ਪੜਚੋਲ ਕਰੋ

Paddy Planting: ਪੰਜਾਬ 'ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਦੇਖੋ ਪੂਰੀ ਲਿਸਟ

Punjab News: ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿੱਚ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਉਪਲੱਬਧ ਕਰਵਾਈ ਜਾਵੇਗੀ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਪੂਰੇ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਜੋ ਕਿ 31 ਮਈ ਤੱਕ ਜਾਰੀ ਰਹੇਗੀ ਅਤੇ ਇਸ ਬਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ 15 ਮਈ ਤੋਂ ਸ਼ੁਰੂ ਹੋ ਜਾਵੇਗੀ।

11 ਜੂਨ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗਾ ਲਵਾਈ

ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਜਿਹੜੇ ਰਵਾਇਤੀ ਬਿਜਾਈ ਰਾਹੀਂ ਝੋਨਾ ਬੀਜਿਆ ਜਾਂਦਾ ਹੈ, ਉਹ ਇਸ ਵਾਰ ਦੋ ਪੜਾਵਾਂ ਰਾਹੀਂ ਸ਼ੁਰੂ ਹੋਵੇਗੀ। ਜਦਕਿ ਪਿਛਲੇ ਸਾਲਾਂ ਦੌਰਾਨ ਇਹ ਚਾਰ ਪੜਾਵਾਂ ਤਹਿਤ ਹੁੰਦੀ ਸੀ। ਪਹਿਲਾ ਪੜਾਅ 11 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਵਾਲੇ ਇਲਾਕੇ ਆਉਣਗੇ। ਇਨ੍ਹਾਂ ਜ਼ਿਲ੍ਹਿਆਂ ਵਿੱਚ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਉਪਲੱਬਧ ਹੋਵੇਗਾ।

ਇਹ ਵੀ ਪੜ੍ਹੋ: Lok Sabha Elections 2024: 10 ਸੂਬਿਆਂ ਦੀਆਂ 96 ਸੀਟਾਂ 'ਤੇ ਰੁਕਿਆ ਚੋਣ ਪ੍ਰਚਾਰ, ਚੌਥੇ ਪੜਾਅ 'ਚ ਇਨ੍ਹਾਂ ਦਿੱਗਜਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਬਾਕੀ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਹੋਵੇਗੀ ਸ਼ੁਰੂ
ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਬਚਦੇ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਇਨ੍ਹਾਂ ਜਿਲ੍ਹਿਆਂ ਵਿੱਚ ਜ਼ਿਲ੍ਹਾ ਮੋਗਾ ,ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲੇ੍ਹ ਸ਼ਾਮਲ ਹੋਣਗੇ। 

ਇਨ੍ਹਾਂ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਹਾਸਲ ਹੋਵੇਗਾ। ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ ਕੇ ਪੀ ਸਿਨਹਾ ਵੱਲੋਂ ਇਹ ਪੱਤਰ ਜਾਰੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Crime News: ਪਿਓ ਨੇ ਧੀ ਦੀ ਲੁੱਟੀ ਪੱਤ, ਮਾਂ ਨੇ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਕਰ ਦਿੱਤਾ ਆਹ ਕਾਰਾ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget