ਪੜਚੋਲ ਕਰੋ

ਇਸ ਵਾਰ ਕਿੰਨੀ ਹੋਏਗੀ ਝੋਨੇ ਦੀ ਲੁਆਈ, ਕਿਸਾਨਾਂ ਤੇ ਮਜ਼ਦੂਰਾਂ ਦੇ ਸਿੰਗ ਫਸੇ

ਇਸ ਵਾਰ ਝੋਨੇ ਦੀ ਲੁਆਈ ਕਿੰਨੀ ਹੋਏਗੀ, ਪਿੰਡਾਂ ਅੰਦਰ ਇਹ ਮੁੱਦਾ ਗਰਮਾਇਆ ਹੋਇਆ ਹੈ। ਪਰਵਾਸੀ ਮਜ਼ਦੂਰਾਂ ਦੀ ਘਾਟ ਨੂੰ ਵੇਖਦਿਆਂ ਸਥਾਨਕ ਮਜ਼ਦੂਰ 5000 ਤੱਕ ਲੁਆਈ ਮੰਗਣ ਲੱਗੇ ਹਨ ਪਰ ਕਿਸਾਨਾਂ ਦੀ ਮਜਬੂਰੀ ਹੈ ਕਿ ਇੰਨੀ ਲੁਆਈ ਦੇਣਾ ਉਨ੍ਹਾਂ ਲਈ ਔਖਾ ਹੈ। ਇਸ ਕਰਕੇ ਦੋਵਾਂ ਧਿਰਾਂ ਵਿਚਾਲੇ ਤਣਾਅ ਵੀ ਵਧ ਗਿਆ ਹੈ। ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਇਸ ਨੂੰ ਵੇਖਦਿਆਂ ਝੋਨੇ ਦੀ ਲੁਆਈ ਵੀ ਤੈਅ ਕਰ ਦਿੱਤੀ ਹੈ।

ਚੰਡੀਗੜ੍ਹ: ਇਸ ਵਾਰ ਝੋਨੇ ਦੀ ਲੁਆਈ ਕਿੰਨੀ ਹੋਏਗੀ, ਪਿੰਡਾਂ ਅੰਦਰ ਇਹ ਮੁੱਦਾ ਗਰਮਾਇਆ ਹੋਇਆ ਹੈ। ਪਰਵਾਸੀ ਮਜ਼ਦੂਰਾਂ ਦੀ ਘਾਟ ਨੂੰ ਵੇਖਦਿਆਂ ਸਥਾਨਕ ਮਜ਼ਦੂਰ 5000 ਤੱਕ ਲੁਆਈ ਮੰਗਣ ਲੱਗੇ ਹਨ ਪਰ ਕਿਸਾਨਾਂ ਦੀ ਮਜਬੂਰੀ ਹੈ ਕਿ ਇੰਨੀ ਲੁਆਈ ਦੇਣਾ ਉਨ੍ਹਾਂ ਲਈ ਔਖਾ ਹੈ। ਇਸ ਕਰਕੇ ਦੋਵਾਂ ਧਿਰਾਂ ਵਿਚਾਲੇ ਤਣਾਅ ਵੀ ਵਧ ਗਿਆ ਹੈ। ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਇਸ ਨੂੰ ਵੇਖਦਿਆਂ ਝੋਨੇ ਦੀ ਲੁਆਈ ਵੀ ਤੈਅ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਵਾਰ ਕਰੋਨਾਵਾਇਰਸ ਕਰਕੇ ਪਰਵਾਸੀ ਮਜ਼ਦੂਰਾਂ ਦੀ ਕਾਫੀ ਘਾਟ ਹੈ। ਖੇਤੀਬਾੜੀ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅੰਦਰ ਲਗਪਗ 30 ਲੱਖ ਹੈਕਟੇਅਰ ਵਿੱਚ ਝੋਨਾ ਲਾਇਆ ਜਾਂਦਾ ਹੈ। ਇਸ ਵਿੱਚੋਂ ਜੇਕਰ ਪੰਜ ਲੱਖ ਹੈਕਟੇਅਰ ਬਾਸਮਤੀ ਕੱਢ ਦਈਏ ਤਾਂ ਬਾਕੀ 25 ਲੱਖ ਹੈਕਟੇਅਰ ਵਿੱਚ ਸਾਧਾਰਨ ਝੋਨੇ ਦੀ ਲਵਾਈ ਹੋਣੀ ਹੈ। ਇਸ ਵਾਰ ਸਰਕਾਰ ਨੇ 10 ਜੂਨ ਤੋਂ ਝੋਨੇ ਦੀ ਲਵਾਈ ਦੀ ਮਨਜ਼ੂਰੀ ਦਿੱਤੀ ਹੈ। ਆਮ ਤੌਰ 'ਤੇ ਝੋਨੇ ਦੀ ਲਵਾਈ ਦਾ ਰੇਟ 2000 ਤੋਂ 3000 ਰੁਪਏ ਪ੍ਰਤੀ ਏਕੜ ਤੱਕ ਰਹਿੰਦਾ ਹੈ। ਪਰਵਾਸੀ ਮਜ਼ਦੂਰ 2000 ਰੁਪਏ ਨਾਲ ਰਾਸ਼ਨ ਤੇ ਤਿੰਨ ਵੇਲੇ ਦੀ ਚਾਹ ਵੀ ਲੈਂਦੇ ਸਨ ਪਰ ਸਥਾਨਕ ਮਜ਼ਦੂਰ ਰਾਸ਼ਨ ਦੀ ਥਾਂ 3000 ਤੋਂ 3500 ਰੁਪਏ ਤੱਕ ਪ੍ਰਤੀ ਏਕੜ ਭਾਅ ਲੈਂਦੇ ਰਹੇ ਹਨ। ਇਸ ਵਾਰ ਪਰਵਾਸੀ ਮਜ਼ਦੂਰਾਂ ਦੀ ਘਾਟ ਹੈ। ਇਸ ਲਈ ਸਥਾਨਕ ਮਜ਼ਦੂਰ 5000 ਤੋਂ 6000 ਰੁਪਏ ਮੰਗ ਰਹੇ ਹਨ। ਪੰਜਾਬ ਦੇ ਕੁਝ ਵੱਡੇ ਕਿਸਾਨਾਂ ਨੇ ਮਸ਼ੀਨਰੀ ਦਾ ਸਹਾਰਾ ਲੈਣ ਦਾ ਮਨ ਬਣਾਇਆ ਹੈ। ਝੋਨੇ ਦੀ ਸਿੱਧੀ ਬਿਜਾਈ ਤੇ ਮਸ਼ੀਨਾਂ ਨਾਲ ਲਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਵੱਡੇ ਹਿੱਸੇ ਵਿੱਚ ਮਜ਼ਦੂਰਾਂ ਰਾਹੀਂ ਝੋਨੇ ਦੀ ਲਵਾਈ ਹੋਣੀ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਕਸੂਤੀ ਫਸੀ ਹੋਈ ਹੈ। ਸਰਕਾਰ 'ਤੇ ਇਲਜ਼ਾਮ ਲੱਗ ਰਹੇ ਹਨ ਕਿ ਪਰਵਾਸੀ ਮਜ਼ਦੂਰਾਂ ਦੀ ਸਾਰ ਨਾ ਲਏ ਜਾਣ ਕਰਕੇ ਉਹ ਵਾਪਸ ਪਰਤੇ ਹਨ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget