ਪੜਚੋਲ ਕਰੋ

ਝੋਨੇ ਦੇ ਭਾਅ 'ਚ ਨਿਗੂਣੇ ਵਾਧੇ ਤੋਂ ਕਿਸਾਨ ਨਹੀਂ ਖੁਸ਼, ਕੈਪਟਨ ਨੂੰ ਵੀ ਮੋਦੀ ਸਰਕਾਰ 'ਤੇ ਇਤਰਾਜ਼

ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ਵਿੱਚ 65 ਰੁਪਏ ਕੁਇੰਟਲ ਵਧਾ ਕੀਤਾ ਹੈ। ਇਸ ਨਾਲ ਝੋਨੇ ਦਾ ਭਾਅ 1815 ਰੁਪਏ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਇਸ ਨੂੰ ਨਿਗੂਣਾ ਵਾਧਾ ਦੱਸਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਧਾਏ ਭਾਅ ਨਾਲੋਂ ਲਾਗਤ ਕਿਤੇ ਜ਼ਿਆਦਾ ਵੱਧ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਜਿਣਸਾਂ ਦੇ ਭਾਅ ਦੇਵੇ।

ਚੰਡੀਗੜ੍ਹ: ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ਵਿੱਚ 65 ਰੁਪਏ ਕੁਇੰਟਲ ਵਧਾ ਕੀਤਾ ਹੈ। ਇਸ ਨਾਲ ਝੋਨੇ ਦਾ ਭਾਅ 1815 ਰੁਪਏ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਇਸ ਨੂੰ ਨਿਗੂਣਾ ਵਾਧਾ ਦੱਸਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਧਾਏ ਭਾਅ ਨਾਲੋਂ ਲਾਗਤ ਕਿਤੇ ਜ਼ਿਆਦਾ ਵੱਧ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਜਿਣਸਾਂ ਦੇ ਭਾਅ ਦੇਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਵਾਧੇ ਨੂੰ ਰੱਦ ਕੀਤਾ ਹੈ। ਕੈਪਟਨ ਨੇ ਟਵੀਟ ਵਿੱਚ ਫ਼ਸਲਾਂ ਦੇ ਲਾਗਤ ਖਰਚੇ ਵਿੱਚ ਆਏ ਉਭਾਰ ਦੇ ਮੁਕਾਬਲੇ ਨਰਿੰਦਰ ਮੋਦੀ ਸਰਕਾਰ ਵੱਲੋਂ ਫਸਲਾਂ ਦੀ ਐਮਐਸਪੀ ’ਚ ਕੀਤੇ ਵਾਧੇ ਨੂੰ ‘ਕੁਲ ਮਿਲਾ ਕੇ ਨਿਗੂਣਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਨ ਦੀ ਆਪਣੀ ਮੰਗ ਵੀ ਦੁਹਰਾਈ। ਕਾਬਲੇਗੌਰ ਹੈ ਕਿ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਫਸਲਾਂ ਦੇ ਘੱਟੋ-ਘੱਟ ਭਾਅ ਐਲਾਨੇ ਹਨ। ਸਰਕਾਰ ਨੇ ਝੋਨੇ ਦਾ ਭਾਅ ਸਾਲ 2019-20 ਲਈ 65 ਰੁਪਏ ਕੁਇੰਟਲ ਵਧਾ ਕੇ 1815 ਰੁਪਏ ਕਰ ਦਿੱਤਾ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਸਰਕਾਰ ਨੇ ਤੇਲ ਬੀਜਾਂ, ਦਾਲਾਂ ਤੇ ਹੋਰ ਫਸਲਾਂ ਦੇ ਭਾਅ ਵੀ ਵਧਾਏ ਹਨ। ਝੋਨਾ ਸਾਉਣੀ ਦੀ ਮੁੱਖ ਫਸਲ ਹੈ। ਪੰਜਾਬ ਤੇ ਹਰਿਆਣਾ ਵਿੱਚ ਇਸ ਦੀ ਖੂਬ ਕਾਸ਼ਤ ਹੁੰਦੀ ਹੈ। ਇਸ ਵਾਰ ਮੌਨਸੂਨ ਵਿੱਚ ਹੋਈ ਦੇਰੀ ਕਾਰਨ ਪਿਛਲੇ ਹਫ਼ਤੇ ਤੱਕ 146.61 ਲੱਖ ਹੈਕਟੇਅਰ ਵਿੱਚ ਹੀ ਫਸਲਾਂ ਦੀ ਬਿਜਾਂਦ ਕੀਤੀ ਜਾ ਸਕੀ ਹੈ ਜਦੋਂਕਿ ਪਿਛਲੇ ਸਾਲ 162 ਲੱਖ ਹੈਕਟੇਅਰ ਵਿੱਚ ਫਸਲਾਂ ਬੀਜੀਆਂ ਜਾ ਚੁੱਕੀਆਂ ਸਨ। ਇਸ ਲਈ ਫਸਲਾਂ ਦੀ ਲਾਗਤ ਵਧਣ ਦੀ ਉਮੀਦ ਹੈ ਪਰ ਸਰਕਾਰ ਵੱਲੋਂ ਭਾਅ 'ਚ ਸਿਰਫ 65 ਰੁਪਏ ਕੁਇੰਟਲ ਵਾਧੇ ਤੋਂ ਕਿਸਾਨ ਖੁਸ਼ ਨਹੀਂ ਹਨ। ਉਧਰ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਕੀਤੇ ਐਲਾਨ ਅਨੁਸਾਰ ਫਸਲਾਂ ਦੇ ਲਾਗਤ ਮੁੱਲ ਅਨੁਸਾਰ ਭਾਅ ਵਿੱਚ ਘੱਟੋ ਘੱਟ ਡੇਢ ਫੀਸਦੀ ਵਾਧਾ ਕੀਤਾ ਹੈ। ਝੋਨੇ ਵਿੱਚ ਕੀਤਾ 65 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ 3.7 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਆਮ ਝੋਨੇ ਦਾ ਭਾਅ ਵਾਧੇ ਬਾਅਦ 1815 ਰੁਪਏ ਤੇ ਏ ਗ੍ਰੇਡ ਦਾ 1835 ਰੁਪਏ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਭਾਅ ਲਾਗਤ ਕੀਮਤ ਤੋਂ 50 ਫੀਸਦੀ ਵੱਧ ਤੈਅ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget