ਪੜਚੋਲ ਕਰੋ

ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਦਾ ਬਾਈਕਾਟ, ਕਿਸਾਨ ਮੰਡੀਆਂ 'ਚ ਰੁਲੇ

ਫ਼ਰੀਦਕੋਟ: ਕੋਟਕਪੂਰਾ ਦੀ ਅਨਾਜ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਨੇ ਅੱਜ ਝੋਨੇ ਦੀ ਖਰੀਦ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ। ਆੜ੍ਹਤੀਆਂ ਨੇ ਵੀਰਵਾਰ ਨੂੰ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਤੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਗੇਟ 'ਤੇ ਧਰਨਾ ਪ੍ਰਦਰਸ਼ਨ ਵੀ ਕੀਤਾ। ਕੋਟਕਪੂਰਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੋਹਣ ਸਿੰਘ ਬਰਗਾੜੀ ਨੇ ਦੱਸਿਆ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਖਰੀਦ ਸਮੇਂ ਜੋ ਨਮੀ ਦੀ ਮਾਤਰਾ 17 ਪ੍ਰਤੀਸ਼ਤ ਰੱਖੀ ਗਈ ਹੈ, ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਵਿੱਚ ਵਾਧਾ ਕੀਤਾ ਜਾਵੇ ਤੇ ਘੱਟੋ-ਘੱਟ 20 ਪ੍ਰਤੀਸ਼ਤ ਨਮੀ ਵਾਲਾ ਝੋਨਾ ਖਰੀਦਿਆ ਜਾਵੇ। ਇਸ ਹੜਤਾਲ ਕਾਰਨ ਕਿਸਾਨ ਵੀ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਝੋਨਾ ਲੈ ਕੇ ਆਏ ਕਿਸਾਨ ਰੁਲ ਰਹੇ ਹਨ ਤੇ ਉਨ੍ਹਾਂ ਦੀ ਕੋਈ ਸੁਣ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਸਰਕਾਰ ਧਿਆਨ ਦੇਵੇ ਤੇ ਆੜ੍ਹਤੀਏ ਨਾਲ ਗੱਲ ਕਰਕੇ ਪਹਿਲਾਂ ਹੀ ਹੱਲ ਕੀਤਾ ਜਾਣਾ ਚਾਹੀਦਾ ਹੈ। ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਦਾ ਬਾਈਕਾਟ, ਕਿਸਾਨ ਮੰਡੀਆਂ 'ਚ ਰੁਲੇ

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget