਐਤਕੀਂ 10 ਜੂਨ ਤੋਂ ਝੋਨਾ ਲਾਉਣਾ ਪੈ ਰਿਹਾ ਹੈ। ਯਾਦ ਰਹੇ ਖੇਤੀ ਵਿਭਾਗ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਵਿੱਚ ਸਹਾਈ ਹੋਣ ਦੀ ਅਪੀਲ ਕਰਦਿਆਂ ਸਮੇਂ ਤੋਂ ਪਹਿਲਾਂ ਲੱਗ ਰਿਹਾ ਝੋਨਾ ਵਾਹੁਣ ਤੇ ਜੁਰਮਾਨੇ ਕਰਨ ਦੀ ਚਿਤਾਵਨੀ ਦਿੱਤੀ ਹੈ।

ਟਾਪ ਹੈਡਲਾਈਨ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget