ਪੜਚੋਲ ਕਰੋ

ਪਰਾਲੀ ਨੂੰ ਅੱਗ ਲਾਉਣ ਦੀ ਆਖ਼ਿਰ ਕਿਸਾਨ ਦੀ ਕਿਹੜੀ ਮਜਬੂਰੀ ? ਜਾਣੋ

ਚੰਡੀਗੜ੍ਹ: ਜੀਰੀ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਪ੍ਰਤੀ ਏਕੜ ਘੱਟੋ ਘੱਟ 4500 ਰੁਪਏ ਖਰਚ ਆਉਂਦਾ ਹੈ। ਕਿਸਾਨਾ ਦਾ ਕਹਿਣਾ ਹੈ ਕਿ ਖਰਚੇ ਤੋਂ ਇਲਾਵਾ ਹਰ ਇੱਕ ਕਿਸਾਨ ਪਾਸ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਪੂਰੀ ਮਸੀਨਰੀ ਵੀ ਨਹੀਂ ਹੁੰਦੀ| ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਇੱਕ ਚੌਪਰ, ਰੇਕ, ਕਟਰ ਅਤੇ ਬੇਲਰ ਦੀ ਜ਼ਰੂਰਤ ਪੈਂਦੀ ਹੈ। ਇਸ ਮਹਿੰਗੀ ਮਸ਼ੀਨਰੀ ਨੂੰ ਲੈਣਾ ਕਿਸਾਨ ਦੇ ਵਸ ਵਿੱਚ ਨਹੀਂ ਹੁੰਦਾ ਕਿਉਂ ਕਿ ਇੱਕ ਬੇਲਰ ਦੀ ਹੀ ਕੀਮਤ ਘੱਟੋ ਘੱਟ 8 ਲੱਖ ਰੁਪਏ ਦੇ ਕਰੀਬ ਹੈ। ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਚਲਾਕੀ ਨੇ ਦੱਸਿਆ ਕਿ ਜੇਕਰ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣਾ ਹੋਵੇ ਤਾਂ ਬਿਨਾ ਬੇਲਰ ਤੋਂ 5 ਲੱਖ ਰੁਪਏ ਤੱਕ ਦੀ ਮਸ਼ੀਨਰੀ ਚਾਹੀਦੀ ਹੈ। ਜੇਕਰ ਜੀਰੀ ਵਾਲੀ ਜ਼ਮੀਨ ਵਿੱਚ ਆਲੂ ਲਗਾਉਣੇ ਹੋਣ ਤਾਂ 60 ਲਿਟਰ ਡੀਜ਼ਲ ਪ੍ਰਤੀ ਏਕੜ ਲਗਦਾ ਹੈ। ਜੇਕਰ ਕਣਕ ਬੀਜਣੀ ਹੋਵੇ ਤਾਂ 30 ਲਿਟਰ ਪ੍ਰਤੀ ਏਕੜ ਡੀਜ਼ਲ ਦਾ ਖਰਚ ਆਉਂਦਾ ਹੈ| ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣੋਂ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਸਰਕਾਰ ਕਿਸਾਨਾਂ ਦੀ ਮੱਦਦ ਕਰੇ ਅਤੇ ਕਿਸਾਨਾਂ ਨੂੰ ਘੱਟ ਵਿਆਜ ’ਤੇ ਜ਼ਿਆਦਾ ਸਬਸਿਡੀ ਦੇ ਕੇ ਕਿਸਾਨਾਂ ਨੂੰ ਇਹ ਮਸ਼ੀਨਰੀ (ਸੰਦ) ਖਰੀਦਣ ਲਈ ਸਿੱਧੀ ਸਬਸਿਡੀ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਸਮਾਂ ਵੀ ਜ਼ਿਆਦਾ ਲੱਗਦਾ ਹੈ ਜਿਸ ਨਾਲ ਅਗਲੀ ਫਸਲ ਬੀਜਣ ਤੋਂ ਲੇਟ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਕਿਸਾਨਾਂ ਨੂੰ ਮਜਬੂਰੀ ਵਿੱਚ ਜੀਰੀ ਦੀ ਰਹਿੰਦ ਖੂੰਹਦ ਨੂੰ ਜਲਾਉਣਾ ਪੈਂਦਾ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਦੂਸ਼ਣ ਰੋਕਣ ਲਈ ਇਸ ਜ਼ਮੀਨੀ ਹਕੀਕਤ ਨੂੰ ਸਮਝਣ ਦੀ ਲੋੜ ਹੈ ਤਾਂ ਜੋ ਇਸ ਸੱਮਸਿਆ ਦਾ ਸਥਾਈ ਹੱਲ ਹੋ ਸਕੇ|
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰਸਿਮਰਨ ਨੇ ਭਾਰਤੀ ਫੌਜ 'ਚ ਲੈਫਟੀਨੈਂਟ ਬਣ ਕੇ ਕੀਤਾ ਸੁਪਨਾ ਪੂਰਾ..One Nation One Election ਨੂੰ ਪੀਐਮ ਮੋਦੀ ਦੀ ਕੈਬਿਨੇਟ ਨੇ ਦਿੱਤੀ ਮਨਜੂਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget