ਪੜਚੋਲ ਕਰੋ

ਸ਼ੈੱਲਰ ਮਾਲਕਾਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੇ ਲੱਗੇ ਅੰਬਾਰ

ਚੰਡੀਗੜ੍ਹ : ਆਪਣੀ ਮੰਗਾਂ ਨੂੰ ਲੈਕੇ ਸ਼ੈਲਰ ਮਾਲਕਾਂ ਵੱਲੋਂ ਕੀਤੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨਾ ਰੱਖਣ ਦੀ ਥਾਂ ਨਹੀਂ ਬਚੀ ਹੈ। ਹੜਤਾਲ ਕਾਰਨ ਏਜੰਸੀਆਂ ਵੱਲੋਂ ਖਰੀਦਿਆਂ ਝੋਨਾ ਦੀ ਲਿਫਟਿੰਗ ਨਹੀਂ ਹੋ ਰਹੀ ਹੈ ਜਿਸ ਨਾਲ ਮੰਡੀਆਂ ਵਿੱਚ ਝੋਨਾ ਸੁੱਟਣ ਦੀ ਥਾਂ ਨਹੀਂ ਹੈ ਤੇ ਝੋਨਾ ਖਰੀਦ ਵੀ ਪ੍ਰਭਾਵਿਤ ਹੋ ਰਹੀ ਹੈ। ਦੂਜੇ ਪਾਸੇ ਪਿਛਲੇ ਕਈ ਦਿਨਾਂ ਤੋਂ ਮੌਸਮ ਖਰਾਬ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵੀ ਵੱਧ ਗਈ ਹੈ। ਖ਼ਰਾਬ ਮੌਸਮ ਕਾਰਨ ਜਿਣਸ ਵਿੱਚ ਨਮੀ ਵੱਧ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ 17 ਫ਼ੀਸਦੀ ਤਕ ਨਮੀ ਵਾਲਾ ਝੋਨਾ ਖ਼ਰੀਦਣ ਦੀਆਂ ਹਦਾਇਤਾਂ ਹਨ ਪਰ ਮੰਡੀਆਂ ਵਿੱਚ ਵੀਹ ਫ਼ੀਸਦ ਤੋਂ ਵੱਧ ਨਮੀ ਵਾਲਾ ਝੋਨਾ ਆ ਰਿਹਾ ਹੈ। ਸ਼ੈੱਲਰ ਮਾਲਕ ਅਜੇ ਵੀ ਸਰਕਾਰ ਨਾਲ ਨਾਰਾਜ਼ ਹਨ ਅਤੇ ਉਨ੍ਹਾਂ ਦਾ ਝੋਨੇ ਦੀ ਖ਼ਰੀਦ ਦਾ ਬਾਈਕਾਟ ਜਾਰੀ ਹੈ। ਪੰਜਾਬ ਸ਼ੈੱਲਰ ਐਸੋਸੀੲੈਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਬਣਾਉਣ ਤੇ ਸੰਘਰਸ਼ ਦੀ ਰਣਨੀਤੀ ਘੜਨ ਵਾਸਤੇ 5 ਅਕਤੂਬਰ ਨੂੰ ਕਾਰਜਕਾਰਨੀ ਦੀ ਮੀਟੰਗ ਸੱਦ ਲਈ ਹੈ। ਸੂਬੇ ਦੀਆਂ ਮੰਡੀਆਂ ਵਿੱਚ 2.54 ਲੱਖ ਮੀਟਰਕ ਟਨ ਝੋਨਾ ਆ ਚੁੱਕਾ ਹੈ ਅਤੇ ਇਸ ’ਚੋਂ ਅੱਜ 54 ਹਜ਼ਾਰ ਮੀਟਰਕ ਟਨ ਦੀ ਖ਼ਰੀਦ ਹੋਈ ਹੈ। ਇਸ ਵਾਰ ਵੀ ਜਿਣਸ ਦੀ ਲਦਾਈ ਦਾ ਕੰਮ ਆੜ੍ਹਤੀਆਂ ਕੋਲ ਹੈ ਜਦੋਂ ਕਿ ਲੁਹਾਈ ਦਾ ਕੰਮ ਠੇਕੇ ’ਤੇ ਹੈ। ਕੀ ਹੈ ਮਾਮਲਾ: ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦਾ ਬਾਰਦਾਨੇ ਸਬੰਧੀ 1100 ਕਰੋੜ ਰੁਪਇਆ ਭਾਵੇਂ ਕਿ ਐਫ.ਸੀ.ਆਈ. ਵੱਲ ਰਹਿੰਦਾ ਸੀ, ਪਰ ਐਫ.ਸੀ.ਆਈ ਵੱਲੋਂ ਇਸ ਦੀ ਰਾਜ ਸਰਕਾਰ ਨੂੰ ਅਦਾਇਗੀ ਕਰ ਦੇਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਹ ਬਕਾਏ ਚੁਕਤਾ ਨਹੀਂ ਕੀਤੇ ਜਾ ਰਹੇ। ਇਸ ਤੋਂ ਇਲਾਵਾ ਪਨਗਰੇਨ ਵੱਲੋਂ ਤਾਂ ਟਰਾਂਸਪੋਰਟੇਸ਼ਨ ਦਾ ਕਰੋੜਾਂ ਦਾ ਬਕਾਇਆ ਵੀ ਨਹੀਂ ਦਿੱਤਾ। ਲੇਵੀ ਦੇ ਪੈਸੇ ਵੀ ਉਨ੍ਹਾਂ ‘ਤੇ ਜਬਰਦਸਤੀ ਪਾਏ ਜਾ ਰਹੇ ਹਨ ਤੇ ਮਿਲਿੰਗ ਸਬੰਧੀ ਮਿਲਣ ਵਾਲੇ 10 ਰੁਪਏ ਵੀ ਬੰਦ ਕਰ ਦਿੱਤੇ ਗਏ ਹਨ। ਜਿਸ ਕਰਕੇ ਪੰਜਾਬ ਦੇ ਤਿੰਨ ਹਜ਼ਾਰ ਸ਼ੈਲਰ ਬੰਦ ਹੋਣ ਕਿਨਾਰੇ ਹਨ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget