ਪੜਚੋਲ ਕਰੋ

ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

ਚੰਡੀਗੜ੍ਹ: ਅੱਜ ਯਾਨੀ ਪਹਿਲੀ ਅਕਤੂਬਰ ਤੋਂ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ। ਸੂਬੇ ਵਿੱਚ ਕੁੱਲ 1834 ਖਰੀਦ ਕੇਂਦਰਾਂ ਵਿੱਚੋਂ ਪਨਗਰੇਨ 30 ਫ਼ੀਸਦੀ, ਪਨਸਪ 22 ਫ਼ੀਸਦੀ, ਮਾਰਕਫੈੱਡ 23 ਫ਼ੀਸਦੀ, ਪੰਜਾਬ ਐਗਰੋ 10 ਫ਼ੀਸਦੀ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ 10 ਫ਼ੀਸਦੀ ਅਤੇ ਐਫਸੀਆਈ 5 ਫ਼ੀਸਦੀ ਦੇ ਹਿਸਾਬ ਨਾਲ ਝੋਨੇ ਦੀ ਖਰੀਦ ਕਰਨਗੀਆਂ। ਭਾਰਤ ਸਰਕਾਰ ਨੇ ਏ-ਗਰੇਡ ਦੇ ਝੋਨੇ ਲਈ ਵੱਧ ਤੋਂ ਵੱਧ ਵਿਕਰੀ ਮੁੱਲ 1770 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੀ ਆਮ ਕਿਸਮ ਲਈ 1750 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਸੂਬੇ ਵੱਲੋਂ ਝੋਨੇ ਦੀ ਖਰੀਦ ਲਈ 40,300 ਕਰੋੜ ਰੁਪਏ ਦੀ ਸੀਸੀਐਲ ਲਿਮਿਟ ਮੰਗੀ ਗਈ ਹੈ। ਐਫਸੀਆਈ ਝੋਨੇ ਦੀ ਖਰੀਦ ਲਈ ਜ਼ਰੂਰੀ ਫੰਡਾਂ ਦਾ ਆਪਣੇ ਪੱਧਰ ’ਤੇ ਖੁਦ ਪ੍ਰਬੰਧ ਕਰੇਗੀ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਖਰੀਦ ਏਜੰਸੀਆਂ ਦੇ ਮੁਖੀਆਂ ਤੇ ਐਫਸੀਆਈ ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਨੂੰ ਨਿਰਦੇਸ਼ ਦਿੱਤੇ ਹਨ ਕਿ ਪਹਿਲੀ ਅਕਤੂਬਰ ਤੋਂ ਸੂਬੇ ਵਿੱਚ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ’ਤੇ ਉਹ ਨਜ਼ਰ ਰੱਖਣ ਅਤੇ ਝੋਨੇ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਫਸਲ ਦੇ ਭੰਡਾਰ ਲਈ ਉੱਚ ਗੁਣਵੱਤਾ ਵਾਲੀਆਂ ਮਜ਼ਬੂਤ ਬੋਰੀਆਂ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫੀਲਡ ਸਟਾਫ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਸ਼ਨਿਚਰਵਾਰ, ਐਤਵਾਰ ਅਤੇ ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਕੰਮ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਫਸਲ ਦੀ ਸੁਰੱਖਿਆ ਅਤੇ ਸਫਾਈ ਸਹੂਲਤਾਂ ਸਬੰਧੀ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget