ਪੜਚੋਲ ਕਰੋ

ਝੋਨੇ ਦੀ ਖਰੀਦ ਬਾਰੇ ਦਾਅਵਿਆਂ ਦੀ ਖੁੱਲ੍ਹੀ ਪੋਲ

ਚੰਡੀਗੜ੍ਹ: ਸੂਬੇ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਬਾਰੇ ਬਾਦਲ ਸਰਕਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਲਈ ਰਿਜ਼ਰਵ ਬੈਂਕ ਵੱਲੋਂ 26 ਹਜ਼ਾਰ ਕਰੋੜ ਰੁਪਏ ਦੀ ਲਿਮਟ ਜਾਰੀ ਕਰਨ ਦੀ ਸਹਿਮਤੀ ਪ੍ਰਗਟਾਈ ਹੈ ਪਰ ਖੁਰਾਕ ਤੇ ਸਿਵਲ ਸਪਾਲਾਈ ਵਿਭਾਗ ਕੋਲ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਝੋਨੇ ਦੀ ਖਰੀਦ ਕਰਨ ਲਈ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਜਾਰੀ ਕਰਨ ਨੂੰ ਪ੍ਰਵਾਨਗੀ ਸਬੰਧੀ ਕੋਈ ਨੋਟੀਫਿਕੇਸ਼ਨ ਨਹੀਂ ਆਇਆ ਹੈ। ਇਸ ਗੱਲ ਦਾ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰਕੈਕਟ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਕੀਤਾ ਹੈ। ਡਾਇਰੈਕਟਰ ਦਾ ਕਹਿਣਾ ਹੈ ਕਿ ਕੈਸ਼ ਕ੍ਰੈਡਿਟ ਲਿਮਟ ਸਬੰਧੀ ਆਲਾ ਅਧਿਆਰੀਆਂ ਮੁੰਬਈ ਵਿੱਚ ਮੀਟਿੰਗਾਂ ਤਾਂ ਹੋਈਆ ਹਨ ਪਰ ਹਾਲੇ ਤੱਕ ਕੋਈ ਲਿਮਟ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਆਰ.ਬੀ.ਆਈ. ਵੱਲੋਂ ਲਿਮਟ ਜਾਰੀ ਕਰਨ ਦਾ ਉਮੀਦ ਹੈ। ਮੰਡੀ ਬੋਰਡ ਦੇ ਚੇਅਰਮੈਨ ਅਜ਼ਮੇਰ ਸਿੰਘ ਲੱਖੋਵਾਲ ਦਾ ਕਹਿਣ ਹੈ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਸਰਕਾਰੀ ਖਰੀਦ ਲਈ ਰਿਜ਼ਰਵ ਬੈਂਕ ਵੱਲੋਂ 26 ਹਜ਼ਾਰ ਕਰੋੜ ਰੁਪਏ ਦੀ ਲਿਮਟ ਜਾਰੀ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਕਣਕ ਖਰੀਦ ਦੇ ਸੀਜ਼ਨ ਵਿੱਚ ਪੰਜਾਬ ਵਿੱਚ ਕਥਿਤ ਅਨਾਜ ਘਪਲਾ ਸਾਹਮਣਾ ਆਉਣ ਕਾਰਨ ਆਰ.ਬੀ.ਆਈ. ਨੇ ਅਨਾਜ ਖਰੀਦਣ ਲਈ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ ਸੀ ਜਿਸ ਦਾ ਕਿ ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਦਖਲਅੰਦਾਜੀ ਕਾਰਨ ਲਿਮਟ ਜਾਰੀ ਕੀਤੀ ਗਈ ਸੀ। ਇਸ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਝੋਨਾ ਖਰੀਦਣ ਸਬੰਧੀ ਰਿਜ਼ਰਵ ਬੈਂਕ ਵੱਲੋਂ ਲਿਮਟ ਜਾਰੀ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget