ਪੜਚੋਲ ਕਰੋ

ਬਾਗੀ ਹੋਏ ਕਿਸਾਨ! ਇਸ ਵਾਰ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਦਾ ਐਲਾਨ

ਪੰਜਾਬ ਦੇ ਕਿਸਾਨ ਇਸ ਵਾਰ ਸਰਕਾਰ ਦੇ ਹੁਕਮ ਮੰਨਣ ਤੋਂ ਇਨਕਾਰੀ ਹਨ। ਕਿਸਾਨ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪਹਿਲੀ ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਏਗੀ। ਕਿਸਾਨ ਪੰਜਾਬ ਸਰਕਾਰ ਵੱਲੋਂ 20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੇ ਹੁਕਮ ਨਹੀਂ ਮੰਨਣਗੇ। ਕਿਸਾਨ ਯੂਨੀਅਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਤੋਂ ਰੋਕਿਆ ਗਿਆ ਤਾਂ ਪਿੰਡਾਂ ਵਿੱਚ ਆਉਣ ਵਾਲੇ ਸਰਕਾਰੀ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਕਿਸਾਨ ਇਸ ਵਾਰ ਸਰਕਾਰ ਦੇ ਹੁਕਮ ਮੰਨਣ ਤੋਂ ਇਨਕਾਰੀ ਹਨ। ਕਿਸਾਨ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪਹਿਲੀ ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਏਗੀ। ਕਿਸਾਨ ਪੰਜਾਬ ਸਰਕਾਰ ਵੱਲੋਂ 20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੇ ਹੁਕਮ ਨਹੀਂ ਮੰਨਣਗੇ। ਕਿਸਾਨ ਯੂਨੀਅਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਤੋਂ ਰੋਕਿਆ ਗਿਆ ਤਾਂ ਪਿੰਡਾਂ ਵਿੱਚ ਆਉਣ ਵਾਲੇ ਸਰਕਾਰੀ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ 20 ਜੂਨ ਤੋਂ ਝੋਨਾ ਲਾਉਣ ਦਾ ਆਦੇਸ਼ ਨਾਦਰਸ਼ਾਹੀ ਫਰਮਾਨ ਹੈ। ਦੇਰ ਨਾਲ ਝੋਨਾ ਬੀਜਣ ਕਾਰਨ ਝੋਨਾ ਪੱਕਣ ਵਿੱਚ ਦੇਰ ਹੋ ਜਾਂਦੀ ਹੈ। ਅਕਤੂਬਰ ਮਹੀਨੇ ਮੌਸਮ ਕੁਝ ਠੰਢਾ ਹੋਣ ਕਾਰਨ ਝੋਨੇ ਵਿੱਚ ਨਮੀ ਵਧ ਜਾਂਦੀ ਹੈ। ਇਸ ਲਈ ਕਿਸਾਨਾਂ ਨੂੰ ਜਿਣਸ ਵੇਚਣ ਵਿਚ ਮੁਸ਼ਕਲਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਅਗਲੀ ਫ਼ਸਲ ਬੀਜਣ ਵਿੱਚ ਵੀ ਦੇਰ ਹੋ ਜਾਂਦੀ ਹੈ। ਇਸ ਨਾਲ ਫ਼ਸਲ ਦੇ ਝਾੜ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੱਕ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਾਉਣੀ ਚਾਹੀਦੀ ਹੈ ਤੇ ਨਹਿਰੀ ਪਾਣੀ ਤੇ ਖੇਤੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਇਕ ਜੂਨ ਤੋਂ 24 ਘੰਟੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਇਸ ਜਾਇਜ਼ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨਾਂ ਵੱਲੋਂ ਪਹਿਲੀ ਮਈ ਤੋਂ ਝੋਨੇ ਦੀ ਪਨੀਰੀ ਦੀ ਬਿਜਾਈ ਸ਼ੁਰੂ ਕੀਤੀ ਜਾਵੇਗੀ ਤੇ ਇਕ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget