ਪੜਚੋਲ ਕਰੋ

ਪੰਜਾਬ ਦੀਆਂ ਮੰਡੀਆਂ 'ਚ ਆਇਆ ਕਿੰਨਾ ਝੋਨਾ

ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਤੇ ਪ੍ਰਾਈਵੇਟ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ 1,56,84,109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 1,55,78,881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 1,05,228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਚੰਡੀਗੜ੍ਹ: ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਤੇ ਪ੍ਰਾਈਵੇਟ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ 1,56,84,109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 1,55,78,881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 1,05,228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 64,68,572.83 ਟਨ, ਮਾਰਕਫੈੱਡ ਵੱਲੋਂ 39,83,493 ਟਨ ਤੇ ਪਨਸਪ ਵੱਲੋਂ 31,81,001.81 ਟਨ ਝੋਨਾ ਖ਼ਰੀਦਿਆ ਗਿਆ ਹੈ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 17,35,068.97 ਮੀਟ੍ਰਿਕ ਟਨ ਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਵੱਲੋਂ 210745 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

ਟਾਪ ਹੈਡਲਾਈਨ

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget