ਪੜਚੋਲ ਕਰੋ

ਨਕਲੀ ਬੀਜ਼ਾਂ ਤੋਂ ਤੰਗ ਕਿਸਾਨ ਖੁਦ ਬਣਾਉਣ ਲੱਗੇ ਬੀਜ

ਚੰਡੀਗੜ੍ਹ : ਪਿਛਲੇ ਸਮੇਂ ਦੌਰਾਨ ਬਜ਼ਾਰ 'ਚ ਆਏ ਨਕਲੀ ਦਵਾਈਆਂ ਤੇ ਬੀਜ਼ਾਂ ਤੋਂ ਤੰਗ ਕਿਸਾਨਾਂ ਨੇ ਹੁਣ ਆਪਣੇ ਹੱਥੀਂ ਫਸਲਾਂ ਦੇ ਬੀਜ਼ ਬਨਾਉਣ ਦੇ ਤਰੀਕੇ ਅਪਣਾਏ ਲਏ ਹਨ। ਫਰੀਦਕੋਟ ਦੇ ਪਿੰਡ ਹਰਦਿਆਲੇਆਣਾ ਵਿਖੇ ਝੋਨੇ ਦਾ ਬੀਜ਼ ਬਨਾਇਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਕਿਸਾਨ ਐਡਵੋਕੇਟ ਕੁਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਆਦਾਤਰ ਝੋਨੇ ਦੀ ਵਢਾਈ ਕੰਬਾਈਨ ਨਾਲ ਹੁੰਦੀ ਹੈ ਪਰ ਅਗਲੇ ਸਾਲ ਲਈ ਝੋਨੇ ਦੇ ਵਧੀਆ ਬੀਜ਼ ਲਈ ਝੋਨੇ ਦੀ ਵਢਾਈ ਹੱਥਾਂ ਨਾਲ ਕਰਕੇ ਹੱਥੀਂ ਝਾੜਿਆ ਗਿਆ। ਇਸ ਤਰਾਂ ਕਰਨ ਨਾਲ ਨਿਰੋਗ ਅਤੇ ਵਧੀਆ ਕਿਸਮ ਦੇ ਬੂਟਿਆਂ ਨੂੰ ਵੱਢਿਆ ਜਾਂਦਾ ਹੈ , ਜਿਸ ਨਾਲ ਵਧੀਆ ਬੀਜ਼ ਮਿਲਦਾ ਹੈ, ਜਿਸ ਦੀ ਉਪਜਾਊ ਸ਼ਕਤੀ ਵੀ ਜਿਆਦਾ ਹੁੰਦੀ ਹੈ ਅਤੇ ਹੋਰ ਕਿਸਮ ਦੇ ਬੀਜ਼ ਰਲਣ ਦਾ ਡਰ ਵੀ ਨਹੀ ਹੁੰਦਾ। ਇਸ ਤਰ੍ਹਾਂ ਕਰਨ ਨਾਲ ਮਹਿੰਗੇ ਬੀਜ਼ਾਂ ਤੇ ਵੀ ਖਰਚ ਕਰਨ ਦੀ ਲੋੜ ਨਹੀਂ । ਇਸ ਮੌਕੇ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰ ਕਿਸਾਨ ਨੂੰ ਆਪਣੀ ਫਸਲ ਲਈ ਘਰ ਦਾ ਬੀਜ਼ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਮਹਿੰਗੇ ਬੀਜ਼ਾਂ ਤੋਂ ਬਚਿਆ ਜਾ ਸਕੇ ਅਤੇ ਕੇਵਲ ਯੂਨੀਵਰਸਿਟੀ ਤੋਂ ਪਰਮਾਣਿਤ ਨਵੀਆਂ ਕਿਸਮਾਂ ਦੇ ਬੀਜ਼ ਹੀ ਬੀਜ਼ਣੇ ਚਾਹੀਦੇ ਹਨ । ਕਿਸਾਨਾਂ ਨੇ ਦੱਸਿਆ ਕਿ ਇਸ ਸਾਲ ਬਾਰਿਸ਼ ਝੋਨੇ ਦੀ ਫਸਲ ਦੇ ਅਨਕੂਲ ਹੋਣ ਕਾਰਨ ਅਤੇ ਬਿਜਲੀ ਦੀ ਸਪਲਾਈ ਨਿਰਵਿਗਨ 8 ਘੰਟੇ ਆਉਣ ਨਾਲ ਝੋਨੇ ਦੀ ਪੈਦਾਵਾਰ ਵਧੀਆ ਰਹਿਨ ਦੇ ਆਸਾਰ ਹਨ।

ਟਾਪ ਹੈਡਲਾਈਨ

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  

Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 

ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।

Embed widget