ਪੜਚੋਲ ਕਰੋ

ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਝਾੜ ਤੋੜੇਗਾ ਰਿਕਾਰਡ..

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਫਿਲਹਾਲ ਝੋਨੇ ਵਿੱਚ ਨਮੀ ਵੱਧ ਹੋਣ ਕਾਰਨ ਖਰੀਦ ਦੀ ਰਫਤਾਰ ਢਿੱਲੀ ਹੈ। ਸਰਕਾਰ ਵੱਲੋਂ 17 ਫ਼ੀਸਦੀ ਤਕ ਨਮੀ ਵਾਲਾ ਝੋਨਾ ਖ਼ਰੀਦਣ ਦੀਆਂ ਹਦਾਇਤਾਂ ਹਨ, ਪਰ ਮੰਡੀਆਂ ’ਚ ਆ ਰਹੀ ਜਿਣਸ ਵਿੱਚ 21 ਪ੍ਰਤੀਸ਼ਤ ਤਕ ਨਮੀ ਵੇਖਣ ਨੂੰ ਮਿਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਦੀਆਂ ਹਦਾਇਤਾਂ ਹਨ ਜਿਸ ਲਈ ਸਰਕਾਰੀ ਖ਼ਜ਼ਾਨੇ ਵਿੱਚ ਕੈਸ਼ ਕ੍ਰੈਡਿਟ ਲਿਮਟ ਦੇ ਤੇਤੀ ਹਜ਼ਾਰ ਕਰੋੜ ਰੁਪਏ ਜਮ੍ਹਾਂ ਹੋ ਚੁੱਕੇ ਹਨ। ਇਸ ਨਾਲ ਹੀ ਸਰਕਾਰ ਵੱਲੋ ਬਾਰਦਾਨੇ ਅਤੇ ਚੁਕਾਈ ਸਮੇਤ ਝੋਨੇ ਦੀ ਸੰਭਾਲ ਦੇ ਸਾਰੇ ਬੰਦੋਬਸਤ ਪੂਰੇ ਕਰਨ ਦਾ ਦਾਅਵਾ ਕੀਤਾ ਹੈ। ਸੂਬੇ ਵਿੱਚ ਝੋਨੇ ਦੀ ਖ਼ਰੀਦ ਲਈ 1873 ਮੰਡੀਆਂ ਬਣਾਈਆਂ ਗਈਆਂ ਹਨ। ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਜਿਣਸ ਆਉਣ ਲੱਗੀ ਹੈ। ਇਸ ਵਾਰ ਸਰਕਾਰੀ ਏਜੰਸੀਆਂ ਵਿੱਚੋਂ ਸਭ ਤੋਂ ਵੱਧ ਪਨਗਰੇਨ 30 ਫ਼ੀਸਦੀ ਜਿਣਸ ਦੀ ਖ਼ਰੀਦ ਕਰੇਗੀ। ਮਾਰਕਫੈੱਡ ਨੂੰ 23 ਫ਼ੀਸਦੀ, ਪੰਜਾਬ ਐਗਰੋ ਨੂੰ 15 ਫ਼ੀਸਦੀ, ਪੰਜਾਬ ਵੇਅਰ ਹਾਊਸਿੰਗ ਨੂੰ ਅੱਠ ਫ਼ੀਸਦੀ ਅਤੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਨੂੰ ਪੰਜ ਫ਼ੀਸਦੀ ਝੋਨੇ ਦੀ ਖ਼ਰੀਦ ਦੀਆਂ ਹਦਾਇਤਾਂ ਹਨ। ਪ੍ਰਾਈਵੇਟ ਵਪਾਰੀਆਂ ਦਾ ਹਿੱਸਾ ਨਿਰਧਾਰਿਤ ਨਹੀਂ ਕੀਤਾ ਜਾਂਦਾ। ਫੂਡ ਅਤੇ ਸਪਲਾਈ ਵਿਭਾਗ ਦੀ ਡਾਇਰੈਕਟਰ ਅਨੰਦਿਤਾ ਮਿੱਤਰਾ ਨੇ ਕਿਸਾਨਾਂ ਨੂੰ ਜਿਣਸ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਨਹੀਂ ਤਾਂ ਪੱਖਾ ਲਵਾਉਣ ਲਈ ਕਿਸਾਨਾਂ ਨੂੰ ਬੇਲੋੜਾ ਮੰਡੀਆਂ ਵਿੱਚ ਬੈਠਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦਾ ਝਾੜ 182 ਲੱਖ ਮੀਟਰਿਕ ਟਨ ਨੂੰ ਪਾਰ ਕਰਨ ਦੀ ਆਸ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money

FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ

ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget