ਚੰਡੀਗੜ੍ਹ: ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਤੇ ਪ੍ਰਾਈਵੇਟ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ 1,56,84,109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 1,55,78,881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 1,05,228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 64,68,572.83 ਟਨ, ਮਾਰਕਫੈੱਡ ਵੱਲੋਂ 39,83,493 ਟਨ ਤੇ ਪਨਸਪ ਵੱਲੋਂ 31,81,001.81 ਟਨ ਝੋਨਾ ਖ਼ਰੀਦਿਆ ਗਿਆ ਹੈ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 17,35,068.97 ਮੀਟ੍ਰਿਕ ਟਨ ਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਵੱਲੋਂ 210745 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਪੰਜਾਬ ਦੀਆਂ ਮੰਡੀਆਂ 'ਚ ਆਇਆ ਕਿੰਨਾ ਝੋਨਾ
ਏਬੀਪੀ ਸਾਂਝਾ
Updated at:
17 Nov 2019 12:14 PM (IST)
ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਤੇ ਪ੍ਰਾਈਵੇਟ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ 1,56,84,109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 1,55,78,881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 1,05,228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
- - - - - - - - - Advertisement - - - - - - - - -